Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਰਾਣਾ ਸੋਢੀ ਨੇ ਛਾਉਣੀ ਦੀ ਦਾਣਾ ਮੰਡੀ ਵਿੱਚ ਆੜ੍ਹਤੀਆਂ ਤੇ ਵਪਾਰੀਆਂ ਨਾਲ ਮੁਲਾਕਾਤ ਕੀਤੀ

Rana Gurmit Singh Sodhi, Bharatiya Janata Party, BJP, BJP Punjab, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 15 Feb 2022

Last updated on: Feb 15, 2022, 00:00 IST

ਭਾਜਪਾ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਛਾਉਣੀ ਦੀ ਅਨਾਜ ਮੰਡੀ ਵਿੱਚ ਪੁੱਜੇ। ਆੜ੍ਹਤੀਆ ਅੰਕੁਸ਼ ਜੈਨ ਵੱਲੋਂ ਕਰਵਾਏ ਗਏ ਇਸ ਸ਼ਾਨਦਾਰ ਸਮਾਗਮ ਵਿੱਚ ਸੈਂਕੜੇ ਵਪਾਰੀ, ਔਰਤਾਂ ਅਤੇ ਹੋਰ ਵਰਗਾਂ ਨੇ ਸ਼ਮੂਲੀਅਤ ਕੀਤੀ। ਰਾਣਾ ਸੋਢੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਛਾਉਣੀ ਦੇ ਵਾਸੀਆਂ ਨੂੰ ਅੰਗਰੇਜ਼ਾਂ ਦੇ ਕਾਲੇ ਕਾਨੂੰਨਾਂ ਤੋਂ ਆਜ਼ਾਦੀ ਦਿਵਾਉਣ ਲਈ ਕਈ ਕਦਮ ਚੁੱਕੇ ਜਾ ਰਹੇ ਹਨ।  ਉਨ੍ਹਾਂ ਕਿਹਾ ਕਿ ਛਾਉਣੀ ਦੀ ਜਾਇਦਾਦ ਨੂੰ ਫਰੀ ਹੋਲਡ ਕਰਵਾਉਣ ਤੋਂ ਇਲਾਵਾ ਸਰਕਾਰ ਪਹਿਲਾਂ ਹੀ ਇੱਥੋਂ ਫੌਜ ਦੀ ਦਖਲਅੰਦਾਜ਼ੀ ਨੂੰ ਖਤਮ ਕਰਨ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਛਾਉਣੀ ਵਿੱਚ ਵਿਕਾਸ ਦੀ ਬਹਾਰ ਸਿਰਫ਼ ਕੇਂਦਰ ਸਰਕਾਰ ਹੀ ਲਿਆ ਸਕਦੀ ਹੈ। ਰਾਣਾ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਕੇਂਦਰ ਸਰਕਾਰ ਵੱਲੋਂ ਛਾਉਣੀ ਦੀਆਂ ਸਾਰੀਆਂ ਸੜਕਾਂ ਦੇ ਨਿਰਮਾਣ ਦਾ ਬਜਟ ਪਾਸ ਕੀਤਾ ਜਾ ਚੁੱਕਾ ਹੈ। 

ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਨਵਾਂ ਸੀਵਰੇਜ ਟਰੀਟਮੈਂਟ ਪਲਾਂਟ ਲਗਾਉਣ ਤੋਂ ਇਲਾਵਾ ਨੌਜਵਾਨਾਂ ਨੂੰ ਹੁਨਰ ਪ੍ਰਦਾਨ ਕਰਨ ਲਈ ਵੀ ਕਈ ਕਦਮ ਚੁੱਕੇ ਜਾਣਗੇ।  ਉਨ੍ਹਾਂ ਕਿਹਾ ਕਿ ਛਾਉਣੀ ਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਸਿਰਫ਼ ਮੋਦੀ ਸਰਕਾਰ ਹੀ ਕਰ ਸਕਦੀ ਹੈ ਅਤੇ ਇਸ ਲਈ ਸਰਕਾਰ ਵੱਲੋਂ ਐਕਟ ਵਿੱਚ ਸੋਧ ਦਾ ਕੰਮ ਵੀ ਚੱਲ ਰਿਹਾ ਹੈ।ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਗੁੰਡਾਗਰਦੀ ਕਰ ਰਹੇ ਲੋਕਾਂ ਨੂੰ ਧਮਕੀਆਂ ਦੇਣ ਦੀ ਬਜਾਏ ਸ਼ਰੀਫ਼ ਨੂੰ ਆ ਕੇ ਉਨ੍ਹਾਂ ਨਾਲ ਸਿੱਧੀ ਗੱਲ ਕਰਨੀ ਚਾਹੀਦੀ ਹੈ।  ਉਨ੍ਹਾਂ ਕਿਹਾ ਕਿ ਗੁੱਸੇ ਵਿੱਚ ਆ ਕੇ ਕੁਝ ਵਿਰੋਧੀ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੇ ਹਨ।  ਰਾਣਾ ਸੋਢੀ ਨੇ ਆੜ੍ਹਤੀਏ ਅੰਕੁਸ਼ ਜੈਨ ਨੂੰ ਇਲਾਕੇ ਦਾ ਸ਼ੇਰ ਵੀ ਕਿਹਾ।ਇਸ ਮੌਕੇ ਐਡਵੋਕੇਟ ਯੋਗੇਸ਼ ਗੁਪਤਾ, ਡਾ: ਕੁਲਭੂਸ਼ਣ ਸ਼ਰਮਾ, ਸੁਸ਼ੀਲ ਗੁਪਤਾ, ਸਾਹਿਲ ਗੁਪਤਾ, ਆਨੰਦ ਸਿੰਗਲਾ, ਸ਼ਸ਼ਾਂਕ ਜੈਨ ਆਦਿ ਹਾਜ਼ਰ ਸਨ |

 

Tags: Rana Gurmit Singh Sodhi , Bharatiya Janata Party , BJP , BJP Punjab , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD