Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਹਸਪਤਾਲ ਦੇ ਕਰਮਚਾਰੀ ਮਹਿੰਦਰ ਸਿੰਘ ਨੂੰ ਜੀਵਨ ਰਕਸ਼ਾ ਪੱਦਕ ਨਾਲ ਸਨਮਾਨਿਆ: ਸੋਨਾਲੀ ਗਿਰਿ

DC Sangrur, Deputy Commissioner Sangrur, Ramvir, Sangrur

Web Admin

Web Admin

5 Dariya News

ਰੂਪਨਗਰ , 11 Mar 2022

Last updated on: Mar 11, 2022, 00:00 IST

ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀਮਤੀ ਸੋਨਾਲੀ ਗਿਰਿ ਵਲੋਂ ਸਿਵਲ ਹਸਪਤਾਲ ਦੇ ਕਰਮਚਾਰੀ ਸ. ਮਹਿੰਦਰ ਸਿੰਘ ਨੂੰ ਉਨ੍ਹਾਂ ਦੀਆਂ ਹਸਪਤਾਲ ਵਿੱਚ ਦਿੱਤੀਆਂ ਸੇਵਾਵਾਂ ਲਈ ਜੀਵਨ ਰਕਸ਼ਾ ਪੱਦਕ ਨਾਲ ਸਨਮਾਨਿਆ ਗਿਆ।ਉਨ੍ਹਾਂ ਦੱਸਿਆ ਕਿ ਅਪਰੇਸ਼ਨ ਥੀਏਟਰ ਅਤੇ ਬਲੱਡ ਬੈਂਕ ਵਿਖੇ ਸ਼ਾਟ ਸਰਕਟ ਹੋਣ ਕਾਰਨ ਅੱਗ ਲੱਗਣ ਉੱਤੇ ਕਰਮਚਾਰੀ ਨੇ ਆਪਣੀ ਜਾਨ ਜੌਖਮ ਵਿੱਚ ਪਾ ਕੇ ਅੱਗ ਤੇ ਕਾਬੂ ਪਾਇਆ ਜਿਸ ਕਾਰਨ ਜਾਨੀ ਮਾਲੀ ਨੁਕਸਾਨ ਬਚਾਉਣ ਵਿੱਚ ਅਹਿਮ ਰੋਲ ਅਦਾ ਕੀਤਾ ਅਤੇ ਮਰੀਜ਼ਾਂ ਨੂੰ ਵੀ ਸੁਰੱਖਿਅਤ ਬਾਹਰ ਕੱਢਿਆ ਜਿਸ ਕਰਕੇ ਉਨ੍ਹਾਂ ਦੇ ਬਹਾਦਰੀ ਭਰੇ ਕੰਮ ਦੀ ਸਲਾਘਾ ਕਰਦੇ ਹੋਏ ਉਨ੍ਹਾਂ ਨੂੰ ਜੀਵਨ ਰਕਸ਼ਾ ਪਦਕ ਨਾਲ ਨਵਾਜਿਆ ਗਿਆ।ਸੀਨੀਅਰ ਮੈਡੀਕਲ ਅਫਸਰ, ਸਿਵਲ ਹਸਪਤਾਲ ਰੂਪਨਗਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ. ਮਹਿੰਦਰ ਸਿੰਘ ਬਤੌਰ ਪਲੰਬਰ ਦੇ ਤੌਰ ਤੇ ਸਿਵਲ ਹਸਪਤਾਲ ਰੂਪਨਗਰ ਵਿਖੇ ਕੰਮ ਕਰ ਰਿਹਾ ਹੈ। ਟੈਕਨੀਕਲ ਪੋਸਟਾਂ ਖਾਲੀ ਹੋਣ ਕਾਰਨ ਕਰਮਚਾਰੀ ਸਿਵਲ ਹਸਪਤਾਲ ਰੂਪਨਗਰ ਵਿਖੇ ਬਿਜਲੀ , ਪਾਣੀ ਅਤੇ ਜਨਰੇਟਰ, ਆਕਸੀਜਨ ਪਲਾਂਟ ਆਦਿ ਦਾ ਵੀ ਕੰਮ ਕਰਦਾ ਹੈ। ਕਰਮਚਾਰੀ ਮਹਿੰਦਰ ਸਿੰਘ ਸਿਵਲ ਹਸਪਤਾਲ ਰੂਪਨਗਰ ਵਿਖੇ ਵਧੀਆ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ ਅਤੇ ਕਰਮਚਾਰੀ ਨੂੰ ਕਦੇ ਵੀ ਕੰਮ ਲਈ ਕਹੇ ਜਾਣ ਤੇ ਹਮੇਸ਼ਾ ਹਾਂ ਪੱਖੀ ਹੁੰਗਾਰੇ ਨਾਲ ਕੰਮ ਕੀਤਾ ਜਾਂਦਾ ਹੈ।ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਦੁਆਰਾ ਸ਼ਲਾਘਾਯੋਗ ਕੰਮਾਂ ਲਈ ਸ੍ਰੀ ਮਹਿੰਦਰ ਸਿੰਘ ਪਲੰਬਰ ਜੋ ਕਿ ਐਕਸ ਸਰਵਿਸ ਮੈਨ ਵੀ ਹੈ, ਨੂੰ ਜੀਵਨ ਰਕਸ਼ਾ ਪਦਕ ਨਾਲ ਨਵਾਜਿਆ ਗਿਆ ਹੈ ਅਤੇ ਜਿਸ ਨਾਲ ਸਿਹਤ ਵਿਭਾਗ ਰੂਪਨਗਰ ਨੂੰ ਵੀ ਮਾਨ ਮਹਿਸੂਸ ਹੋਇਆ ਹੈ ਅਤੇ ਅੱਗੇ ਤੋਂ ਵੀ ਵਧੀਆ ਕੰਮ ਕਰਨ ਦੀ ਕਾਮਨਾ ਕਰਦੇ ਹਾਂ।

 

Tags: DC Sangrur , Deputy Commissioner Sangrur , Ramvir , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD