Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਤੋਂ ਰਾਜ ਸਭਾ ਲਈ ਚੁਣੇ ਗਏ 4 ਉਮੀਦਵਾਰਾਂ ਨੂੰ ਸਰਟੀਫਿਕੇਟ ਸੌਂਪੇ

ਹਰਭਜਨ ਸਿੰਘ ਦਾ ਸਰਟੀਫਿਕੇਟ ਉਹਨਾਂ ਦੇ ਨੁਮਾਇੰਦੇ ਨੇ ਕੀਤਾ ਪ੍ਰਾਪਤ

Raghav Chadha, AAP, Aam Aadmi Party, Aam Aadmi Party Punjab, AAP Punjab, Lal Chand Kataruchak, Harpal Singh Cheema, Sandeep Kumar Pathak, Ashok Mittal, Sanjeev Arora, Dr. S. Karuna Raju

Web Admin

Web Admin

5 Dariya News

ਚੰਡੀਗੜ੍ਹ , 25 Mar 2022

Last updated on: Mar 25, 2022, 00:00 IST

ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ 5 ਉਮੀਦਵਾਰਾਂ ਵਿਚੋਂ 4 ਉਮੀਦਵਾਰਾਂ ਨੇ ਅੱਜ ਖੁਦ ਸਰਟੀਫਿਕੇਟ ਹਾਸਲ ਕਰ ਲਏ ਹਨ। ਜਦਕਿ ਹਰਭਜਨ ਸਿੰਘ ਦਾ ਸਰਟੀਫਿਕੇਟ ਉਹਨਾਂ ਦੇ ਨੁਮਾਇੰਦੇ ਗੁਲਜਾਰ ਇੰਦਰ ਚਾਹਲ ਨੇ ਪ੍ਰਾਪਤ ਕੀਤਾ। ਸਵੇਰੇ ਸਭ ਤੋਂ ਪਹਿਲਾਂ ਸੰਜੀਵ ਅਰੋੜਾ ਨੂੰ ਸਰਟੀਫਿਕੇਟ ਮੁੱਖ ਚੋਣ ਅਫਸਰ-ਕਮ-ਆਬਜਰਬਰ ਡਾ ਐਸ ਕਰੁਣਾ ਰਾਜੂ ਅਤੇ ਰਾਜ ਸਭਾ ਚੋਣ ਪੰਜਾਬ 2022 ਦੇ ਰਿਟਰਨਿੰਗ ਅਫਸਰ-ਕਮ-ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਨੇ ਸੌਂਪਿਆ।ਇਸ ਤੋਂ ਬਾਅਦ ਸੰਦੀਪ ਕੁਮਾਰ ਪਾਠਕ ਕੈਬਿਨੇਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਨਾਲ ਪੁੱਜੇ, ਜਿਨਾਂ ਨੂੰ ਸੁਰਿੰਦਰ ਪਾਲ ਨੇ ਸਰਟੀਫਿਕੇਟ ਸੌਂਪਿਆ। ਸ਼ਾਮ ਨੂੰ ਰਾਘਵ ਚੱਢਾ, ਹਰਭਜਨ ਸਿੰਘ ਦੇ ਨੁਮਾਇੰਦੇ ਅਤੇ ਅਸ਼ੋਕ ਮਿੱਤਲ ਨੇ ਸਰਟੀਫਿਕੇਟ ਪ੍ਰਾਪਤ ਕੀਤੇ। 

 

Tags: Raghav Chadha , AAP , Aam Aadmi Party , Aam Aadmi Party Punjab , AAP Punjab , Lal Chand Kataruchak , Harpal Singh Cheema , Sandeep Kumar Pathak , Ashok Mittal , Sanjeev Arora , Dr. S. Karuna Raju

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD