Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸਾਰੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਮਾਨ

ਕਿਸੇ ਵੀ ਧਰਮ ਦੀ ਬੇਅਦਬੀ ਸਹਿਣ ਨਹੀਂ ਕੀਤੀ ਜਾਵੇਗੀ: ਭਗਵੰਤ ਮਾਨ

Bhagwant Mann, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ/ਹੁਸ਼ਿਆਰਪੁਰ , 12 Mar 2022

Last updated on: Mar 12, 2022, 00:00 IST

ਪੰਜਾਬ ਦੇ ਹੁਸ਼ਿਆਰਪੁਰ ਜ਼ਿਲੇ 'ਚ ਵਾਪਰੇ ਸ਼ੱਕੀ ਗਊ ਮੌਤ ਦੀ ਭਗਵੰਤ ਮਾਨ ਨੇ ਸਖ਼ਤ ਨਿਖੇਧੀ ਕਰਦਿਆਂ ਪੁਲੀਸ ਨੂੰ ਜਲਦੀ ਤੋਂ ਜਲਦੀ ਦੋਸ਼ੀਆਂ ਦਾ ਪਤਾ ਲਾਉਣ ਅਤੇ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।ਇਸ ਮਾਮਲੇ 'ਤੇ ਭਗਵੰਤ ਮਾਨ ਨੇ ਕਿਹਾ ਕਿ 'ਆਪ' ਦੀ ਸਰਕਾਰ ਕਿਸੇ ਵੀ ਕੀਮਤ 'ਤੇ ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਾ ਖ਼ਰਾਬ ਨਹੀਂ ਹੋਣ ਦੇਵੇਗੀ। ਸਮਾਜ ਵਿਰੋਧੀ ਤਾਕਤਾਂ ਵੱਲੋਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀਆਂ ਕੋਸ਼ਿਸ਼ਾਂ ਹੁਣ ਸਫ਼ਲ ਹੋਣ ਵਾਲੀਆਂ ਨਹੀਂ ਹਨ। ਪੰਜਾਬ 'ਚ ਕਿਸੇ ਵੀ ਧਰਮ ਦੀ ਬੇਅਦਬੀ ਸਹਿਣ ਨਹੀਂ ਕੀਤੀ ਜਾਵੇਗੀ।ਭਗਵੰਤ ਮਾਨ ਨੇ ਗਊ ਹੱਤਿਆ ਮਾਮਲੇ 'ਚ ਪੁਲੀਸ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਕਿਹਾ ਕਿ ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਾ ਬਣਾ ਕੇ ਰੱਖਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਕਿਸੇ ਵੀ ਵਿਅਕਤੀ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੀ ਛੋਟ ਨਹੀਂ ਦਿੱਤੀ ਜਾਵੇਗੀ। ਉਨਾਂ ਵਿਸ਼ਵਾਸ਼ ਦਿਵਾਇਆ ਕਿ ਸਾਰੇ ਦੋਸ਼ੀਆਂ ਨੂੰਂ ਜਲਦੀ ਗ੍ਰਿਫ਼ਤਾਰ ਕਰਕੇ ਕਾਰਵਾਈ ਕੀਤੀ ਜਾਵੇਗੀ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD