Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਵਿਧਾਇਕ ਮਦਨ ਲਾਲ ਬੱਗਾ ਨੇ ਵਰਿੰਦਾਬਨ ਰੋੜ ਨੇੜੇ ਕਾਲੀਆ ਮੈਡੀਕੋਜ਼ ਵਾਰਡ ਨੰਬਰ 83 'ਤੇ ਨਵੀਂ ਬਣਨ ਵਾਲੀ ਕੰਕਰੀਟ ਸੜਕ ਦਾ ਕੀਤਾ ਉਦਘਾਟਨ

ਕਿਹਾ ! ਆਪਣੇ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡਣਗੇ ਅਤੇ ਲੋਕਾਂ ਦੀਆਂ ਆਸਾਂ 'ਤੇ ਪੂਰਾ ਉਤਰਨਾ ਅਤੇ ਅੱਣਥੱਕ ਮਿਹਨਤ ਹੀ ਉਹਨਾਂ ਦਾ ਇੱਕੋ ਇਕ ਟੀਚਾ ਹੈ

Madan Lal Bagga , Ludhaina , AAP , Aam Aadmi Party , Aam Aadmi Party Punjab , AAP Punjab

Web Admin

Web Admin

5 Dariya News

ਲੁਧਿਆਣਾ , 26 Mar 2022

Last updated on: Mar 26, 2022, 00:00 IST

ਆਮ ਆਦਮੀ ਪਾਰਟੀ ਦੇ ਹਲਕਾ ਲੁਧਿਆਣਾ ਉੱਤਰੀ ਦੇ ਵਿਧਾਇਕ ਸ਼੍ਰੀ ਮਦਨ ਲਾਲ ਬੱਗਾ ਨੇ ਅੱਜ ਵਰਿੰਦਾਬਨ ਰੋੜ, ਨੇੜੇ ਕਾਲੀਆ ਮੈਡੀਕੋਜ਼, ਵਾਰਡ ਨੰਬਰ 83 'ਤੇ ਨਵੀਂ ਬਣਨ ਵਾਲੀ ਕੰਕਰੀਟ ਸੜਕ ਦੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਆਗੂ ਅਮਨ ਬੱਗਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਸਨ।ਉਨ੍ਹਾਂ ਕਿਹਾ ਕਿ ਉਹ ਆਪਣੇ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡਣਗੇ ਅਤੇ ਲੋਕਾਂ ਦੀਆਂ ਆਸ਼ਾ 'ਤੇ ਪੂਰਾ ਉਤਰਨਾ ਅਤੇ ਅਣਥਕ ਮਿਹਨਤ ਹੀ ਉਹਨਾਂ ਦਾ ਇੱਕੋ ਇਕ ਟੀਚਾ ਹੈ।ਉਹਨਾਂ ਦੱਸਿਆ ਕਿ ਇਹ ਸੜਕ 'ਤੇ ਤਕਰੀਬਨ 1 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਕੰਮ ਕਰਵਾਇਆ ਗਿਆ ਹੈ। ਇਸ ਮੌਕੇ ਰਾਜੂ ਥਾਪਰ ਕੌਸੋਲਾਰ, ਅਨਿਲ ਸ਼ਰਮਾ, ਬੋਬੀ ਮਲਹੋਤਰਾ, ਪੁਨੀਤ ਮਲਹੋਤਰਾ, ਬਲਰਾਮ ਕਾਲੀਆ, ਸੁਰਿੰਦਰ ਸਿੰਘ, ਇਸ਼ਾਂਤ ਸ਼ਰਮਾ ਨਾਲ ਮੌਜੂਦ ਸਨ।ਇਸ ਉਪਰੰਤ ਛਾਉਣੀ ਮੁਹੱਲਾ ਵਾਰਡ ਨੰਬਰ 84 ਦੇ ਪਾਰਕ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਚੌਧਰੀ ਰਾਮਧਨ ਪਾਰਕ ਵਾਰਡ ਨਬਰ 84 ਦੇ ਨਵੀਨੀਕਰਨ ਤੇ ਨਾਲ 3 ਹੋਰ ਪਾਰਕਾਂ ਦਾ ਨਵੀਨੀਕਰਣ 'ਤੇ ਤਕਰੀਬਨ 91 ਲੱਖ ਰੁਪਏ ਦਾ ਖਰਚ ਕੀਤਾ ਜਾਵੇਗਾ।ਇਸ ਉਪਰੰਤ ਸੜਕ ਕਾਰਾ ਬਾਰਾ, ਨੇੜੇ ਬਸਤੀ ਬਾਜ਼ੀਗਰ ਡੇਰਾ ਨਵੀਆਂ  ਵਾਰਡ ਨੰਬਰ 1, ਸੜਕ ਦਾ ਨੀਂਹ ਪੱਥਰ ਰੱਖਿਆ ਗਿਆ। ਉਹਨਾਂ ਦੱਸਿਆ ਕਿ ਇਹ ਸੜਕ ਤਕਰੀਬਨ 50।23 ਲੱਖ ਦੀ ਲਾਗਤ ਨਾਲ ਬਣੇਗੇ। ਇਸ ਮੌਕੇ ਸਾਰੇ ਇਲਾਕਾ ਨਿਵਾਸੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਵਿਧਾਇਕ ਸ਼੍ਰੀ ਬੱਗਾ ਦਾ ਬਹੁਤ ਬਹੁਤ ਧੰਨਵਾਦ ਕੀਤਾ।

 

Tags: Madan Lal Bagga , Ludhaina , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD