Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਫ਼ਰੀਦਕੋਟ ਦੀਆਂ ਤਿੰਨੇ ਵਿਧਾਨ ਸਭਾ ਹਲਕਿਆਂ ਤੋਂ ਆਪ ਉਮੀਦਵਾਰ ਜੇਤੂ

ਫ਼ਰੀਦਕੋਟ ਤੋਂ ਸ.ਗੁਰਦਿੱਤ ਸਿੰਘ ਸੇਖੋਂ, ਕੋਟਕਪੂਰਾ ਤੋਂ ਸ. ਕੁਲਤਾਰ ਸਿੰਘ ਸੰਧਵਾ ਅਤੇ ਜੈਤੋ ਤੋਂ ਅਮੋਲਕ ਸਿੰਘ ਦੀ ਸ਼ਾਨਦਾਰ ਜਿੱਤ

Punjab Election-2022, Punjab Election, Election Commision Punjab, ECI, Punjab Assembly Elections 2022, Election Commission of India, Chief Electoral Officer Punjab

Web Admin

Web Admin

5 Dariya News

ਫ਼ਰੀਦਕੋਟ , 10 Mar 2022

Last updated on: Mar 10, 2022, 00:00 IST

20 ਫ਼ਰਵਰੀ 2022 ਨੂੰ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਫ਼ਰੀਦਕੋਟ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਦੇ ਵੋਟਾਂ ਦੀ ਗਿਣਤੀ ਅੱਜ ਕ੍ਰਮਵਾਰ ਸਰਕਾਰੀ ਬ੍ਰਿੰਜਿਦਰਾ ਕਾਲਜ ਫ਼ਰੀਦਕੋਟ, ਡਾ. ਹਰੀ ਸਿੰਘ ਸੇਵਕ ਸੀਨੀਅਰ ਸੈਕੰਡਰੀ ਸਕੂਲ ਲੜਕੇ ਕੋਟਕਪੂਰਾ ਅਤੇ ਯੂਨੀਵਰਸਿਟੀ ਕਾਲਜ ਕੈਂਪਸ ਜੈਤੋ ਵਿਖੇ ਭਾਰਤ ਚੋਣ ਕਮਿਸ਼ਨ ਵੱਲੋਂ ਭੇਜੇ ਗਏ ਨਿਗਰਾਨਾਂ ਦੀ ਨਿਗਰਾਨੀ ਅਤੇ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਹੋਈ। ਅੱਜ ਵੋਟਾਂ ਦੀ ਗਿਣਤੀ ਵਿੱਚ ਫ਼ਰੀਦਕੋਟ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ. ਗੁਰਦਿੱਤ ਸਿੰਘ ਸੇਖੋਂ 16797 ਨਾਲ ਜੇਤੂ ਰਹੇ ਜਿਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ੍ਰੀ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ  ਹਰਾਇਆ।ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ. ਕੁਲਤਾਰ ਸਿੰਘ ਸੰਧਵਾ ਲਗਾਤਾਰ ਦੂਜੀ ਵਾਰ ਵਿਧਾਇਕ ਚੁਣੇ ਗਏ। ਉਨ੍ਹਾਂ ਨੇ ਆਪਣੇ ਵਿਰੋਧੀ ਕਾਂਗਰਸ ਦੇ ਉਮੀਦਵਾਰ ਸ੍ਰੀ ਅਜੇ ਪਾਲ ਸਿੰਘ ਸੰਧੂ ਨੂੰ 21130 ਵੋਟਾਂ ਦੇ ਫ਼ਰਕ ਨਾਲ ਹਰਾਇਆ। ਵਿਧਾਨ ਸਭਾ ਹਲਕਾ ਜੈਤੋਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਅਮੋਲਕ ਸਿੰਘ ਜੇਤੂ ਰਹੇ ਜਿਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ੍ਰੀ ਸੂਬਾ ਸਿੰਘ ਬਾਦਲ ਨੂੰ 32789 ਵੋਟਾਂ ਦੇ ਫ਼ਰਕ ਨਾਲ ਹਰਾਇਆ।

 

Tags: Punjab Election-2022 , Punjab Election , Election Commision Punjab , ECI , Punjab Assembly Elections 2022 , Election Commission of India , Chief Electoral Officer Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD