Friday, 05 June 2026

 

 

ਖ਼ਾਸ ਖਬਰਾਂ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ

 

ਭਾਜਪਾ ਦੀ ਸਰਕਾਰ ਪੰਜਾਬ ਨੂੰ ਤਰੱਕੀ ਤੇ ਖੁਸ਼ਹਾਲੀ ਦੇ ਰਾਹ ’ਤੇ ਲਿਆ ਸਕਦੀ ਹੈ : ਕੰਵਰ ਪ੍ਰਤਾਪ ਬਾਜਵਾ

Fateh Jang Singh Bajwa, Bharatiya Janata Party, BJP, BJP Punjab, Batala

Web Admin

Web Admin

5 Dariya News

ਬਟਾਲਾ , 14 Feb 2022

Last updated on: Feb 14, 2022, 00:00 IST

ਹਲਕਾ ਬਟਾਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੀ ਚੋਣ ਮੁਹਿੰਮ ਨੂੰ ਹਲਕਾ ਵਾਸੀਆਂ ਵੱਲੋਂ ਭਾਰੀ ਸਮਰਥਨ ਮਿਲ ਰਿਹਾ ਹੈ। ਇਕ ਪਾਸੇ ਜਿਥੇ ਫਤਹਿਜੰਗ ਸਿੰਘ ਬਾਜਵਾ ਵੱਲੋਂ ਪਿੰਡਾਂ ’ਚ ਤਾਬੜਤੋੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਉਥੇ ਉਨ੍ਹਾਂ ਦੇ ਪੁੱਤਰ ਕੰਵਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਸ਼ਹਿਰ ’ਚ ਡੋਰ-ਟੂ-ਡੋਰ ਚੋਣ ਪ੍ਰਚਾਰ ਅਤੇ ਮੀਟਿੰਗਾਂ ਕਰਕੇ ਲੋਕਾਂ ਨੂੰ ਭਾਜਪਾ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਅੱਜ ਇਸੇ ਤਹਿਤ ਕੰਵਰ ਪ੍ਰਤਾਪ ਸਿੰਘ ਬਾਜਵਾ ਵਲੋਂ ਡਾਇਮੰਡ ਐਵੀਨਿਊ ਅਤੇ ਅਜੀਤ ਨਗਰ ਬਟਾਲਾ ਵਿਖੇ ਮੀਟਿੰਗ ਕਰਕੇ ਲੋਕਾਂ ਨੂੰ ਭਾਜਪਾ ਦੀ ਪ੍ਰਾਪਤੀਆਂ ਅਤੇ ਨੀਤੀਆਂ ਤੋਂ ਜਾਣੂ ਕਰਵਾਉਂਦੇ ਹੋਏ ਉਨ੍ਹਾਂ ਨੂੰ ਪਾਰਟੀ ਦੇ ਹੱਕ ’ਚ ਲਾਮਬੰਦ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਕੰਵਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਤੇ ਦੇਸ਼ ਵਾਸੀਆਂ ਦੀ ਭਲਾਈ ਲਈ ਫੈਸਲੇ ਲਏ ਜਾ ਰਹੇ ਹਨ ਉਹ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਦੇਸ਼ ਤਰੱਕੀ ਦੀ ਰਾਹ ’ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵਿਰੋਧੀ ਪਾਰਟੀਆਂ ਨੂੰ ਦੀਆਂ ਨੀਤੀਆਂ ਨੂੰ ਚੰਗੀ ਤਰ੍ਹਾਂ ਜਾਣ ਚੁੱਕੇ ਹਨ ਅਤੇ ਉਹ ਇਨ੍ਹਾਂ ਦੀਆਂ ਗੱਲਾਂ ’ਚ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਭਾਜਪਾ ਦੀ ਇਕ ਮਾਤਰ ਅਜਿਹੀ ਪਾਰਟੀ ਹੈ ਜੋ ਪੰਜਾਬ ਨੂੰ ਤਰਕੀ ਅਤੇ ਖੁਸ਼ਹਾਲੀ ਦੇ ਮਾਰਗ ਤੇ ਵਾਪਸ ਲਿਆ ਸਕਦੀ ਹੈ ਅਤੇ ਜਿਸ ਤਰ੍ਹਾ ਪੰਜਾਬ ਦੇ ਲੋਕਾਂ ਵੱਲੋਂ ਭਾਜਪਾ ਨੂੰ ਸਮਰਨ ਮਿਲ ਰਿਹ ਹੈ ਉਸ ਨਾਲ ਇਹ ਸਾਬਤ ਹੁੰਦਾ ਹੈ ਕਿ ਇਸ ਭਾਜਪਾ ਭਾਰੀ ਬਹੁਮਤ ਨਾਲ ਜਿੱਤੇਗੀ ਅਤੇ ਪੰਜਾਬ ’ਚ ਆਪਣੀ ਸਰਕਾਰ ਬਣਾਵੇਗੀ।

 

Tags: Fateh Jang Singh Bajwa , Bharatiya Janata Party , BJP , BJP Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD