Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵੋਟਾਂ ਬਾਰੇ ਜਾਗਰੂਕਤਾ ਲਈ ਵਿਸ਼ਾਲ ਸਾਇਕਲ ਰੈਲੀ ਦਾ ਆਯੋਜਨ

ਜਨਰਲ ਅਬਜ਼ਰਵਰਾਂ ਨੇ ਹਰੀ ਝੰਡੀ ਦਿਖਾ ਕੇ ਕੀਤੀ ਰਵਾਨਾ

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab, DC Sangrur, Deputy Commissioner Sangrur, Ramvir, Sangrur

Web Admin

Web Admin

5 Dariya News

ਸੰਗਰੂਰ , 18 Feb 2022

Last updated on: Feb 18, 2022, 00:00 IST

ਵਿਧਾਨ ਸਭਾ ਚੋਣਾਂ ਸਬੰਧੀ ਆਮ ਲੋਕਾਂ ਨੂੰ ਵੋਟਾਂ ਪਾਉਣ ਲਈ ਜਾਗਰੂਕ ਕਰਨ ਦੇ ਉਦੇਸ਼ ਨਾਲ  ਪੀ.ਡਬਲਿਊ ਡੀ ਰੈਸਟ ਹਾਊਸ ਸੰਗਰੂਰ ਤੋਂ ਇੱਕ ਵਿਸ਼ਾਲ ਸਾਇਕਲ ਰੈਲੀ ਦਾ ਆਯੋਜਨ ਕੀਤਾ ਗਿਆ ਜਿਸ ਨੂੰ ਜਨਰਲ ਅਬਜ਼ਰਵਰ ਸ਼੍ਰੀ ਸੁਬੋਧ ਯਾਦਵ ਵੱਲੋਂ ਜਨਰਲ ਅਬਜ਼ਰਵਰ ਸ਼੍ਰੀ ਰਜਿੰਦਰ ਵੀਜਾਰਾਓ ਨਿੰਬਲਕਰ, ਖਰਚਾ ਅਬਜ਼ਰਵਰ ਸ਼੍ਰੀ ਲਿਆਕਤ ਅਲੀ ਅਫ਼ਾਕੀ ਅਤੇ ਜ਼ਿਲਾ ਚੋਣ ਅਫ਼ਸਰ ਸ਼੍ਰੀ ਰਾਮਵੀਰ ਦੀ ਮੌਜੂਦਗੀ ਵਿੱਚ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਏ.ਡੀ.ਸੀ ਸ਼੍ਰੀ ਲਤੀਫ਼ ਅਹਿਮਦ ਤੇ ਰਿਟਰਨਿੰਗ ਅਫ਼ਸਰ ਸ਼੍ਰੀ ਚਰਨਜੋਤ ਸਿੰਘ ਵਾਲੀਆ ਵੀ ਮੌਜੂਦ ਸਨ। ਇਹ ਸਾਇਕਲ ਰੈਲੀ ਪੀ.ਡਬਲਿਊ.ਡੀ ਰੈਸਟ ਹਾਊਸ ਤੋਂ ਸ਼ੁਰੂ ਹੋ ਕੇ ਸ਼ਹੀਦ ਭਗਤ ਸਿੰਘ ਚੌਂਕ, ਰੌਕਸੀ ਰੋਡ, ਵੱਡਾ ਚੌਂਕ, ਫੁਹਾਰਾ ਚੌਂਕ, ਪਟਿਆਲਾ ਗੇਟ, ਪੰਚਾਇਤ ਘਰ, ਸਟੇਡੀਅਮ ਦੇ ਅੱਗਿਓਂ ਹੋ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ, ਜ਼ਿਲਾ ਕੋਰਟ, ਛੋਟਾ ਚੌਂਕ, ਬੱਸ ਸਟੈਂਡ ਤੋਂ ਹੁੰਦੀ ਹੋਈ ਵਾਪਸ ਪੀ.ਡਬਲਿਊ.ਡੀ ਰੈਸਟ ਹਾਊਸ ਵਿਖੇ ਸਮਾਪਤ ਹੋਈ ਜਿਸ ਵਿੱਚ ਵੱਖ ਵੱਖ ਸਕੂਲਾਂ ਦੇ ਬਹੁ ਗਿਣਤੀਆਂ ਵਿਦਿਆਰਥੀਆਂ ਤੇ ਸਾਇਕ ਿਗ ਕਲੱਬ ਦੇ ਮੈਂਬਰਾਂ ਨੇ ਵੀ ਹਿੱਸਾ ਲਿਆ।ਇਸ ਦੌਰਾਨ ਜ਼ਿਲਾ ਚੋਣ ਅਫ਼ਸਰ ਸ਼੍ਰੀ ਰਾਮਵੀਰ ਨੇ ਕਿਹਾ ਕਿ 20 ਫਰਵਰੀ ਦਾ ਦਿਨ ਲੋਕਤੰਤਰ ਦੀ ਮਜ਼ਬੂਤੀ ਲਈ ਅਹਿਮ ਦਿਨ ਹੈ ਅਤੇ ਹਰੇਕ ਬਾਲਗ ਵਿਅਕਤੀ ਦਾ ਇਹ ਨੈਤਿਕ ਫਰਜ਼ ਬਣਦਾ ਹੈ ਕਿ ਉਹ ਪਹਿਲ ਦੇ ਆਧਾਰ ’ਤੇ ਆਪਣੇ ਹੱਕ ਦੀ ਵਰਤੋਂ ਕਰੇ। ਉਨਾਂ ਕਿਹਾ ਕਿ ਇਹ ਸੰਦੇਸ਼ ਘਰ ਘਰ ਪਹੰੁਚਾਉਣ ਦੇ ਉਦੇਸ਼ ਨਾਲ ਇਹ ਜਾਗਰੂਕਤਾ ਰੈਲੀ ਕਰਵਾਈ ਗਈ ਹੈ ਅਤੇ ਇਸ ਤੋਂ ਪਹਿਲਾਂ ਵੀ ਸਵੀਪ ਤਹਿਤ ਜ਼ਿਲੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਵੱਖ ਵੱਖ ਤਰਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ ਹਨ ਤਾਂ ਜੋ ਕੋਈ ਵੀ ਨਾਗਰਿਕ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ ਅਤੇ ਸਭ ਤੱਕ ਇਹ ਸੁਨੇਹਾ ਪਹੁੰਚ ਸਕੇ।ਇਸ ਮੌਕੇ ਖਰਚਾ ਅਬਜ਼ਰਵਰ ਸ਼੍ਰੀ ਲਿਆਕਤ ਅਲੀ ਅਫ਼ਾਕੀ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਲੋਕਤੰਤਰ ਦੀ ਮਜ਼ਬੂਤੀ ਲਈ ਬਿਨਾਂ ਕਿਸੇ ਡਰ ਤੋਂ ਆਪਣੇ ਅਧਿਕਾਰ ਦੀ ਵਰਤੋਂ ਕਰਨ ਅਤੇ ਵੋਟਾਂ ਦੇ ਮਹਾਂ ਤਿਓਹਾਰ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ।

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab , DC Sangrur , Deputy Commissioner Sangrur , Ramvir , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD