Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਮੁੱਖ ਚੋਣ ਅਫਸਰ ਡਾ. ਐਸ ਕਰੁਣਾ ਰਾਜੂ ਨੇ ਸਰਕਾਰੀ ਕਾਲਜ ਵਿਖੇ ਸਟਰਾਂਗ ਰੂਮ ਦੀ ਚੈਕਿੰਗ ਕੀਤੀ

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab, Dr S Karuna Raju, DC Ropar, Sonali Giri, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 23 Feb 2022

Last updated on: Feb 23, 2022, 00:00 IST

ਮੁੱਖ ਚੋਣ ਅਫਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਬੁੱਧਵਾਰ ਨੂੰ ਸਰਕਾਰੀ ਕਾਲਜ ਰੂਪਨਗਰ ਵਿਖੇ ਬਣਾਏ ਗਏ ਤਿੰਨ ਹਲਕਿਆਂ ਦੇ ਸਟਰਾਂਗ ਰੂਮ ਦੀ ਚੈਕਿੰਗ ਕੀਤੀ।ਉਨ੍ਹਾਂ ਇਸ ਮੌਕੇ ਹਾਜ਼ਰ ਜ਼ਿਲ੍ਹਾ ਚੋਣ ਅਫਸਰ ਸ਼੍ਰੀਮਤੀ ਸੋਨਾਲੀ ਗਿਰਿ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕਾ, ਰੂਪਨਗਰ ਵਿਧਾਨ ਸਭਾ ਹਲਕਾ ਅਤੇ ਸ਼੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕਾ ਦੇ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਕੀਤੀ ਕਿ ਸਟਰਾਂਗ ਰੂਮਾਂ ਦੇ ਸੁਰੱਖਿਆ ਪ੍ਰਬੰਧਾਂ ‘ਚ ਕਿਸੇ ਵੀ ਤਰ੍ਹਾਂ ਦੀ ਕਮੀ ਨਾ ਰੱਖੀ ਜਾਵੇ।ਜ਼ਿਲ੍ਹਾ ਚੋਣ ਅਫਸਰ ਨੇ ਮੁੱਖ ਚੋਣ ਅਫਸਰ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤਿੰਨੋਂ ਹਲਕਿਆਂ ਦੇ ਰਿਟਰਨਿੰਗ ਅਫਸਰਾਂ ਵਲੋਂ ਸਟਰਾਂਗ ਰੂਮਾਂ ਦੀ ਰੋਜ਼ਾਨਾ ਚੈਕਿੰਗ ਕੀਤੀ ਜਾਂਦੀ ਹੈ ਅਤੇ ਯਕੀਨੀ ਕੀਤਾ ਜਾਂਦਾ ਹੈ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੁਰੱਖਿਆ ਪ੍ਰਬੰਧਾਂ ਨੂੰ ਬਰਕਰਾਰ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਅੱਜ ਵਿਧਾਨ ਸਭਾ ਚੋਣਾਂ-2022 ਦੇ ਸਬੰਧ ਵਿੱਚ ਰਿਟਰਨਿੰਗ ਅਫਸਰ, ਨੋਡਲ ਅਫਸਰਾਂ ਅਤੇ ਹੋਰ ਤਕਨੀਕੀ ਸਟਾਫ ਨੇ ਪ੍ਰੀ-ਕਾਊਂਟਿੰਗ ਸਿਖਲਾਈ ਵੀ ਲਈ ਹੈ।

ਸ਼੍ਰੀਮਤੀ ਸੋਨਾਲੀ ਗਿਰਿ ਨੇ ਦੱਸਿਆ ਕਿ ਸਰਕਾਰੀ ਕਾਲਜ ਵਿਖੇ ਬਣਾਏ ਗਏ ਤਿੰਨੋਂ ਹਲਕੇ ਦੇ ਸਟਰਾਂਗ ਰੂਮਾਂ ਦੀ ਬਰੀਕੀ ਨਾਲ ਨਿਗਰਾਨੀ ਰੱਖਣ ਲਈ ਸੀ.ਸੀ.ਟੀ.ਵੀ. ਕੈਮਰੇ ਸਮੇਤ ਐਲ ਈ ਡੀ ਸਕਰੀਨਾਂ ਵੀ ਲਗਾਈਆਂ ਗਈਆਂ ਹਨ ਤਾਂ ਜੋ ਸੁਰੱਖਿਆ ਕਰਮੀਆਂ ਨੂੰ ਹਰ ਇੱਕ ਗਤੀਵਿਧੀ ਦੀ ਜਾਣਕਾਰੀ ਰਹੇ। ਉਨ੍ਹਾਂ ਦੱਸਿਆ ਕਿ ਰਾਤ ਦੇ ਸਮੇਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਰਕਾਰੀ ਕਾਲਜ ਵਿਖੇ ਲਾਈਟਿੰਗ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।ਸ਼੍ਰੀਮਤੀ ਸੋਨਾਲੀ ਗਿਰਿ ਨੇ ਦੱਸਿਆ ਕਿ ਇਥੇ ਉਮੀਦਵਾਰਾਂ/ਨੁਮਾਇੰਦਿਆਂ ਲਈ ਬੈਠਣ ਲਈ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।ਇਸ ਮੌਕੇ ਉੱਤੇ ਹੋਰਾਂ ਤੋਂ ਇਲਾਵਾ ਐਸ.ਪੀ. ਸ਼੍ਰੀ ਅੰਕੁਰ ਗੁਪਤਾ, ਰਿਟਰਨਿੰਗ ਅਫਸਰ ਵਿਧਾਨ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਸ਼੍ਰੀ ਕੇਸ਼ਵ ਗੋਇਲ, ਰਿਟਰਨਿੰਗ ਅਫਸਰ ਵਿਧਾਨ ਸਭਾ ਹਲਕਾ ਰੂਪਨਗਰ ਸ. ਗੁਰਵਿੰਦਰ ਸਿੰਘ ਜੌਹਲ, ਰਿਟਰਨਿੰਗ ਅਫਸਰ ਸ਼੍ਰੀ ਚਮਕੌਰ ਸਾਹਿਬ ਸ. ਪਰਮਜੀਤ ਸਿੰਘ, ਨਾਇਬ ਤਹਿਸੀਲਦਾਰ ਸ਼੍ਰੀਮਤੀ ਜਸਵੀਰ ਕੌਰ, ਤਹਿਸੀਲਦਾਰ ਮਨਜੀਤ ਸਿੰਘ ਰਾਜਲਾ ਡੀ ਐਸ ਪੀ ਆਰ ਰਵਿੰਦਰਪਾਲ ਸਿੰਘ, ਡੀ ਐਸ ਪੀ ਨਰਿੰਦਰ ਚੌਧਰੀ, ਐੱਸ ਐਚ ਓ ਗਗਨਪ੍ਰੀਤ ਸਿੰਘ, ਇੰਸਪੈਕਟਰ ਭੁਪਿੰਦਰ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab , Dr S Karuna Raju , DC Ropar , Sonali Giri , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD