Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਜ਼ਿਲ੍ਹਾ ਚੋਣ ਅਫ਼ਸਰ ਦੀ ਹਾਜ਼ਰੀ ’ਚ ਹੋਈ ਕਾਊਂਟਿੰਗ ਸਟਾਫ਼ ਦੀ ਪਹਿਲੀ ਰੈਂਡੇਮਾਈਜੇਸ਼ਨ

DC Hoshiarpur, Deputy Commissioner Hoshiarpur, Apneet Riyait, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 28 Feb 2022

Last updated on: Feb 28, 2022, 00:00 IST

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੀ ਹਾਜ਼ਰੀ ਵਿਚ ਐਨ.ਆਈ.ਸੀ. ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਾਊਂਟਿੰਗ ਸਟਾਫ਼ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ।ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਕਾਊਂਟਿੰਗ ਸਟਾਫ਼ ਲਈ ਜ਼ਿਲ੍ਹੇ ਦੀਆਂ ਸਾਰੀਆਂ ਵਿਧਾਨ ਸਭਾ ਹਲਕਿਆਂ ਲਈ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਦੇ 588 ਕਰਮਚਾਰੀ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਹਰ ਵਿਧਾਨ ਸਭਾ ਹਲਕੇ ਲਈ 84-84 ਕਰਮਚਾਰੀ ਕਾਊਂਟਿੰਗ ਲਈ ਲਗਾਏ ਗਏ ਹਨ, ਜਿਨ੍ਹਾਂ ਵਿਚ ਕਾਊਂਟਿੰਗ ਸੁਪਰਵਾਈਜ਼ਰ, ਕਾਊਂਟਿੰਗ ਮਾਈਕ੍ਰੋ ਅਬਜ਼ਰਵਰ ਤੇ ਕਾਊਂਟਿੰਗ ਐਸਿਸਟੈਂਟ ਸ਼ਾਮਲ ਹਨ। 

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਲਈ ਕਾਊਂਟਿੰਗ 10 ਮਾਰਚ ਨੂੰ ਸਵੇਰੇ 8 ਵਜੇ ਰਿਆਤ-ਬਾਹਰਾ ਇੰਸਟੀਚਿਊਟ ਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਚ ਹੋਵੇਗੀ। ਉਨ੍ਹਾਂ ਦੱਸਿਆ ਕਿ ਰਿਆਤ-ਬਾਹਰਾ ਇੰਸਟੀਚਿਊਟ ਵਿਚ ਮੁਕੇਰੀਆਂ, ਦਸੂਹਾ, ਉੜਮੁੜ, ਹੁਸ਼ਿਆਰਪੁਰ, ਚੱਬੇਵਾਲ ਤੇ ਗੜ੍ਹਸ਼ੰਕਰ ਦੀ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਚ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੀਆਂ ਵੋਟਾਂ ਦੀ ਗਿਣਤੀ ਹੋਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਸਿੰਘ, ਡੀ.ਆਈ.ਓ. ਪ੍ਰਦੀਪ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਅਮਨਪਾਲ ਸਿੰਘ, ਏ.ਡੀ.ਆਈ.ਓ. ਰੁਪਿੰਦਰ ਕੌਰ, ਚੋਣ ਕਾਨੂੰਨਗੋ ਦੀਪਕ ਕੁਮਾਰ ਵੀ ਹਾਜ਼ਰ ਸਨ।

                          

 

Tags: DC Hoshiarpur , Deputy Commissioner Hoshiarpur , Apneet Riyait , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD