Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਕਾਂਗਰਸ ਪਾਰਟੀ ਨੂੰ ਝਟਕਾ, ਸੋਨੂੰ ਬਾਵਜਾ ਆਪਣੇ ਸਾਥੀਆਂ ਸਮੇਤ ਭਾਜਪਾ ’ਚ ਸਾਮਲ

Fateh Jang Singh Bajwa, Bharatiya Janata Party, BJP, BJP Punjab, Batala

Web Admin

Web Admin

5 Dariya News

ਬਟਾਲਾ , 14 Feb 2022

Last updated on: Feb 14, 2022, 00:00 IST

ਅੱਜ ਬਟਾਲਾ ’ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਭਾਰੀ ਝਟਕਾ ਲੱਗਾ ਜਦੋਂ ਵਾਰਡ ਨੰਬਰ 26 ’ਚ ਸੀਨੀਅਰ ਕਾਂਗਰਸੀ ਆਗੂ ਸੋਨੀ ਬਾਜਵਾ ਆਪਣੇ ਸਾਥੀਆਂ ਜਿੰਨਾਂ ’ਚ ਗਗਨ ਬਾਜਵਾ, ਵਿਸ਼ਾਲ ਕਸ਼ਯਪ, ਵਿਸ਼ੂ ਸ਼ਰਮਾ, ਅਨਮੋਲ ਰੰਧਾਵਾ, ਬਲਵਿੰਦਰ ਕੁਮਾਰ, ਦੇਸ ਰਾਜ, ਨਰਿੰਦਰ ਸ਼ਰਮਾ, ਸੁਨੀਲ ਕੁਮਾਰ, ਲਾਲੀ ਸ਼ਰਮਾ, ਕੀਮਤੀ ਲਾਲ ਆਦਿ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਲ ਹੋਏ। ਇਸ ਮੌਕੇ ਭਾਜਪਾ ’ਚ ਸ਼ਾਮਲ ਹੋਏ ਆਗੂਆਂ ਦਾ ਫਤਹਿਜੰਗ ਸਿੰਘ ਬਾਵਜਾ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਹੀ ਇਕ ਮਾਤਰ ਅਜਿਹੀ ਪਾਰਟੀ ਹੈ ਜੋ ਆਪਣੇ ਮਿਹਨਤੀ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦਿੰਦੇ ਹੈ। ਉਨ੍ਹਾਂ ਕਿਹਾ ਕਿ ਅੱਜ ਭਾਜਪਾ ਦੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸੋਨੂੰ ਬਾਜਵਾ ਆਪਣੇ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਸੋਨੂੰ ਬਾਜਵਾ ਦੇ ਭਾਜਪਾ ’ਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਜਿਆਦਾ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਲੋਕਾਂ ਵੱਲੋਂ ਭਾਜਪਾ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ, ਉਸ ਨਾਲ ਬਟਾਲਾ ’ਚ ਭਾਜਪਾ ਦੀ ਜਿੱਤ ਲੱਗਭਗ ਤੈਅ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ਤੇ ਲੋਕਾਂ ਦੇ ਨਾਲ ਕੀਤਾ ਗਿਆ ਇਕ ਇਕ ਵਾਅਦਾ ਪੂਰਾ ਕੀਤਾ ਜਾਵੇਗਾ ਅਤੇ ਪੰਜਾਬ ਵਿਚ ਇਕ ਨਵਾ ਬਦਲਾਅ ਲਿਆਂਦਾ ਜਾਵੇਗਾ। ਇਸ ਮੌਕੇ ਐਡ. ਰਵਿੰਦਰ ਸ਼ਰਮਾ, ਅਜੇ ਰਿਸ਼ੀ ਰਿੰਕੂ, ਇੰਦਰ ਸੇਖੜੀ, ਵਿਧਾਇਕ ਬਲਵਿੰਦਰ ਲਾਡੀ, ਨਰੇਸ਼ ਮਹਾਜਨ, ਗੋਰਾ ਰਾਂਚਲ, ਸੁਰੇਸ਼ ਮਹਾਜਨ ਆਦਿ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।

 

Tags: Fateh Jang Singh Bajwa , Bharatiya Janata Party , BJP , BJP Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD