Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੀਜੀਸੀ ਲਾਂਡਰਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ 2022 ਦਾ ਜਸ਼ਨ ਮਨਾਇਆ

CGC Landran, Landran, Chandigarh Group Of Colleges, Satnam Singh Sandhu, Rashpal Singh Dhaliwal, International Women Day, International Women’s Day 2022

Web Admin

Web Admin

5 Dariya News

ਲਾਂਡਰਾ , 08 Mar 2022

Last updated on: Mar 08, 2022, 00:00 IST

ਨਾਰੀਵਾਦ ਅਤੇ ਲਿੰਗ ਸਮਾਨਤਾ ਦੀ ਭਾਵਨਾ ਦਾ ਪ੍ਰਚਾਰ ਕਰਦਿਆਂ ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ ਸੀਜੀਸੀ ਲਾਂਡਰਾ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਇੱਕ ਵਿਸ਼ੇਸ਼ ਪੈਨਲ ਚਰਚਾ ਦਾ ਆਯੋਜਨ ਕੀਤਾ ਗਿਆ। “ਜੈਂਡਰ ਇਕਊਲਿਟੀ ਟੂਡੇ ਫਾਰ ਅ ਸਸਟੇਨੇਬਲ ਟੂਮਾਰੋ” ਵਿਸ਼ੇ ਤੇ ਆਧਾਰਿਤ ਇਸ ਖਾਸ ਪ੍ਰੋਗਰਾਮ ਵਿੱਚ ਵੱਖ-ਵੱਖ ਖੇਤਰਾਂ ਤੋਂ ਆਏ ਮਹਿਮਾਨ ਸ਼ਾਮਲ ਹੋਏ। ਹਾਜ਼ਰ ਹੋਏ ਪਤਵੰਤਿਆਂ ਵਿੱਚੋਂ ਸ੍ਰੀ ਵਿਵੇਕਅਤ੍ਰੇਐਕਸ, ਆਈਏਐਸ ਮੋਟੀਵੇਸ਼ਨਲ ਸਪੀਕਰ, ਲੇਖਕ ਪ੍ਰਿੰਸੀਪਲ, ਡਾ ਪੂਨਮ ਅਗਰਵਾਲ ਠਾਕੁਰ, ਐਨਆਈਆਈਐਫਟੀ (ਮੁਹਾਲੀ) ਸ੍ਰੀਮਤੀ ਸੁਰਿੰਦਰ ਕੌਰ ਵੜੈਚ, ਆਈਆਰਐਸ, ਸੰਯੁਕਤ ਕਮਿਸ਼ਨਰ ਇਨਕਮ ਟੈਕਸ (ਜੀਓਆਈ), ਸ੍ਰੀ ਸਿਮਰਪ੍ਰੀਤ ਸਿੰਘ, ਡਾਇਰੈਕਟਰ, ਹਾਰਟੇਕ ਗਰੁੱਪ, ਸ੍ਰੀਮਤੀ ਰਮਣੀਕ ਸੰਧੂ ਅਦਾਕਾਰਾ, ਲੋਕੇਸ਼ ਵਰਮਾ ਸੀਜੀਐਮ, ਦੈਨਿਕ ਸਵੇਰਾ ਟਾਈਮਜ਼ ਡਾ ਸ਼ਤਰੂਘਨ ਭਾਰਦਵਾਜ, ਖੇਤਰੀ ਕੋਆਰਡੀਨੇਟਰ, ਐਮਜੀਐਨਸੀਆਰਈ, ਉੱਚ ਸਿੱਖਿਆ ਵਿਭਾਗ, ਜੀਓਆਈ ਆਦਿ ਨੇ ਆਪਣੀ ਭਾਗੀਦਾਰੀ ਦਿਖਾਈ।

ਇਸ ਦੇ ਨਾਲ ਹੀ ਡਰਾਮਾ ਕੁਇਨ ਵਜੋਂ ਜਾਣੀ ਜਾਂਦੀ ਆਰਜੇ ਸ਼ਤਾਬਦੀ ਰੈੱਡ ਐੱਫਐੱਮ ਨੇ ਵੀ ਸ਼ਿਰਕਤ ਕੀਤੀ ਜਿਸ ਨੇ ਇਸ ਵਿਸ਼ੇਸ਼ ਚਰਚਾ ਲਈ ਪੈਨਲਿਸਟਾਂ ਦਾ ਗਠਨ ਕੀਤਾ।ਪ੍ਰੋਗਰਾਮ ਲਈ ਰੱਖੇ ਥੀਮ ਦੇ ਆਧਾਰ ਤੇ ਤਾਲਮੇਲ ਬਣਾਉਣ ਲਈ ਔਰਤਾਂ ਅਤੇ ਮਰਦਾਂ ਦੇ ਮਿਸ਼ਰਣ ਵਾਲੇ ਪੈਨਲਿਸਟਾਂ ਨੂੰ  ਚੁਣਿਆ ਗਿਆ। ਸਮਾਗਮ ਦੀ ਸ਼ੁਰੁਆਤ ਵਿੱਚ ਮਹਿਮਾਨਾਂ ਨੇ ਆਪਣੇ ਨਿੱਜੀ ਤਜ਼ਰਬੇ ਸਾਂਝੇ ਕੀਤੇ।ਇਸ ਉਪਰੰਤ ਜੈਂਡਰ ਇਕੂਅਲ ਵਰਲਡ ਜੈਂਡਰ ਬੇਸਡ ਵਾਏਲੈਂਸ, ਇਕਨਾਮਿਕ ਜਸਟਿਸ ਅਤੇ ਫੈਮੀਨਿਸਟ ਲੀਡਰਸ਼ਿਪ ਆਦਿ ਵਿਿਸ਼ਆਂ ਤੇ ਵਿਸ਼ੇਸ਼ ਚਰਚਾ ਕੀਤੀ ਗਈ। ਪ੍ਰੋਗਰਾਮ ਦੌਰਾਨ ਮਹਿਲਾ ਕਰਮਚਾਰੀਆਂ ਦੀ ਸਖਤ ਮਿਹਨਤ ਪ੍ਰਤੀ ਸਮਰਪਣ ਵਜੋਂ ਅਦਾਰੇ ਦੀ ਪੁਰਸ਼ ਫੈਕਲਟੀ ਅਤੇ ਸਟਾਫ ਵੱਲੋਂ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ।ਪ੍ਰੋਗਰਾਮ ਦੇ ਅੰਤ ਵਿੱਚ ਪ੍ਰਧਾਨ ਰਸ਼ਪਾਲ ਸਿੰਘ ਧਾਲੀਵਾਲ ਅਤੇ ਚੇਅਰਮੈਨ ਸਤਨਾਮ ਸਿੰਘ ਸੰਧੂ ਨੇ ਕੈਂਪਸ ਵਿੱਚ ਕੰਮ ਕਰਦੀ ਮਹਿਲਾ ਫੈਕਲਟੀ ਦੀ ਕੰਮ ਪ੍ਰਤੀ ਲਗਨ ਅਤੇ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਕਲਾਸ 4 ਦੇ ਕਰਮਚਾਰੀਆਂ ਨੂੰ ਵਿਸ਼ੇਸ਼ ਤੋਹਫੇ ਭੇਂਟ ਕੀਤੇ।

 

Tags: CGC Landran , Landran , Chandigarh Group Of Colleges , Satnam Singh Sandhu , Rashpal Singh Dhaliwal , International Women Day , International Women’s Day 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD