Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਐਕਸਾਈਜ਼ ਵਿਭਾਗ ਦੀ ਟੀਮ ਵਲੋਂ ਮੰਡ ਖੇਤਰ ਦੇ ਪਿੰਡ ਭੈਣੀ ਪਸਵਾਲ, ਮਿੱਠਾ ਤੇ ਮੋਜਪੁਰ ਵਿਖੇ ਕੀਤੀ ਵੱਡੀ ਛਾਪੇਮਾਰੀ-65000 ਕਿਲੋ ਲਾਹਨ ਅਤੇ 48 ਤਰਪਾਲਾਂ ਬਰਾਮਦ

Crime News Punjab, Punjab Police, Police, Crime News, Gurdaspur Police, Gurdaspur

Web Admin

Web Admin

5 Dariya News

ਗੁਰਦਾਸਪੁਰ , 16 Mar 2022

Last updated on: Mar 16, 2022, 00:00 IST

ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋ ਖਤਮ ਕਰਨ ਦੇ ਮਕਸਦ ਨਾਲ ਵਿੱਢੀ ਗਈ ਮੁਹਿੰਮ ਤਹਿਤ ਐਕਸ਼ਾਈਜ਼ ਵਿਭਾਗ ਦੀ ਟੀਮ ਵਲੋਂ ਬਿਆਸ ਦਰਿਆ ਕਿਨਾਰੇ ਪਿੰਡ  ਭੈਣੀ ਪਸਵਾਲ, ਮਿੱਠਾ ਤੇ ਮੌਜਪੁਰ ਵਿਖੇ ਛਾਪੇਮਾਰੀ ਕੀਤੀ। ਇਸ ਮੌਕੇ ਸਬੰਧੀ ਜਾਣਕਾਰੀ ਦਿੰਦਿਆਂ ਪਵਨਜੀਤ ਸਿੰਘ ਸਹਾਇਕ ਐਕਸ਼ਾਈਜ਼ ਕਮਿਸ਼ਨਰ ਗੁਰਦਾਸਪੁਰ ਨੇ ਦੱਸਿਆ ਕਿ ਰਜਿੰਦਰ ਤਨਵਰ ਤੇ ਗੋਤਮ ਗੋਬਿੰਦ ਈ.ਓ ਐਕਸਾਈਜ, ਅਜੇ ਸ਼ਰਮਾ ਐਕਸਾਈਜ ਇੰਸਪੈਟਰ, ਐਕਸ਼ਾਈਜ ਪੁਲਿਸ ਸਟਾਫ ਏ.ਐਸ.ਆਈ ਬਲਵਿੰਦਰ ਸਿੰਘ, ਹਵਾਲਦਾਰ ਹਰਜਿੰਦਰ ਸਿੰਘ, ਗੁਰਮੁਖ ਸਿੰਘ, ਬੂਆ ਦਿੱਤਾ ਤੇ ਜਗਦੀਸ ਸਿੰਘ ਵਲੋਂ ਬਿਆਸ ਦਰਿਆ ਕਿਨਾਰੇ ਪਿੰਡ  ਭੈਣੀ ਪਸਵਾਲ, ਮਿੱਠਾ ਤੇ ਮੌਜਪੁਰ ਵਿਖੇ ਛਾਪੇਮਾਰੀ ਕੀਤੀ। ਜਿਥੋ 65000 ਕਿਲੋ ਲਾਹਣ ਅਤੇ 48 ਤਰਪਾਲਾਂ ਬਰਾਮਦ ਕੀਤੀਆਂ ਗਈਆਂ ਤੇ ਮੌਕੇ ’ਤੇ ਨਸ਼ਟ ਕੀਤੀਆਂ ਗਈਆਂ। ਉਨ੍ਹਾਂ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਾ ਤਸਕਰਾਂ ਅਤੇ ਨਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਨਕੇਲ ਕੱਸੀ ਗਈ ਹੈ ਅਤੇ ਭਵਿੱਖ ਵਿਚ ਵੀ ਛਾਪੇਮਾਰੀ ਜਾਰੀ ਰਹੇਗੀ।

 

Tags: Crime News Punjab , Punjab Police , Police , Crime News , Gurdaspur Police , Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD