Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਭਾਜਪਾ ਦੀ ਸਰਕਾਰ ਬਣਨ ’ਤੇ ਹਰ ਵਰਗ ਨੂੰ ਦਿੱਤਾ ਜਾਵੇਗਾ ਬਣਦਾ ਮਾਣ ਸਨਮਾਨ : ਪ੍ਰੀਤ ਬਾਜਵਾ

ਪ੍ਰੀਤ ਬਾਜਵਾ ਦੀ ਅਗਵਾਈ ਹੇਠ ਵਾਰਡ ਨੰ. 5 ਦੀ ਕੌਂਸਲਰ ਕੁਲਵਿੰਦਰ ਕੌਰ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ

Fateh Jang Singh Bajwa, Bharatiya Janata Party, BJP, BJP Punjab, Batala

Web Admin

Web Admin

5 Dariya News

ਬਟਾਲਾ , 17 Feb 2022

Last updated on: Feb 17, 2022, 00:00 IST

ਹਲਕਾ ਬਟਾਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੀ ਚੋਣ ਮੁਹਿੰਮ ਨੂੰ ਸ਼ਹਿਰ ਵਾਸੀਆਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ’ਚ ਲੋਕ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ’ਚ ਸ਼ਾਮਲ ਹੋ ਰਹੇ ਹਨ। ਅੱਜ ਭਾਜਪਾ ਨੂੰ ਉਸ ਵੇਲੇ ਭਾਰੀ ਬੱਲ ਮਿਲਿਆ ਜਦ ਵਾਰਡ ਨੰ. 5 ਤੋਂ ਕੌਂਸਲਰ ਕੁਲਵਿੰਦਰ ਕੌਰ ਅਤੇ ਸਰਬ ਬਾਜਵਾ ਆਪਣੇ ਸਾਥੀਆਂ ਸਮੇਤ ਪ੍ਰੀਤ ਬਾਜਵਾ ਦੀ ਅਗਵਾਈ ਹੇਠ ਭਾਜਪਾ ’ਚ ਸ਼ਾਮਲ ਹੋ ਗਏ। ਇਸ ਮੌਕੇ ਪ੍ਰੀਤ ਬਾਜਵਾ ਵਲੋਂ ਭਾਜਪਾ ’ਚ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰੀਤ ਬਾਜਵਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹੀ ਇਕ ਮਾਤਰ ਅਜਿਹੀ ਪਾਰਟੀ ਹੈ ਜੋ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਦੀ ਹੈ ਅਤੇ ਲੋਕਾਂ ਦੀ ਸੇਵਾ ਨੂੰ ਪਹਿਲ ਦਿੰਦੀ ਹੈ। ਉਨ੍ਹਾਂ ਕਿਹਾ ਕਿ ਹਲਕਾ ਵਾਸੀਆਂ ਵਲੋਂ ਜੋ ਪਿਆਰ ਅਤੇ ਸਮਰਥਨ ਫਤਹਿਜੰਗ ਸਿੰਘ ਬਾਜਵਾ ਨੂੰ ਦਿੱਤਾ ਜਾ ਰਿਹਾ ਹੈ, ਉਸਦੇ ਲਈ ਉਹ ਹਲਕਾ ਵਾਸੀਆਂ ਦੇ ਤਹਿ ਦਿਲੋ ਧੰਨਵਾਦੀ ਹੈ ਅਤੇ ਭਰੋਸਾ ਦਿਵਾਉਂਦੇ ਹਨ ਕਿ ਭਾਜਪਾ ਦੀ ਸਰਕਾਰ ਬਣਨ ’ਤੇ ਹਰ ਵਰਗ ਦੇ ਲੋਕਾਂ ਨੂੰ ਬਣਦਾ ਮਾਣ ਸਮਨਾਨ ਦਿੱਤਾ ਜਾਵੇਗਾ ਅਤੇ ਹਲਕੇ ਦਾ ਸਰਵਪੱਖੀ ਵਿਕਾਸ ਕਰਵਾ ਕੇ ਇਸਦੀ ਨੁਹਾਰ ਬਦਲੀ ਜਾਵੇਗੀ।    

 

Tags: Fateh Jang Singh Bajwa , Bharatiya Janata Party , BJP , BJP Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD