Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਭਗਵੰਤ ਮਾਨ ਦੀ ਅਗਵਾਈ ਵਿਚ ਕੈਬਨਿਟ ਵਲੋਂ ਸਾਲ 2022-23 ਲਈ ਇਕ ਅਪ੍ਰੈਲ ਤੋਂ 30 ਜੂਨ, 2022 ਤੱਕ ਆਬਕਾਰੀ ਨੀਤੀ ਨੂੰ ਪ੍ਰਵਾਨਗੀ

ਵਿੱਤੀ ਸਾਲ 2021-22 ਦੇ ਸ਼ਰਾਬ ਕਾਰੋਬਾਰ ਵਿਚ ਸਥਿਰਤਾ ਬਰਕਰਾਰ ਰੱਖਣ ਲਈ ਮੌਜੂਦਾ ਲਾਇਸੈਂਸਾ ‘ਤੇ ਐਮ.ਜੀ.ਆਰ ਉੱਪਰ 1.75 ਪ੍ਰਤੀਸ਼ਤ ਵਾਧੂ ਮਾਲੀਆ ਦੇਣਾ ਹੋਵੇਗਾ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Cabinet Decision Punjab

Web Admin

Web Admin

5 Dariya News

ਚੰਡੀਗੜ੍ਹ , 31 Mar 2022

Last updated on: Mar 31, 2022, 00:00 IST

ਪੰਜਾਬ ਕੈਬਨਿਟ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਇੱਥੇ ਮੁੱਖ ਮੰਤਰੀ ਦਫਤਰ ਵਿਖੇ ਸ਼ਾਮ ਨੂੰ ਹੋਈ ਮੀਟਿੰਗ ਦੌਰਾਨ ਸਾਲ 2022-23, ਦੇ 1 ਅਪ੍ਰੈਲ ਤੋਂ 30 ਜੂਨ ਤੱਕ ਦੇ ਸਮੇਂ ਲਈ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦਿੱਤੀ ਗਈ।ਮੁੱਖ ਮੰਤਰੀ ਦਫਤਰ ਦੇ ਬੁਲਾਰੇ ਦੇ ਅਨੁਸਾਰ ਤਿੰਨ ਮਹੀਨੇ ਲਈ ਨਵਿਆਈ ਇਸ ਆਬਕਾਰੀ ਨੀਤੀ ਦੇ ਤਹਿਤ ਸ਼ਰਾਬ ਕਾਰੋਬਾਰ ਵਿਚ ਸਥਿਰਤਾ ਬਰਕਾਰ ਰੱਖਣ ਦੇ ਮਕਸਦ ਨਾਲ ਮੌਜੂਦਾ ਲਾਇਸੈਂਸ ਧਾਰਕ ਜੋ ਆਪਣੇ ਗਰੁੱਪ/ਜੋਨ ਲਈ ਵਿੱਤੀ ਸਾਲ 2021-22 ਨਾਲੋਂ ਘੱਟੋ-ਘੱਟ ਗਰੰਟੀ ਮਾਲੀਏ ਉੱਪਰ 1.75 ਫੀਸਦ ਵਾਧੂ ਦੇਣ ਨੂੰ ਤਿਆਰ ਹਨ, ਉਹ ਕਾਰੋਬਰੀ ਆਪਣਾ ਕੰਮ ਜਾਰੀ ਰੱਖ ਸਕਣਗੇ।ਜਦਕਿ ਸ਼ਰਾਬ ਦੇ ਠੇਕਿਆਂ ਦੇ ਗਰੁੱਪਾਂ/ਜੋਨਾਂ ਦੀ ਗਿਣਤੀ ਪਹਿਲਾਂ ਵਾਲੀ ਹੀ ਰਹੇਗੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਨਾਂ ਤਿੰਨ ਮਹੀਨਿਆਂ ਲਈ ਸੂਬੇ ਦੇ ਗਰੁੱਪਾਂ/ਜੋਨਾਂ ਦਾ ਘੱਟੋ ਘੱਟ ਗਰੰਟੀ ਮਾਲੀਆ 1440.96 ਕਰੋੜ ਰੁਪਏ ਹੈ ਜਦਕਿ ਘੱਟ ਸਮੇਂ ਦੀ ਇਸ ਆਬਕਾਰੀ ਨੀਤੀ ਤੋਂ 1910 ਕਰੋੜ ਰੁਪਏ ਦੇ ਮਾਲੀਏ ਦਾ ਟੀਚਾ ਮਿੱਥਿਆ ਗਿਆ ਹੈ।ਇਸ ਸਮੇਂ ਦੌਰਨ ਵੱਧ ਮਾਲੀਆ ਇੱਕਤਰ ਕਰਨ ਲਈ ਹਰੇਕ ਗਰੁੱਪ/ਜੋਨ ਲਈ ਦੇਸੀ ਸ਼ਰਾਬ, ਅੰਗਰੇਜੀ ਸ਼ਰਾਬ, ਬੀਅਰ ਅਤੇ ਆਈ.ਐਫ.ਐਲ ਦੇ ਘੱਟੋ ਘੱਟ ਗਰੰਟਿਡ ਕੋਟੇ ਨੂੰ ਪਿਛਲੇ ਸਾਲ ਦੀ ਪਹਿਲੀ ਤਿਮਾਹੀ ਨਾਲੋ 10 ਫੀਸਦੀ ਵਧਾ ਦਿੱਤਾ ਗਿਆ ਹੈ।ਬੁਲਾਰੇ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਛੋਟੇ (ਪ੍ਰਚੂਨ) ਲਾਇਸੈਂਸ ਧਾਰਕਾਂ ਨੂੰ ਉਨਾਂ ਦੀ ਲੋੜ ਅਨੁਸਾਰ ਸ਼ਰਾਬ ਚੱਕਣ ਦੀ ਪ੍ਰਵਾਨਗੀ ਦਿੰਦਿਆਂ ਵਾਧੂ ਨਿਸ਼ਚਿਤ ਲਾਇਸੈਂਸ ਫੀਸ ਵਿਚ ਵਾਧਾ ਕੀਤਾ ਗਿਆ ਹੈ।ਫਿਕਸਡ ਅਤੇ ਓਪਨ ਕੋਟੇ ਦੀ ਰੇਸ਼ੀਓ ਵਿੱਤੀ ਸਾਲ 2021-22 ਦੀ ਤਰਾਂ 30:70 ਹੀ ਰੱਖਿਆ ਗਿਆ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਰਾਬ ਦੀ ਆਵਾਜਾਈ ਨੂੰ ਨਿਯੰਤਰਨ ਕਰਨ ਲਈ ਵਿੱਤੀ ਸਾਲ 2022-23 ਦੌਰਾਨ ਆਈ.ਟੀ ਅਧਾਰਤ ਟ੍ਰੈਕ ਐਂਡ ਟ੍ਰੇਸ ਸਿਸਟਮ ਲਾਗੂ ਕੀਤਾ ਜਾਵੇਗਾ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Cabinet Decision Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD