Thursday, 04 June 2026

 

 

ਖ਼ਾਸ ਖਬਰਾਂ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ

 

ਦੇਸ਼ ਦੀ ਸੁਰੱਖਿਆ, ਪੰਜਾਬ ਦਾ ਭਵਿੱਖ ਮੁੱਖ ਤਰਜੀਹ : ਕੈਪਟਨ ਅਮਰਿੰਦਰ ਸਿੰਘ

Captain Amarinder Singh, Amarinder Singh, Punjab Lok Congress, Patiala

Web Admin

Web Admin

5 Dariya News

ਜਲੰਧਰ , 14 Feb 2022

Last updated on: Feb 14, 2022, 00:00 IST

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ, ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਦੇਸ਼ ਦੀ ਸੁਰੱਖਿਆ ਅਤੇ ਪੰਜਾਬ ਦਾ ਭਵਿੱਖ ਬਚਾਉਣਾ ਉਨ੍ਹਾ ਲਈ ਸੂਬੇ  ਦੀਆਂ ਪ੍ਰਮੁੱਖ ਤਰਜੀਹਾਂ ਹਨ।ਕਾਂਗਰਸੀ ਲੀਡਰਾਂ ਵਲੋਂ ਓਹਨਾਂ ਖ਼ਿਲਾਫ਼ ਭਾਜਪਾ ਨਾਲ ਸੰਬੰਧਾਂ ਨੂੰ ਲੈਕੇ ਕੀਤੀ ਟਿੱਪਣੀ 'ਤੇ ਆਪਣੇ ਅੰਦਾਜ਼ ਵਿੱਚ ਤਨਜ਼ ਕੱਸਦਿਆਂ ਕੈਪਟਨ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਦੀ ਕੋਈ ਪ੍ਰਵਾਹ ਨਹੀਂ ।ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅੱਜ ਇੱਥੇ ਜਨਤਕ ਰੈਲੀ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ, ਜਿਸ ਦਾ ਭਾਰਤ ਨਾਲ ਹਮੇਸ਼ਾ ਹੀ ਦੁਸ਼ਮਣ ਵਾਲਾ ਰਵੱਈਆ ਰਿਹਾ ਹੈ, ਨਾਲ ਪੰਜਾਬ ਦੀ 600 ਕਿਲੋਮੀਟਰ ਲੰਬੀ ਸਰਹੱਦ ਲੱਗਦੀ ਹੈ। ਓਹਨਾਂ ਕਿਹਾ ਕੇ ਹਾਲ ਵਿੱਚ ਪਾਕਿਸਤਾਨ, ਤਾਲਿਬਾਨ ਅਤੇ ਚੀਨ ਦਾ ਸਾਂਝਾ ਗੱਠਜੋੜ ਭਾਰਤ ਲਈ ਨਵੀ ਚੁਣੌਤੀ ਬਣ ਰਿਹਾ ਹੈ।

ਇਸ ਦੇ ਨਾਲ਼ ਹੀ, ਓਹਨਾਂ ਕਿਹਾ ਕਿ, ਪੰਜਾਬ ਜੋ ਪੰਜ ਲੱਖ ਕਰੋੜ ਰੁਪਏ ਦੇ ਕਰਜ਼ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ ਜਿਸ ਵਿਚੋਂ ਚਾਰ ਲੱਖ ਕਰੋੜ ਤਾਂ ਸਿਰਫ਼ ਸਰਕਾਰ ਦਾ ਕਰਜ਼ਾ ਹੈ ਅਤੇ ਬਾਕੀ ਇੱਕ ਲੱਖ ਕਰੋੜ ਵੱਖ ਵੱਖ ਨਿਗਮਾਂ ਦਾ ਸਰਕਾਰੀ ਗਾਰੰਟੀਸ਼ੁਦਾ ਕਰਜ਼ ਹੈ।ਓਹਨਾਂ ਕਿਹਾ ਕਿ ਅਜਿਹੇ ਹਾਲਾਤ ਵਿੱਚ ਪੰਜਾਬ ਨੂੰ ਇੱਕ ਮਜ਼ਬੂਤ ਅਤੇ ਟਿਕਾਊ ਸਰਕਾਰ ਦੀ ਲੋੜ ਹੈ ਜੋ ਕਿ ਕੇਂਦਰ ਸਰਕਾਰ ਨਾਲ ਮਿਲ ਕੇ ਕੰਮ ਕਰੇ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਕਾਰਜਕਾਲ ਦੌਰਾਨ ਓਹਨਾਂ ਨੇ ਕੇਂਦਰ ਦੀ ਪੂਰੀ ਮਦਦ ਨਾਲ ਕੰਮ ਕੀਤਾ।ਕਾਂਗਰਸੀ ਲੀਡਰਾਂ ਵਲੋਂ ਓਹਨਾਂ ਖ਼ਿਲਾਫ਼ ਭਾਜਪਾ ਨਾਲ ਸੰਬੰਧਾਂ ਨੂੰ ਲੈਕੇ ਕੀਤੀ ਬਿਆਨਬਾਜ਼ੀ ਦੇ ਜਵਾਬ ਵਿੱਚ ਤਿੱਖਾ ਹਮਲਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ "ਹਾਂ ਮੇਰੇ ਭਾਜਪਾਈਆਂ ਨਾਲ ਚੰਗੇ ਸਬੰਧ ਰਹੇ ਹਨ ਅਤੇ ਉਹ (ਕਾਂਗਰਸੀ ਆਗੂ) ਜੋ ਬੋਲਦੇ ਨੇ ਬੋਲੀ ਜਾਣ, ਮੈਨੂੰ ਓਹਨਾਂ ਦੀ ਕੋਈ ਪ੍ਰਵਾਹ ਨਹੀਂ"।

 

Tags: Captain Amarinder Singh , Amarinder Singh , Punjab Lok Congress , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD