Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਨੌਜਵਾਨਾਂ ਨੂੰ ਫੌਜ ਵਿੱਚ ਭਰਤੀ ਲਈ ਉਤਸ਼ਾਹਿਤ ਕਰਨ ਲਈ ਕਮੇਟੀ ਦਾ ਗਠਨ : ਹਰਬੀਰ ਸਿੰਘ

ਫੌਜ ਵਿੱਚ ਭਰਤੀ ਲਈ ਲਿਖਤੀ ਅਤੇ ਸਰੀਰਕ ਟ੍ਰੇਨਿੰਗ ਲਈ ਸੀ-ਪਾਈਟ ਵਿਖੇ ਕਰਵਾਈ ਜਾਂਦੀ ਹੈ ਟ੍ਰੇਨਿੰਗ

DC Faridkot, Vimal Kumar Setia, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 02 Mar 2022

Last updated on: Mar 02, 2022, 00:00 IST

ਫਰੀਦਕੋਟ ਜਿਲ੍ਹੇ ਦੇ ਨੌਜਵਾਨਾਂ ਨੂੰ ਫੌਜ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕਰਨ, ਉਨ੍ਹਾਂ ਦਾ ਭਰਤੀ ਦੀ ਲਿਖਤੀ ਪ੍ਰੀਖਿਆ, ਸਰੀਰਕ ਟ੍ਰੇਨਿੰਗ ਲਈ ਮਾਰਗ ਦਰਸ਼ਨ ਕਰਨ ਲਈ ਜਿਲ੍ਹਾ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਯੋਗ ਅਗਵਾਈ ਦਿੱਤੀ ਜਾ ਸਕੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਹਰਬੀਰ ਸਿੰਘ ਆਈ. ਏ. ਐਸ ਨੇ ਕਮੇਟੀ ਦੀ ਪਹਿਲੀ ਮੀਟਿੰਗ ਮੌਕੇ ਕਮੇਟੀ ਮੈਂਬਰਾਂ ਤੇ ਜਿਲ੍ਹਾ ਅਧਿਕਾਰੀਆਂ ਨੂੰ ਸੰਬੋਧਿਤ ਕਰਦਿਆਂ ਦਿੱਤੀ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਪ੍ਰੀਤ ਮਹਿੰਦਰ ਸਿੰਘ ਸਹੋਤਾ ਅਤੇ ਆਰਮੀ ਭਰਤੀ ਅਫਸਰ ਕਰਨਲ ਪ੍ਰਸ਼ਾਦ ਚਰਪੜੇ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।ਡਿਪਟੀ ਕਮਿਸ਼ਨਰ ਸ. ਹਰਬੀਰ ਸਿੰਘ ਨੇ ਭਰਤੀ ਦਫਤਰ ਫਿਰੋਜਪੁਰ ਤੋਂ ਆਏ ਫੌਜ ਦੇ ਅਧਿਕਾਰੀਆਂ ਨੂੰ ਕਿਹਾ ਕਿ ਭਵਿੱਖ ਵਿੱਚ ਆਉਣ ਵਾਲੀਆਂ ਆਰਮੀ ਦੀਆਂ ਭਰਤੀਆਂ ਸਬੰਧੀ ਜਾਣਕਾਰੀ ਗਠਿਤ ਕਮੇਟੀ ਦੇ ਮੈਂਬਰਾਂ ਨਾਲ ਸਮੇਂ ਸਿਰ ਸਾਂਝੀ ਕੀਤੀ ਜਾਵੇ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ  ਭਰਤੀ ਸਬੰਧੀ ਸੁਚੇਤ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਫਰੀਦਕੋਟ ਜਿਲ੍ਹੇ ਲਈ ਸੀ-ਪਾਈਟ ਕੇਂਦਰ ਹਕੂਮਤ ਸਿੰਘ ਵਾਲਾ (ਫਿਰੋਜਪੁਰ) ਵਿਖੇ ਫੋਜ ਵਿੱਚ ਭਰਤੀ ਹੋਣ ਵਾਲੇ ਪ੍ਰਾਰਥੀਆਂ ਲਈ ਟਰੇਨਿੰਗ ਕੈਂਪ ਲਗਾਏ ਜਾਣ, ਜਿੱਥੇ ਉਨ੍ਹਾਂ ਦੀ ਸਰੀਰਕ ਟਰੇਨਿੰਗ, ਪ੍ਰੀਖਿਆ ਦੀ ਟਰੇਨਿੰਗ ਅਤੇ ਰਿਹਾਇਸ਼ ਆਦਿ ਬਿਲਕੁਲ ਫਰੀ ਕਰਵਾਈ ਜਾਂਦੀ ਹੈ। ਉਨ੍ਹਾਂ ਕਮੇਟੀ ਦੇ ਸਮੂਹ ਮੈਂਬਰਾਂ ਨੂੰ ਕਿਹਾ ਕਿ ਜਿਲੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਫੋਜ ਵਿੱਚ ਭਰਤੀ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ  ਜਿੱਥੇ ਨੌਜਵਾਨ ਭਾਰਤੀ ਫੌਜ ਵਿੱਚ ਜਾ ਕੇ ਦੇਸ਼ ਸੇਵਾ ਕਰਨਗੇ, ਉੱਥੇ ਹੀ ਉਨ੍ਹਾਂ ਨੂੰ ਉੱਤਮ ਰੁਜਗਾਰ ਤੇ ਫੌਜ ਵੱਲੋਂ ਦਿੱਤੀਆਂ ਜਾਂਦੀਆਂ ਅਨੇਕਾਂ ਸਹੂਲਤਾਂ ਦਾ ਲਾਭ ਵੀ ਮਿਲੇਗਾ।ਇਸ ਮੌਕੇ ਜਿਲਾ ਰੁਜਗਾਰ ਤੇ ਉਤਪੱਤੀ ਅਫਸਰ ਸ੍ਰੀ ਹਰਮੇਸ਼ ਕੁਮਾਰ, ਜਿਲਾ ਸਿੱਖਿਆ ਅਫਸਰ ਸ੍ਰੀ ਸਤਪਾਲ੍, ਪੰਜਾਬ ਪੁਲਿਸ ਤੋਂ ਇਸਪੈਕਟਰ ਰਮੇਸ਼ ਪਾਲ ਸਿੰਘ , ਸੈਨਿਕ ਭਲਾਈ ਦਫਤਰ ਤੋਂ ਸ੍ਰੀ ਮੰਦਰ ਸਿੰਘ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤੋਂ ਮੈਡਮ ਗਗਨ ਸ਼ਰਮਾ, ਜਿਲਾ ਰੁਜਗਾਰ ਦਫਤਰ ਤੋਂ  ਮੈਡਮ ਨੀਤੂ  ਸਮੇਤ ਵੱਖ ਵੱਖ ਵਿਭਾਗਾਂ ਤੇ ਕਮੇਟੀ ਮੈਂਬਰ ਹਾਜ਼ਰ ਸਨ।

 

Tags: DC Faridkot , Vimal Kumar Setia , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD