Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਜਣੇਪੇ ਦੋਰਾਨ ਮਾਂਵਾਂ ਦੀ ਮੌਤ ਦਰ ਤੇ ਕਾਬੂ ਪਾਉਣ ਲਈ ਸਿਹਤ ਵਿਭਾਗ ਯਤਨਸ਼ੀਲ-ਡਾ. ਓ ਪੀ ਗੋਜਰਾ

Health, Dr. O.P. Gojra, Director Health Services Punjab

Web Admin

Web Admin

5 Dariya News

ਚੰਡੀਗੜ੍ਹ , 04 Mar 2022

Last updated on: Mar 04, 2022, 00:00 IST

ਜਣੇਪੇ ਦੌਰਾਨ ਮਾਂਵਾਂ ਦੀ ਮੌਤ ਤੇ ਕਾਬੂ ਪਾਉਣ ਲਈ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਤੇ ਜਣੇਪੇ ਦੌਰਾਨ ਹੋਣ ਵਾਲੀਆਂ ਮਾਵਾਂ ਦੀਆਂ ਮੌਤਾਂ ਦਾ ਲਗਾਤਾਰ ਜਾਂਚ ਪੜਤਾਲ ਕੀਤੀ  ਜਾ ਰਹੀ ਹੈ ਤਾਂ ਜੋ ਜਣੇਪੇ ਦੋਰਾਨ ਮਾਂਵਾਂ ਦੀ ਹੋਣ ਵਾਲੀਆਂ ਮੌਤਾਂ ਦੇ  ਕਾਰਨਾਂ ਦਾ ਪਤਾ ਲਗਾਕੇ ਇਨ੍ਹਾਂ ਤੇ ਕਾਬੂ ਪਾਇਆ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਪੰਜਾਬ ਡਾ. ਓ.ਪੀ. ਗੋਜਰਾ ਨੇ ਦੱਸਿਆ ਕਿ  ਸਿਹਤ ਵਿਭਾਗ ਵੱਲੋਂ ਜਣੇਪੇ  ਦੌਰਾਨ ਮਾਂਵਾਂ ਦੀਆਂ ਹੋਣ ਵਾਲੀਆਂ ਮੌਤਾਂ ਤੇ ਕਾਬੂ ਪਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਸੂਬੇ ਦਾ ਜ਼ਿਲ੍ਹਾ  ਫਤਿਹਗੜ੍ਹ ਸਾਹਿਬ ਵਿੱਚ ਮਾਵਾਂ ਦੀ ਮੌਤ ਦਰ ਬਾਕੀ ਜਿਲੵਿਆਂ ਦੇ ਮੁਕਾਬਲੇ ਵਧੇਰੇ ਹੋਣ ਕਾਰਨ  ਖ਼ਤਰੇ ਦੀ ਸ਼੍ਰੇਣੀ ਵਿੱਚ ਹੈ।ਇੱਥੇ ਇਹ ਵੀ ਵਰਨਣਯੋਗ ਹੈ ਕਿ ਪੰਜਾਬ ਵਿਚ ਮਾਂਵਾਂ ਦੀ ਮੌਤ ਦਰ 129 ਪ੍ਰਤੀ ਇੱਕ ਲੱਖ ਜਣੇਪੇ ਹੈ ਜਦੋਂ ਕਿ ਰਾਸ਼ਟਰੀ ਪੱਧਰ ਦਾ ਅੰਕੜਾ 122 ਹੈ।

ਇਸ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਹਾਇਕ ਡਾਇਰੈਕਟਰ ਡਾ  ਵਿਨੀਤ ਨਾਗਪਾਲ ਵਲੋਂ ਜਿਲ੍ਹਾ ਫਤਿਹਗੜ੍ਹ ਸਾਹਿਬ ਦਾ ਦੌਰਾ ਕਰਕੇ ਮਹੀਨਾ ਅਪ੍ਰੈਲ 2021 ਤੋਂ ਦਸੰਬਰ 2021 ਦੌਰਾਨ ਹੋਈਆ ਮਾਵਾਂ ਦੀਆਂ ਮੌਤਾਂ ਦੇ ਹੋਏ ਰਿਵੀਊ ਦਾ ਆਡਿਟ ਕੀਤਾ ਗਿਆ ਜਿਸ ਦੌਰਾਨ ਜਿਲ੍ਹੇ ਦੇ ਸਿਵਲ ਸਰਜਨ, ਪ੍ਰੋਗਰਾਮ ਅਧਿਕਾਰੀਆਂ, ਸੀਨੀਅਰ ਮੈਡੀਕਲ ਅਫ਼ਸਰਾਂ , ਮਲਟੀਪਰਪਜ ਹੈਲਥ ਸੁਪਰਵਾਈਜ਼ਰਜ (ਮਹਿਲਾ) ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ ਅਤੇ ਜਰੂਰੀ ਦਿਸ਼ਾ ਨਿਰਦੇਸ਼ ਦਿੱਤੇ ਗਏ ਤਾਂ ਕਿ ਭਵਿੱਖ ਵਿੱਚ ਮਾਂਵਾਂ ਦੀ ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਤੇ ਕਾਬੂ ਪਾਇਆ ਜਾ ਸਕੇ ।ਇਸ ਮੌਕੇ ਤੇ ਡਾਕਟਰ ਇੰਦਰਦੀਪ ਕੌਰ ਪ੍ਰੋਗਰਾਮ ਅਫਸਰ ਐਮ ਸੀ ਐਚ, ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਹਰਵਿੰਦਰ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਅਨੂੰ ਚੋਪੜਾ ਦੋਸਾਂਝ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ l

 

Tags: Health , Dr. O.P. Gojra , Director Health Services Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD