Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਾਮ ਨੌਮੀ ਮੌਕੇ ਵਿਧਾਇਕ ਸਿੱਧੂ ਮੰਦਰਾਂ 'ਚ ਹੋਏ ਨਤਮਸਤਕ

ਵਿਧਾਇਕ ਬਲਬੀਰ ਸਿੰਘ ਸਿੱਧੂ ਨੂੰ ਮੰਦਰ ਵਿਖੇ ਪੰਡਿਤ ਜੀ ਪ੍ਰਸਾਦ ਦਿੰਦੇ ਹੋਏ, ਨਾਲ ਹਨ ਮੰਦਰ ਕਮੇਟੀ ਦੇ ਪ੍ਰਬੰਧਕ

Web Admin

Web Admin

5 ਦਰਿਆ ਨਿਊਜ਼

ਮੋਹਾਲੀ , 08 Apr 2014

Last updated on: Apr 08, 2014, 00:00 IST

ਅੱਜ ਰਾਮ ਨੌਮੀ ਦੇ ਪਾਵਨ ਤਿਉਹਾਰ ਮੌਕੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਸ਼ਹਿਰ ਦੇ ਵੱਖ ਵੱਖ ਮੰਦਰਾਂ 'ਚ ਜਾ ਕੇ ਭਗਵਾਨ ਸ੍ਰੀ ਰਾਮ ਚੰਦਰ ਜੀ ਦਾ ਆਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਲਈ ਪਰਮਾਤਮਾ ਦੇ ਚਰਨਾਂ ਵਿਚ ਅਰਦਾਸ ਵੀ ਕੀਤੀ। ਸਥਾਨਕ ਫੇਜ਼ 7 ਦੇ ਸਨਾਤਨ ਧਰਮ ਸਭਾ ਮੰਦਰ ਵਿਖੇ ਆਯੋਜਿਤ ਇਕ ਸਮਾਗਮ ਦੌਰਾਨ ਬੋਲਦਿਆਂ ਵਿਧਾਇਕ ਸ੍ਰ. ਸਿੱਧੂ ਨੇ ਕਿਹਾ ਕਿ ਭਗਵਾਨ ਸ੍ਰੀ ਰਾਮਚੰਦਰ ਜੀ ਨੇ ਸਾਨੂੰ ਨੇਕੀ ਦੇ ਰਾਹ 'ਤੇ ਚੱਲਣ ਅਤੇ ਹੱਕ-ਸੱਚ ਦੀ ਰਾਖੀ ਕਰਨ ਦਾ ਮਹਾਨ ਸੰਦੇਸ਼ ਦਿੱਤਾ ਹੈ, ਜਿਸ 'ਤੇ ਚੱਲ ਕੇ ਅਸੀਂ ਸਾਰੇ ਆਪਣਾ ਜੀਵਨ ਸਫਲ ਕਰ ਸਕਦੇ ਹਨ। ਉਨ੍ਹਾਂ ਹਾਜ਼ਰ ਸੰਗਤਾਂ ਨੂੰ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਜਨਮ ਦਿਵਸ ਦੀ ਵਧਾਈ ਵੀ ਦਿੱਤੀ। ਇਸ ਮੌਕੇ ਸਨਾਤਨ ਧਰਮ ਮੰਦਰ ਵਿਖੇ ਸ੍ਰੀ ਰਮਾਇਣ ਪਾਠ ਦੇ ਭੋਗ ਪਾਏ ਗਏ ਅਤੇ ਉਚੇਚੇ ਤੌਰ 'ਤੇ ਨਾਲਾਗੜ੍ਹ ਵਾਲੇ ਬੀਬੀ ਨਿਰਮਲਾ ਜੀ ਨੇ ਆਪਣੇ ਪ੍ਰਵਚਨਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਇਸ ਮੌਕੇ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਨਿਰਮਲ ਕੌਸ਼ਲ ਪ੍ਰਧਾਨ ਸਨਾਤਨ ਧਰਮ ਮੰਦਰ ਫੇਜ਼ 7, ਮੋਹਨ ਲਾਲ ਗੁਪਤਾ ਸੀ. ਮੀਤ ਪ੍ਰਧਾਨ, ਨਰੇਸ਼ ਕੁਮਾਰ ਸੈਕਟਰੀ, ਸੁਰਿੰਦਰ ਪ੍ਰਸਾਦ ਗੁਪਤਾ ਖ਼ਜ਼ਾਨਚੀ, ਚੌ. ਹਰੀਪਾਲ ਚੋਲਟਾ ਕਲਾਂ, ਸੱਤਪਾਲ ਸ਼ਰਮਾ, ਜਨਕ ਰਾਜ, ਦੀਪਕ ਮਲਹੋਤਰਾ, ਰਮਨ ਸ਼ਰਮਾ, ਕੁਲਦੀਪ ਸ਼ਰਮਾ, ਦਵਾਰਕਾ ਦਾਸ ਆਦਿ ਵੀ ਹਾਜ਼ਰ ਸਨ।

 

Tags: congress , padiala , raja , sharma , sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD