Monday, 20 May 2024

 

 

ਖ਼ਾਸ ਖਬਰਾਂ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ

 

ਨੌਜਵਾਨਾਂ ਦੀ ਭਲਾਈ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ : ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ

ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਦਾ ਅਕਸ਼ੈ ਹੈਲਥ ਕਲੱਬ ਵੱਲੋਂ ਵਿਸ਼ੇਸ਼ ਸਨਮਾਨ

Tarunpreet Singh Sond, Khanna, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਖੰਨਾ (ਲੁਧਿਆਣਾ) , 29 Mar 2022

ਹਲਕਾ ਖੰਨਾ ਤੋਂ ਵਿਧਾਇਕ  ਤਰੁਨਪ੍ਰੀਤ ਸਿੰਘ ਸੌਂਦ ਨੂੰ ਅੱਜ ਅਕਸ਼ੈ ਹੈਲਥ ਕਲੱਬ ਵੱਲੋਂ ਸਨਮਾਨਿਤ ਕੀਤਾ ਗਿਆ।ਵਿਧਾਇਕ ਸੌਦ ਵੱਲੋਂ ਵਿਸ਼ਵਾਸ਼ ਦੁਆਇਆ ਗਿਆ ਕਿ ਉਹ ਪੰਜਾਬ ਦੇ ਨੌਜਵਾਨਾਂ ਦੀ ਭਲਾਈ ਲਈ ਵਿਸ਼ੇਸ਼ ਉਪਰਾਲੇ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੋਜਵਾਨਾਂ ਨੂੰ ਖੇਡ ਸਹੂਲਤਾਂ ਮੁੱਹਈਆ ਕਰਵਾਉਣ ਲਈ ਵਚਨਬੱਧ ਹੈ।ਇਸ ਤੋਂ ਬਾਅਦ ਵਿਧਾਇਕ ਸ. ਤਰੁਨਪ੍ਰੀਤ ਸਿੰਘ ਸੌਂਦ ਪਿੰਡ ਦਹੇੜੂ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਪਿੰਡ ਵਾਸੀਆਂ ਦਾ ਉਨ੍ਹਾਂ 'ਤੇ ਭਰੋਸਾ ਜਤਾਉਣ ਲਈ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆਂ ਕਰਵਾਉਣ ਲਈ ਵਚਨਬੱਧ ਹਨ।ਉਨ੍ਹਾਂ ਕਿਹਾ ਉਨ੍ਹਾਂ ਦੇ ਹਲਕੇ ਦੇ ਕਿਸੇ ਵੀ ਵਸਨੀਕ ਨੂੰ ਹੁਣ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਖੁਆਰ ਹੋਣ ਨਹੀਂ ਦਿੱਤਾ ਜਾਵੇਗਾ ਅਤੇ ਭ੍ਰਿਸ਼ਟਾਚਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਕੰਮ ਦੇ ਬਦਲੇ ਰਿਸ਼ਵਤ ਮੰਗਦਾ ਹੈ ਤਾਂ ਇਲਾਕਾ ਨਿਵਾਸੀ ਸਰਕਾਰੀ ਐਂਟੀ ਕਰੱਪਸ਼ਨ ਐਕਸ਼ਨ ਲਾਈਨ 9501200200 'ਤੇ ਸ਼ਿਕਾਇਤ ਕਰ ਸਕਦੇ ਹਨ।

 

Tags: Tarunpreet Singh Sond , Khanna , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD