Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕਾਂਗਰਸ ਪਾਰਟੀ ਪੂਰਨ ਬਹੁਮਤ ਹਾਸਲ ਕਰ ਕੇ ਪੰਜਾਬ ਵਿੱਚ ਮੁੜ ਸਰਕਾਰ ਬਣਾਵੇਗੀ : ਤ੍ਰਿਪਤ ਬਾਜਵਾ

ਅਣਖੀਲੇ ਪੰਜਾਬੀ ਕਿਸੇ ਗ਼ੈਰ ਪੰਜਾਬੀ ਨੂੰ ਪੰਜਾਬ ਉਤੇ ਰਾਜ ਨਹੀਂ ਕਰਨ ਦੇਣਗੇ

Tript Rajinder Singh Bajwa, Tripat Rajinder Singh Bajwa, Punjab Pradesh Congress Committee, Congress, Punjab Congress, Punjab, Batala

Web Admin

Web Admin

5 Dariya News

ਫਤਿਹਗੜ੍ਹ ਚੂੜੀਆਂ , 17 Feb 2022

Last updated on: Feb 17, 2022, 00:00 IST

ਇਸ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੂਬੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਘਣੀਏ ਕੇ ਬਾਂਗਰ ਵਿਚ ਹੋਈ ਇਕ ਵਿਸ਼ਾਲ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਪੂਰਨ ਬਹੁਮਤ ਹਾਸਲ ਕਰ ਕੇ ਪੰਜਾਬ ਵਿੱਚ ਮੁੜ ਸਰਕਾਰ ਬਣਾਵੇਗੀ ਅਤੇ ਪਹਿਲੇ ਇਕ ਸਾਲ ਵਿੱਚ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨੂੰ ਪੂਰੇ ਕਰੇਗੀ।ਸ਼੍ਰੀ ਬਾਜਵਾ ਨੇ ਪਿੰਡ ਘਣੀਏ ਕੇ ਬਾਂਗਰ, ਫੱਤੇਬਾਲ ਅਤੇ ਦੁੱਲਟ ਵਿੱਚ ਆਪਣੀਆਂ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਸੱਤਾ ਵਿੱਚ ਆ ਗਿਆ ਤਾਂ ਸੁਖਬੀਰ ਸਿੱਖ ਬਾਦਲ ਨੇ ਪ੍ਰਾਈਵੇਟ ਕੰਪਨੀਆਂ ਨਾਲ ਹੋਏ ਸਮਝੌਤਿਆਂ ਨੂੰ ਰੱਦ ਕਰਨ ਦੇ ਚੱਲ ਰਹੇ ਅਮਲ ਨੂੰ ਰੋਕ ਦੇਣਾ ਹੈ। ਉਹਨਾਂ ਕਿਹਾ ਕਿ ਇਸ ਦਾ ਸਿੱਟਾ ਇਹ ਹੋਣਾ ਹੈ ਕਿ ਮੁੱਖ ਮੰਤਰੀ ਚੰਨੀ ਵੱਲੋਂ ਸਸਤੀ ਕੀਤੀ ਬਿਜਲੀ ਫਿਰ ਮਹਿੰਗੀ ਹੋ ਜਾਣੀ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਅਕਾਲੀ ਰਾਜ ਵਿੱਚ ਹੋਈਆ ਬੇਅਦਬੀ ਦੀਆ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਕਾਂਗਰਸ ਸਰਕਾਰ ਵੱਲੋਂ ਅਦਾਲਤਾਂ ਵਿੱਚ ਵਾਲੇ ਗਏ ਕੇਸਾਂ ਨੂੰ ਸਿਰੇ ਲਾਉਣ ਲਈ ਇਹ ਬਹੁਤ ਜ਼ਰੂਰੀ ਹੈ ਕਿ ਅਕਾਲੀਆਂ ਨੂੰ ਪੰਜਾਬ ਦੀ ਰਾਜ ਸੱਤਾ ਤੋਂ ਦੂਰ ਰੱਖਿਆ ਜਾਵੇ।ਸ਼੍ਰੀ ਬਾਜਵਾ ਨੇ ਵੋਟਰਾਂ  ਨੂੰ ਆਮ ਆਦਮੀ ਪਾਰਟੀ ਦੇ ਨਾਪਾਕ ਇਰਾਦਿਆਂ ਬਾਰੇ ਚੌਕਸ ਕਰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬੀਆਂ ਨੂੰ ਆਪਣੀ ਲੱਤ ਹੇਠ ਦੀ ਲੰਘਾਉਣ ਦੇ ਸੁਪਨੇ ਦੇਖ ਰਿਹਾ ਹੈ ਪਰ ਅਣਖੀਲੇ ਪੰਜਾਬੀ ਕਿਸੇ ਗ਼ੈਰ ਪੰਜਾਬੀ ਨੂੰ ਪੰਜਾਬ ਉਤੇ ਰਾਜ ਨਹੀਂ ਕਰਨ ਦੇਣਗੇ।ਉਹਨਾਂ ਨੇ ਪੂਰਨ ਭਰੋਸੇ ਨਾਲ ਕਿਹਾ ਕਿ ਇਸ ਹਲਕੇ ਦੇ ਸੂਝਵਾਨ ਲੋਕ ਕਾਂਗਰਸ ਪਾਰਟੀ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਚਰਨਜੀਤ ਸਿੰਘ ਚੰਨੀ ਨੂੰ ਮੁੜ ਮੁੱਖ ਮੰਤਰੀ ਬਣਾਉਣ ਵਿੱਚ ਆਪਣਾ ਹਿੱਸਾ ਪਾਉਣਗੇ।    

 

Tags: Tript Rajinder Singh Bajwa , Tripat Rajinder Singh Bajwa , Punjab Pradesh Congress Committee , Congress , Punjab Congress , Punjab , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD