Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਲੋਕਾਂ ਵੱਲੋਂ ਮਿਲ ਰਹੇ ਪਿਆਰ ਤੇ ਸਮਰਥਨ ਨਾਲ ਭਾਜਪਾ ਵੱਡੀ ਜਿੱਤ ਹਾਸਲ ਕਰੇਗੀ : ਕੰਵਰ ਪ੍ਰਤਾਪ ਬਾਜਵਾ

Fateh Jung Singh Bajwa, Congress, Punjab Congress, Batala

Web Admin

Web Admin

5 Dariya News

ਬਟਾਲਾ , 16 Feb 2022

Last updated on: Feb 16, 2022, 00:00 IST

ਹਲਕਾ ਬਟਾਲਾ ਤੋਂ ਭਾਜਪਾ ਦੇ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੇ ਪੁੱਤਰ ਕੰਵਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਅੱਜ ਬਟਾਲਾ ਦੇ ਨੇੜਲੇ ਪਿੰਡ ਐਮਾ ’ਚ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ ਗਿਆ ਅਤੇ ਲੋਕਾਂ ਨੂੰ ਭਾਜਪਾ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਉਂਦੇ ਹੋਏ ਉਨ੍ਹਾਂ ਨੂੰ ਪਾਰਟੀ ਦੇ ਹੱਕ ’ਚ ਲਾਮਬੰਦ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਕੰਵਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਇਕ ਮਾਤਰ ਅਜਿਹੀ ਪਾਰਟੀ ਹੈ ਜਿਸ ਦਾ ਮੁੱਖ ਟੀਚਾ ਸਿਰਫ ਤੇ ਸਿਰਫ ਲੋਕਾਂ ਦੀ ਸੇਵਾ ਕਰਨਾ ਹੈ ਅਤੇ ਦੇਸ਼ ਦੇ ਵਿਕਾਸ ਲਈ ਕੰਮ ਕਰਨਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਤੇ ਲੋਕਾਂ ਦੀ ਭਲਾਈ ਲਈ ਫੈਸਲੇ ਲਏ ਜਾ ਰਹੇ ਹਨ, ਉਹ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨਮੰਤਰੀ ਮੋਦੀ ਨੇ ਪੰਜਾਬ ਤੇ ਪੰਜਾਬੀਆਂ ਦੇ ਹਿੱਤ ’ਚ ਕਈ ਅਹਿਮ ਫੈਸਲੇ ਲਏ ਹਨ ਜਿਸ ਵਿਚ ਲੋਕਾਂ ਨੇ ਪ੍ਰਧਾਨਮੰਤਰੀ ਮੋਦੀ ਅਤੇ ਭਾਜਪਾ ਪ੍ਰਤੀ ਪਿਆਰ ਅਤੇ ਵਿਸ਼ਵਾਸ ਹੋਰ ਵੱਧਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲ ਰਹੇ ਪਿਆਰ ਅਤੇ ਸਮਰਥਨ ਨਾਲ ਭਾਜਪਾ ਚੋਣਾਂ ’ਚ ਵਿਰੋਧੀ ਪਾਰਟੀਆਂ ਨੂੰ ਪਛਾੜਦੀ ਹੋਈ ਵੱਡੀ ਜਿੱਤ ਦਰਜ ਕਰਕੇ ਅਪਾਣੀ ਸਰਕਾਰ ਬਣਾਏਗੀ ਅਤੇ ਸਰਕਾਰ ਬਣਾਉਣ ਤੇ ਸੂਬੇ ’ਚੋਂ ਨਸ਼ਾ, ਗੈਂਗਸਟਰ ਅਤੇ ਮਾਫੀਆ ਦਾ ਖਾਤਮਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।    

 

Tags: Fateh Jung Singh Bajwa , Congress , Punjab Congress , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD