Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਵਿਧਾਇਕ ਦਲਜੀਤ ਸਿੰਘ ਗਰੇਵਾਲ ਵਲੋਂ ਨੈਸ਼ਨਲ ਹਾਈਵੇ 'ਤੇ ਉਸਾਰੀ ਅਧੀਨ ਟਿੱਬਾ ਰੋਡ-ਤਾਜਪੁਰ ਰੋਡ ਪੁਲ ਦਾ ਮੁੱਦਾ ਡਿਪਟੀ ਕਮਿਸ਼ਨਰ ਕੋਲ ਚੁੱਕਿਆ

ਵਿਧਾਇਕ ਵੱਲੋਂ ਡਿਪਟੀ ਕਮਿਸ਼ਨਰ ਨਾਲ ਮੀਟਿੰਗ, ਡੀ.ਸੀ. ਨੇ ਪੂਰਾ ਸਹਿਯੋਗ ਦੇਣ ਦਾ ਦਿੱਤਾ ਭਰੋਸਾ

Daljit Singh Grewal, Ludhina, AAP, Aam Aadmi Party, Aam Aadmi Party Punjab, AAP Punjab, DC Ludhiana, Varinder Kumar Sharma, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 28 Mar 2022

Last updated on: Mar 28, 2022, 00:00 IST

ਹਲਕਾ ਲੁਧਿਆਣਾ (ਪੂਰਬੀ) ਦੇ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ ਨੇ ਅੱਜ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਕੋਲ ਨੈਸ਼ਨਲ ਹਾਈਵੇ 'ਤੇ ਉਸਾਰੀ ਅਧੀਨ ਟਿੱਬਾ ਰੋਡ-ਤਾਜਪੁਰ ਰੋਡ ਪੁਲ ਦਾ ਮੁੱਦਾ ਚੁੱਕਿਆ। ਵਿਧਾਇਕ ਵੱਲੋਂ ਅੱਜ ਡਿਪਟੀ ਕਮਿਸ਼ਨਰ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ.ਇਸ ਸਬੰਧੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਇਸ ਪੁਲ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਲਈ ਡਿਪਟੀ ਕਮਿਸ਼ਨਰ ਨੂੰ ਇਸ ਸਬੰਧੀ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਸੀਨੀਅਰ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਬੁਲਾਉਣ ਲਈ ਕਿਹਾ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਪੁਲ ਦੇ ਨਿਰਮਾਣ ਦੀ ਰਫ਼ਤਾਰ ਮੱਠੀ ਹੋਣ ਕਾਰਨ ਸਾਰਾ ਇਲਾਕਾ ਆਵਾਜਾਈ ਦੀ ਸਮੱਸਿਆ ਦਾ ਸਾਹਮਣਾ ਕਰ ਰਿਹਾ ਹੈ ਜਿਸ ਕਾਰਨ ਸਮੇਂ ਦੀ ਬਰਬਾਦੀ ਹੁੰਦੀ ਹੈ ਅਤੇ ਕਈ ਵਾਰ ਹਾਦਸੇ ਵੀ ਵਾਪਰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਵੱਲ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।ਇਸ ਤੋਂ ਇਲਾਵਾ ਉਨ੍ਹਾਂ ਕਈ ਹੋਰ ਵਿਕਾਸ ਸਬੰਧੀ ਮੁੱਦੇ ਵੀ ਡਿਪਟੀ ਕਮਿਸ਼ਨਰ ਕੋਲ ਚੁੱਕੇ.ਡਿਪਟੀ ਕਮਿਸ਼ਨਰ ਵਲੋਂ ਵੀ ਵਿਧਾਇਕ ਸ. ਗਰੇਵਾਲ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ਅਤੇ ਕਿਹਾ ਹੈ ਕਿ ਜਲਦ ਹੀ ਇਸ ਮਸਲੇ ਦੇ ਹੱਲ ਸਬੰਧੀ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾਵੇਗੀ।

 

Tags: Daljit Singh Grewal , Ludhina , AAP , Aam Aadmi Party , Aam Aadmi Party Punjab , AAP Punjab , DC Ludhiana , Varinder Kumar Sharma , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD