Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਵੱਲੋਂ ਸਰਕਾਰੀ ਕਾਲਜ ਰੋਪੜ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ

Speical Day, International Women Day

Web Admin

Web Admin

5 Dariya News

ਰੂਪਨਗਰ , 08 Mar 2022

Last updated on: Mar 08, 2022, 00:00 IST

ਮਹਿਲਾ ਅਧਿਆਪਕਾਵਾਂ ਦੀਆਂ ਵਿਦਿਅਕ  ਖੇਤਰ ਚ ਪ੍ਰਾਪਤੀਆਂ ਅਤੇ ਯੋਗਦਾਨ ਨੂੰ ਸਮਰਪਿਤ ਕਰਦਿਆਂ (ਅੰਤਰਾਸ਼ਟਰੀ  ਮਹਿਲਾ ਦਿਵਸ) ਜਿਲ੍ਹਾਂ  ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਨੇ ਜਿਲ੍ਹਾਂ ਪ੍ਰਸ਼ਾਸਨ  ਦੇ ਤਾਲਮੇਲ ਨਾਲ ਸਰਾਕਰੀ ਕਾਲਜ ਰੂਪਨਗਰ ਵਿੱਚ ਔਰਤਾਂ ਦੇ ਹੱਕਾਂ  ਬਾਰੇ ਜਾਗਰੂਕਤਾ ਸੈਮੀਨਾਰ ਲਗਾ ਕੇ ਅੰਤਰਰਾਸ਼ਟਰੀ ਮਹਿਲਾਂ ਦਿਵਸ  ਮਨਾਇਆ ਗਿਆ । ਇਸ ਸੈਮੀਨਾਰ  ਵਿੱਚ ਸ੍ਰੀ ਮਾਨਵ ਸੀ.ਜੇ.ਐਮ. ਨੇ ਔਰਤਾਂ ਨੂੰ ਉਨ੍ਹਾਂ ਦੇ ਸੰਵਿਧਾਨਿਕ  ਹੱਕਾਂ  ਬਾਰੇ ਔਰਤ ਅਧਿਆਪਕਾਂ  ਨੂੰ ਜਾਗਰੂਕ ਕੀਤਾ ਉਨ੍ਹਾਂ ਕਿਹਾ ਕਿ ਅੱਜ ਮਹਿਲਾਵਾਂ ਆਪਣੀ ਸਖਤ ਮਿਹਨਤ  ਸਦਕਾ ਉੱਚੇ-ਉੱਚੇ ਅਹੁਦਿਆਂ ਤੇ ਤਾਇਨਾਤ ਹਨ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਰਹੀਆਂ ਹਨ। ਉਨ੍ਹਾਂ  ਔਰਤਾਂ ਨੂੰ ਮਿਲਣ ਵਾਲੀ ਕੰਪਨਸ਼ੇਸਨ  ਦੀਆਂ ਸਕੀਮਾਂ, ਮੁਫ਼ਤ  ਕਾਨੂੰਨੀ ਸਹਾਇਤਾ  ਅਤੇ ਸਮਾਜਿਕ ਬਣਤਰ  ਵਿੱਚ  ਉਨ੍ਹਾਂ  ਦੇ ਅਮੁੱਲੇ ਯੌਗਦਾਨ ਬਾਰੇ ਵਿਸਥਾਰ ਵਿਚ ਗੱਲਬਾਤ ਕੀਤੀ। 

ਇਸ ਮੌਕੇ ਤੇ  ਜਿਲ੍ਹਾਂ ਪ੍ਰੌਗਰਾਮ ਅਫਸਰ ਸੁਮਨਦੀਪ ਕੌਰ ਨੇ ਜਿਲ੍ਹੇ  ਅੰਦਰ  ਪ੍ਰਸਾਸ਼ਨ ਵਲ੍ਹੋਂ  ਚਲਾਈਆਂ  ਜਾ ਰਹੀਆਂ ਵੱਖ-ਵੱਖ ਔਰਤ ਭਾਲਾਈ ਸਕੀਮਾਂ ਬਾਰੇ ਸਾਰਿਆਂ ਨੂੰ ਜਾਗਰੂਕ  ਕੀਤਾ। ਸ੍ਰੀਮਤੀ ਕੰਵਲਜੀਤ ਕੌਰ  ਇੰਚਾਰਜ , ਸ਼ਖੀ ਵਨ ਸਟੋਪ ਸੈਂਟਰ ਨੇ ਮਾਨਸਿਕ ਅਤੇ ਸਰੀਰਕ ਸ਼ੌਸ਼ਣ  ਤੋਂ ਪੀੜਤ ਔਰਤਾਂ ਲਈ ਮਿਲਣ ਵਾਲੀ ਕਾਉਂਸਲਿੰਗ  ਕਾਨੂੰਨੀ ਸਲਾਹ ਅਤੇ ਸਹਾਇਤਾ ਬਾਰੇ ਜਾਣਕਾਰੀ  ਦਿੱਤੀ। ਸ੍ਰੀ ਵਰਿੰਦਰ ਸਿੰਘ ਲੀਗਲ -ਕਮ- ਪ੍ਰੋਬੇਸ਼ਨ ਅਫਸਰ ਨੇ ਘਰੇਲੂ ਹਿੰਸਾ ਐਕਟ -2005 ਅਤੇ ਪੌਕਸੋ ਐਕਟ -2012 ਅਧੀਨ  ਔਰਤਾਂ  ਦੇ ਹੱਕਾਂ ਦੀ ਗੱਲ ਕੀਤੀ ।  ਕਾਲਜ ਦੇ ਅਧਿਆਪਕ ਸ਼ਮਿੰਦਰ ਕੌਰ ਅਤੇ ਸ੍ਰੀਮਤੀ ਨਿਤਾਸ਼ਾ ਨੇ  ਔਰਤਾਂ ਦੀ ਜਾਗਰੂਕਤਾਂ  ਬਾਰੇ ਅਪਣੇ ਵਿਚਾਰ ਰੱਖੇ। ਸ਼੍ਰੀ  ਹਰਮਿੰਦਰਪਾਲ ਬਰਾੜ,ਪੌਲੀਟੀਕਲ ਸਾਇੰਸ ਨੇ ਸੈਮੀਨਾਰ ਵਿੱਚ ਪਹੁੰਚੇ ਸਾਰੇ ਭਾਗੀਦਾਰਾਂ ਦਾ ਧੰਨਵਾਦ ਕੀਤਾ।  ਦੇ ਨਾਲ ਹੀ  ਕਾਲਜ ਦੀ ਲਾਇਬਰੇਰੀ ਚ ਦੇਸ਼ ਦੀਆਂ ਔਰਤਾਂ ਵੱਲੋਂ  ਲਿਖੀਆਂ  ਕਿਤਾਬਾਂ  ਦੀ ਪ੍ਰਦਰਸ਼ਨੀ ਵੀ ਲਗਾਈ ਗਈ , ਜਿਸ ਦਾ ਸਾਰੇ ਭਾਗੀਦਾਰ ਨੇ ਦੌਰਾ ਕੀਤਾ। ਇੱਥੇ ਲਾਇਬਰੇਰੀ ਵਿਚ ਪਈ ਭਾਰਤੀ ਸੰਵਿਧਾਨ  ਦੀ ਅਸਲੀ ਖਰੜੇ ਦੀ ਕਾਪੀ ਆਕਰਸ਼ਨ ਦਾ ਵਿਸ਼ੇਸ਼ ਕੇਂਦਰ ਰਹੀ ।

 

Tags: Speical Day , International Women Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD