Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਲਾਹੌਰ ਵਿੱਚ ਗੁਰਭਜਨ ਗਿੱਲ ਦਾ ਗ਼ਜ਼ਲ ਸੰਗ੍ਰਹਿ ਸੁਰਤਾਲ ਸ਼ਾਹਮੁਖੀ ਚ ਬਾਬਾ ਨਜਮੀ ਤੇ ਸਾਥੀਆਂ ਵੱਲੋਂ ਲੋਕ ਅਰਪਨ

Web Admin

Web Admin

5 Dariya News

ਲਾਹੌਰ , 17 Mar 2022

ਲਾਹੌਰ ਵਿੱਚ 31ਵੀਂ  ਵਿਸ਼ਵ ਪੰਜਾਬੀ  ਮੌਕੇ ਗੁਰਭਜਨ ਗਿੱਲ ਦਾ ਗ਼ਜ਼ਲ ਸੰਗ੍ਰਹਿ  ਸੁਰਤਾਲ ਸ਼ਾਹਮੁਖੀ ਚ ਬਾਬਾ ਨਜਮੀ ਤੇ ਸਾਥੀਆਂ ਵੱਲੋਂ ਲੋਕ ਅਰਪਨ ਕੀਤੀ ਗਈ।ਪੁਸਤਕ ਬਾਰੇ ਬੋਲਦਿਆਂ ਨੌਜਵਾਨ ਪੰਜਾਬੀ ਕਵੀ ਅਫਜ਼ਲ ਸਾਹਿਰ ਨੇ ਕਿਹਾ ਕਿ 1999 ਵਿੱਚ ਮੈਂ ਗੁਰਭਜਨ ਗਿੱਲ ਜੀ ਨੂੰ ਲੁਧਿਆਣਾ ਚ ਪ੍ਰੋਃ ਮੋਹਨ ਸਿੰਘ ਫਾਉਂਡੇਸ਼ਨ ਦੀ ਮੀਟਿੰਗ ਵਿੱਚ ਸਃ ਜਗਦੇਵ ਸਿੰਘ ਜੱਸੋਵਾਲ ਨਾਲ ਮਿਲਿਆ ਸਾਂ। ਉਸ ਦਿਨ ਤੋਂ ਬਾਦ ਮੈਂ ਉਨਾਂ ਦੀ ਸ਼ਾਇਰੀ ਦਾ ਹਮਸਫ਼ਰ ਹਾਂ।ਬਾਬਾ ਨਜਮੀ ਨੇ ਕਿਹਾ ਕਿ ਗੁਰਭਜਨ ਗਿੱਲ ਸਾਹਿਬ ਨਾਲ ਮੇਰੀ ਸ਼ਬਦ ਸਾਂਝ ਹੀ ਸੱਜਣਤਾਈ ਦੀ ਬੁਨਿਆਦ ਹੈ। ਸੁਰਤਾਲ  ਬਾਰੇ ਮੈਂ ਗੁਰਮੁਖੀ ਅਤੇ ਸ਼ਾਹਮੁਖੀ ਐਡੀਸ਼ਨਾਂ ਵਿੱਚ ਲਿਖਿਆ ਵੀ ਹੈ।ਸੁਰਤਾਲ ਨੂੰ ਮੁਦੱਸਰ ਬੱਟ ਮੁੱਖ ਸੰਪਾਦਕ ਭੁਲੇਖਾ, ਬਾਬਾ ਨਜਮੀ, ਅਫ਼ਜ਼ਲ ਸਾਹਿਰ, ਡਾਃ ਦੀਪਕ ਮਨਮੋਹਨ ਸਿੰਘ, ਡਾਃ ਅਬਦਾਲ ਬੇਲਾ, ਹਰਵਿੰਦਰ ਚੰਡੀਗੜ੍ਹ, ਗੁਰਬਖ਼ਸ਼ ਕੌਰ ਰਾਏ ਅਤੇ ਦਰਸ਼ਨ ਬੁੱਟਰ ਨੇ ਲੋਕ ਅਰਪਨ ਕੀਤਾ।

ਇਸ ਮੌਕੇ ਗੁਰਭਜਨ ਗਿੱਲ ਅਤੇ ਉਨ੍ਹਾਂ ਦੀ ਜੀਵਨ ਸਾਥਣ ਜਸਵਿੰਦਰ ਕੌਰ ਗਿੱਲ ਨੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਫੁਲਕਾਰੀ ਪਹਿਨਾ ਕੇ ਸਨਮਾਨਿਤ ਕੀਤਾ।ਇਸ ਮੌਕੇ ਉੱਘੇ ਲੇਖਕ ਜ਼ੁਬੈਰ ਅਹਿਮਦ,ਡਾਃ ਦਿਲਸ਼ਾਦ ਟਿਵਾਣਾ, ਨਾਸਿਰ ਢਿੱਲੋਂ, ਵੱਕਾਸ ਅਹਿਮਦ, ਆਸਿਫ਼ ਖਾਨ, ਰੁਖਸਾਨਾ ਭੱਟੀ, ਕਮਰ ਮਹਿਦੀ, ਮੁਹੰਮਦ ਇਦਰੀਸ ਤਬੱਸੁਮ, ਸ਼ਫੀਆ ਹਯਾਤ , ਸਾਨੀਆ ਸ਼ੇਖ, ਆਸਿਫ਼ ਰਜ਼ਾ, ਜਹਾਂਗੀਰ ਹਯਾਤ,ਲੇਖਕ ਹਰਵਿੰਦਰ ਚੰਡੀਗੜ੍ਹ ਵਫ਼ਦ ਦੇ ਕੋਆਰਡੀਨਰ ਲੇਖਕ ਸਹਿਜਪ੍ਰੀਤ ਮਾਂਗਟ , ਪੰਜਾਬੀ ਅਕਾਡਮੀ ਦਿੱਲੀ ਦੇ ਸਾਬਕਾ ਸਕੱਤਰ ਗੁਰਭੇਜ ਸਿੰਘ ਗੋਰਾਇਆ, ਦਿੱਲੀ ਯੂਨੀਵਰਸਿਟੀ ਦੇ ਪ੍ਰੋਫੈਸਰ ਡਾਃ ਕੁਲਬੀਰ ਗੋਜਰਾ ,ਗੁਰਤੇਜ ਕੋਹਾਰਵਾਲਾ, ਦਲਜੀਤ ਸਿੰਘ ਸ਼ਾਹੀ , ਡਾਃ ਸਾਂਵਲ ਧਾਮੀ , ਜਗਤਾਰ ਭੁੱਲਰ ਤੇ ਹੋਰ ਅਨੇਕਾਂ ਨਾਮਵਰ ਲੇਖਕ ਸ਼ਾਮਿਲ ਸਨ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD