Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਕੋਰਟ ਕੰਪਲੈਂਕਸ ਮਲਿਕਪੁਰ ਦੇ ਵਿਚ ਮਿਤੀ 12.03.2022 ਨੂੰ ਨੈਸ਼ਨਲ ਲੋਕ ਅਦਾਲਤ ਦਾ ਕਰਵਾਇਆ ਗਿਆ ਆਯੋਜਨ

Punjab State Legal Services Authority, National Lok Adalat, Judiciary, Lok Adalat

Web Admin

Web Admin

5 Dariya News

ਪਠਾਨਕੋਟ , 12 Mar 2022

Last updated on: Mar 12, 2022, 00:00 IST

ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ  ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਸ਼੍ਰੀ ਮੁੱਹਮਦ ਗੁਲਜਾਰ, ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ  ਦੀ ਅਗਵਾਈ ਹੇਠ ਸ਼੍ਰੀ ਅਵਤਾਰ ਸਿੰਘ (ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ), ਸ੍ਰੀ ਪਿ੍ਰਤਪਾਲ ਸਿੰਘ, ਜਿਲ੍ਹਾ ਜੱਜ (ਫੈਮਲੀ ਕੋਰਟ), ਸ਼੍ਰੀ ਪਰਿੰਦਰ ਸਿੰਘ, ਸਿਵਲ ਜੱਜ (ਸੀਨੀਅਰ ਡਿਵੀਜਨ), ਸ਼੍ਰੀ ਕਮਲਦੀਪ ਸਿੰਘ ਧਾਲੀਵਾਲ (ਸੀ.ਜੇ.ਐਮ.), ਸ਼੍ਰੀ ਹੇਮ ਅਮਿ੍ਰਤ ਮਾਹੀ (ਵਧੀਕ ਸਿਵਲ ਜੱਜ (ਸੀਨੀਅਰ ਡਿਵੀਜਨ)), ਸ਼੍ਰੀ ਚੰਦਨ ਹੰਸ (ਸਿਵਲ ਜੱਜ (ਜੂਨੀਅਰ ਡਿਵੀਜਨ)) ਅਤੇ ਸ਼੍ਰੀ ਗੁਰਦੇਵ ਸਿੰਘ (ਸਿਵਲ ਜੱਜ (ਜੂਨੀਅਰ ਡਿਵੀਜਨ)) ਕੋਰਟਾਂ ਦੇ 7 ਬੈਂਚ ਬਣਾਏ ਗਏ। 

ਜਿਸ ਵਿਚ ਹਰ ਇਕ ਬੈਂਚ ਦੇ ਨਾਲ ਦੋ ਮੈਂਬਰਾ ਸਾਹਿਬਾਨਾਂ ਦੀ ਡਿਊਟੀ ਲਗਾਈ ਗਈ।ਇਸ ਮੋਕੇ ਤੇ ਸ਼੍ਰੀ ਰੰਜੀਵ ਪਾਲ ਸਿੰਘ ਚੀਮਾ, ਸੈਕਟਰੀ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੀ ਮੋਜੂਦ ਸਨ। ਇਸ ਨੈਸ਼ਨਲ ਲੋਕ ਅਦਾਲਤ ਵਿਚ ਕਚਿਹਰੀਆਂ ਵਿਚ ਚੱਲ ਰਹੇ ਪੈਂਡਿੰਗ ਅਤੇ ਪ੍ਰੀ-ਲੀਟੀਗੇਟਿਵ ਕੇਸਾਂ ਦੀ ਸੁਣਵਾਈ ਕੀਤੀ ਗਈ। ਇਸ ਨੈਸਨਲ ਲੋਕ ਅਦਾਲਤ ਵਿਚ ਕੁੱਲ 2483 ਕੇਸ ਰੱਖੇ ਗਏ ਸਨ ਜਿਸ ਵਿੱਚ ਕੁੱਲ 484 ਕੇਸਾਂ ਦਾ ਮੋਕੇ ਤੇ ਨਿਪਟਾਰਾ ਕੀਤਾ ਗਿਆ ਅਤੇ ਵੱਖ ਵੱਖ ਕੇਸਾਂ ਵਿਚ ਕੁਲ 154926331 ਕਰੋੜ ਰੁਪਏ ਦਾ ਅਵਾਡਰ ਪਾਸ ਕੀਤਾ ਗਿਆ। ਇਸ ਤੋਂ ਇਲਾਵਾ ਮੌਜੂਦ ਲੋਕਾਂ ਨੂੰ ਲੋਕ ਅਦਾਲਤਾਂ ਦੇ ਫਾਇਦਿਆਂ ਬਾਰੇ ਦੱਸਿਆ ਗਿਆ ਅਤੇ ਇਹ ਵੀ ਦੱਸਿਆ ਗਿਆ ਕਿ ਲੋਕ ਅਦਾਲਤਾਂ ਰਾਹੀਂ ਹੋਣ ਵਾਲੇ ਫੈਸਲੇ ਦੋਵਾਂ ਧਿਰਾਂ ਦੀ ਰਜ਼ਾਮੰਦੀ ਨਾਲ ਹੁੰਦੇ ਹਨ ਅਤੇ ਇਸ ਫੈਸਲੇ ਵਿਰੁੱਧ ਕੋਈ ਵੀ ਅਪੀਲ ਦਾਇਰ ਨਹੀਂ ਹੋ ਸਕਦੀ ਅਤੇ ਇਹ ਸਿਵਲ ਕੋਰਟ ਵਲੋ ਪਾਸ ਕੀਤੀ ਗਈ ਡਿਕਰੀ ਦੇ ਸਮਾਨ ਹੈ ।

 

Tags: Punjab State Legal Services Authority , National Lok Adalat , Judiciary , Lok Adalat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD