Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਚਮਕੌਰ ਸਾਹਿਬ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ

AAP, Aam Aadmi Party, Aam Aadmi Party Punjab, AAP Punjab, Dr. Charanjit Singh, Chamkaur Sahib, Sri Chamkaur Sahib

Web Admin

Web Admin

5 Dariya News

ਸ਼੍ਰੀ ਚਮਕੌਰ ਸਾਹਿਬ , 25 Mar 2022

Last updated on: Mar 25, 2022, 00:00 IST

ਵਿਧਾਇਕ ਡਾ. ਚਰਨਜੀਤ ਸਿੰਘ ਨੇ ਸ਼ੁੱਕਰਵਾਰ ਨੂੰ ਮਿੰਨੀ ਸਕੱਤਰੇਤ ਦੇ ਕਮੇਟੀ ਰੂਮ ਵਿੱਚ ਹਲਕਾ ਚਮਕੌਰ ਸਾਹਿਬ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਇਸ ਉੱਚ ਪੱਧਰੀ ਮੀਟਿੰਗ ਵਿੱਚ ਡਾ:ਚਰਨਜੀਤ ਸਿੰਘ ਨੇ ਵੱਖ-ਵੱਖ ਅਫਸਰਾਂ ਤੋਂ ਹਲਕੇ ਚਮਕੌਰ ਸਾਹਿਬ ਦੀ ਪ੍ਰਗਤੀ ਰਿਪੋਰਟ ਬਾਰੇ ਵਿਚਾਰ-ਵਟਾਂਦਰਾਂ ਕੀਤਾ। ਜਿਸ ਵਿਚ ਸਾਰੇ ਅਫਸਰਾਂ ਵਲੋਂ ਹਲਕੇ ਸ੍ਰੀ ਚਮਕੌਰ ਸਾਹਿਬ ਅਤੇ ਮੋਰਿੰਡਾ ਦੇ ਵਿਕਾਸ ਕਾਰਜਾਂ ਬਾਰੇ ਦੱਸਿਆ ਗਿਆ। ਮੀਟਿੰਗ ਵਿਚ ਡਾ:ਚਰਨਜੀਤ ਸਿੰਘ ਵਲੋਂ ਸਮੂਹ ਅਫਸਰਾਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਮਿਥੇ ਸਮੇਂ ਦੇ ਅੰਦਰ ਮੁਕੰਮਲ ਕੀਤੇ ਜਾਣਗੇ। ਡਾ:ਚਰਨਜੀਤ ਸਿੰਘ ਨੇ ਮੋਰਿੰਡਾ ਵਿਚ ਸੀਵਰੇਜ ਦੇ ਚਲ ਰਹੇ ਕੰਮ ਨੂੰ ਜਲਦ ਮੁਕੰਮਲ ਕਰਨ ਅਤੇ ਮੋਰਿੰਡਾ ਵਿਚ ਰੇਲਵੇ ਅੰਡਰ ਬ੍ਰਿਜ ਦੇ ਕੰਮ ਨੂੰ ਮੁਕੰਮਲ ਕਰਨ ਲਹੀ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। 

ਕੁਝ ਕੰਮਾਂ ਦੇ ਲਈ ਜਿਵੇਂ ਕਿ ਫੂਡ ਸਪਲਾਈ ਵਿਭਾਗ ਦੇ ਚਮਕੋਰ ਸਾਹਬਿ ਵਿਖੇ ਗੋਦਾਮ, ਆਦਿ ਵਿਖੇ ਉੱਤੇ ਮੋਕੇ ਤੇ ਜਾਇਜ਼ਾ ਲੈਣ ਲਈ ਅਧਿਕਾਰੀਆਂ ਨੂੰ ਕਿਹਾ। ਉਨ੍ਹਾਂ ਵਲੋਂ ਵੱਖ-ਵੱਖ ਵਿਭਾਗੀ ਕੰਮਾਂ ਦੇ ਲਈ ਅਧਿਕਾਰੀਆਂ ਪਾਸੋਂ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਲਈ ਟੀਚੇ ਵੀ ਨਿਰਧਾਰਿਤ ਕੀਤੇ ਗਏ ਅਤੇ ਹਲਕੇ ਵਿਚ ਵੱਖ-ਵੱਖ ਸੜਕਾਂ ਦੀ ਰਿਪੇਅਰ ਅਤੇ ਉਸਾਰੀ ਸਬੰਧੀ ਕਾਰਜਾਂ ਦਾ ਜਾਇਜ਼ਾ ਲਿਆ।ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰਿ, ਵਧੀਕ ਡਿਪਟੀ ਕਮਿਸ਼ਨਰ(ਵਿ)ਰੂਪਨਗਰ ਸ਼੍ਰੀ ਦਿਨੇਸ਼ ਵਿਸ਼ਿਟ ਉਪ ਮੰਡਲ ਮੈਜਿਸਟਰੇਟ,ਸ੍ਰੀ ਚਮਕੌਰ ਸਾਹਿਬ ਸ਼੍ਰੀ ਪਰਮਜੀਤ ਸਿੰਘ ਅਤੇ ਮੋਰਿੰਡਾ ਸ਼੍ਰੀ ਰਵਿੰਦਰਪਾਲ ਸਿੰਘ, ਸਿਵਲ ਸਰਜਨ, ਰੂਪਨਗਰ ਡਾ. ਪਰਮਿੰਦਰ ਕੁਮਾਰ, ਵਣ ਮੰਡਲ ਅਫਸਰ, ਸ਼੍ਰੀ ਨਰੇਸ਼ ਮਹਾਜਨ, ਜਿ਼ਲ੍ਹਾ ਮਾਲ ਅਫਸਰ ਸ਼੍ਰੀ ਗੁਰਜਿੰਦਰ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Tags: AAP , Aam Aadmi Party , Aam Aadmi Party Punjab , AAP Punjab , Dr. Charanjit Singh , Chamkaur Sahib , Sri Chamkaur Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD