Thursday, 23 July 2026

 

 

ਖ਼ਾਸ ਖਬਰਾਂ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਖੁੱਲ੍ਹੇਗਾ ਸਟਾਰਟਅੱਪਸ ਦਾ ਦੁਆਰ, ਨੌਜਵਾਨਾਂ ਲਈ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦਾ ਬਣੇਗਾ ਮਜ਼ਬੂਤ ਆਧਾਰ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਆਧੁਨਿਕ ਅਤੇ ਨਵੀਨਤਮ ਤਕਨੀਕ ਅਪਣਾਉਣ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣ - ਰਾਜਪਾਲ ਗਵਰਨਰ ਨੇ ਗਊਸ਼ਾਲਾ ਦੇ ਨਵੀਨੀਕਰਨ ਕਾਰਜ ਦੀ ਕੀਤੀ ਸ਼ੁਰੂਆਤ ਗੰਨੌਰ ਇੰਡੀਆ ਇੰਟਰਨੈਸ਼ਨਲ ਹਾਰਟੀਕਲਚਰ ਮਾਰਕੀਟ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਕੀਤਾ ਜਾਵੇ ਪੂਰਾ - ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਪਾਣੀਪਤ ਦੇ ਦਿਵਿਆਂਗ ਬੱਚੇ ਨੂੰ ਮਿਲਣਗੇ ਅਤਿ-ਆਧੁਨਿਕ ਬਾਇਓਨਿਕ ਬਨਾਵਟੀ ਅੰਗ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ

 

ਸਮੂਹ ਰਿਟਰਨਿੰਗ ਅਫਸਰਾਂ ਨੂੰ 10 ਮਾਰਚ ਨੂੰ ਹੋਣ ਵਾਲੀ ਵਿਧਾਨ ਸਭਾ ਚੋਣਾਂ ਦੀ ਗਿਣਤੀ ਸਬੰਧੀ ਦਿੱਤੀ ਗਈ ਟ੍ਰੇਨਿੰਗ

DC Mohali, Isha Kalia, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ ਨਗਰ , 25 Feb 2022

Last updated on: Feb 25, 2022, 00:00 IST

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਈਸ਼ਾ ਕਾਲੀਆ ਵਲੋਂ ਅੱਜ ਸਟਰਾਂਗ ਰੂਮਜ਼ ਜਿੱਥੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟਰੇਲ ਮਸ਼ੀਨਾਂ ਨੂੰ ਰੱਖਿਆ ਗਿਆ ਹੈ, ਦੀ ਸੁਰੱਖਿਆ ਸਬੰਧੀ ਰਿਟਰਨਿੰਗ ਅਫਸਰਾਂ ਤੋਂ ਜਾਣਕਾਰੀ ਲਈ ਗਈ।ਸੁਰੱਖਿਆ ਪ੍ਰਬੰਧਾਂ ਤੋਂ ਜਾਣੂ ਕਰਵਾਉਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 20 ਫਰਵਰੀ ਨੂੰ ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਈ.ਵੀ.ਐਮਜ਼ ਤੇ ਵੀ.ਵੀ.ਪੈਟਸ ਨੂੰ ਬਣਾਏ ਗਏ ਸਟਰਾਂਗ ਰੂਮਜ਼ ਵਿਖੇ ਸਖ਼ਤ ਸੁਰੱਖਿਆ ਹੇਠ ਰੱਖਿਆ ਗਿਆ ਹੈ ਅਤੇ ਸਟਰਾਂਗ ਰੂਮਜ਼ ਦੀ ਸੀਲਬੰਦੀ ਨੂੰ ਯਕੀਨੀ ਬਣਾਇਆ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸਟਰਾਂਗ ਰੂਮਜ਼ ਦੀ ਬਹੁ-ਪੱਧਰੀ ਸੁਰੱਖਿਆ ਯਕੀਨੀ ਬਣਾਈ ਗਈ ਹੈ। ਪੰਜਾਬ ਪੁਲਿਸ ਅਤੇ ਪੰਜਾਬ ਆਰਮਡ ਪੁਲਿਸ ਅਤੇ  ਸੀ.ਏ.ਪੀ.ਐੱਫ. ਵੱਲੋਂ  ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਵੋਟਿੰਗ ਮਸ਼ੀਨਾਂ ਦੀ ਈ-ਨਿਗਰਾਨੀ ਲਈ ਸਟਰਾਂਗ ਰੂਮਜ਼ ਵਾਲੀ ਥਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਵੀ ਲਗਾਏ ਗਏ ਹਨ, ਜਿਨ੍ਹਾਂ ਲਈ ਨਿਰਵਿਘਨ ਬਿਜਲੀ ਸਪਲਾਈ ਅਤੇ ਰਿਕਾਰਡਿੰਗ ਬੈਕਅਪ ਯਕੀਨੀ ਬਣਾਇਆ ਗਿਆ ਹੈ।ਉਨਾਂ ਕਿਹਾ ਕਿ ਜਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆ ਵਿਧਾਨ ਸਭਾ ਹਲਕਾ 052 ਖਰੜ੍ਹ, ਵਿਧਾਨ ਸਭਾ ਹਲਕਾ 053 ਐਸ.ਏ.ਐਸ ਨਗਰ ਅਤੇ ਵਿਧਾਨ ਸਭਾ ਹਲਕਾ 112 ਡੇਰਾਬਸੀ ਦੇ ਸਮੂਹ ਰਿਟਰਨਿੰਗ ਅਫਸਰਾਂ ਨੂੰ  10 ਮਾਰਚ ਨੂੰ ਹੋਣ ਜਾ ਰਹੀ ਗਿਣਤੀ ਸੰਬੰਧੀ ਡਾ. ਹਿਮਾਂਸ਼ੂ ਅਗਰਵਾਲ, ਆਈ ਏ ਐਸ ਵਧੀਕ ਡਿਪਟੀ ਕਮਿਸ਼ਨਰ (ਵ) ਵੱਲੋਂ ਟ੍ਰੇਨਿੰਗ ਵੀ ਦਿਤੀ ਗਈ ਹੈ।

 

Tags: DC Mohali , Isha Kalia , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD