Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਧਾਰਮਿਕ-ਐਨੀਮੇਟਡ ਫਿਲਮ ਦੇ ਗੀਤ 'ਗਜਦੇ ਨੇ' ਦੀ ਆਵਾਜ਼ ਬਣੇ ਗਾਇਕ ਸ਼ੰਕਰ ਮਹਾਦੇਵਨ

'ਸੁਪਰੀਮ ਮਦਰਹੁੱਡ - ਜਰਨੀ ਆਫ ਮਾਤਾ ਸਾਹਿਬ ਕੌਰ ਜੀ' 14 ਅਪ੍ਰੈਲ 2022 ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਵੇਗੀ

Shankar Mahadevan, Gajde Ne, Mata Sahib Kaur Ji, Dr Baba Karandeep Singh, Zee Studios, Nihal Nihal Nihal Productions

Web Admin

Web Admin

5 Dariya News

ਚੰਡੀਗੜ੍ਹ , 07 Apr 2022

Last updated on: Apr 07, 2022, 00:00 IST

ਬਹਾਦਰੀ ਦੀ ਕਹਾਣੀ ਨੂੰ ਸਾਹਮਣੇ ਲਿਆਉਣ ਅਤੇ ਸੱਚੀ ਬਹਾਦਰੀ ਨੂੰ ਪੇਸ਼ ਕਰਣ ਦੇ ਵਿਚਾਰ ਨਾਲ, ਨਿਰਮਾਤਾਵਾਂ ਨੇ ਫਿਲਮ 'ਸੁਪਰੀਮ ਮਦਰਹੁੱਡ -ਜਰਨੀ ਆਫ ਮਾਤਾ ਸਾਹਿਬ ਕੌਰ ਜੀ' ਦਾ ਗੀਤ 'ਗਜਦੇ ਨੇ' ਰਿਲੀਜ਼ ਕੀਤਾ। ਇਸ ਗੀਤ ਨੂੰ ਮਸ਼ਹੂਰ ਬਾਲੀਵੁੱਡ ਗਾਇਕ ਸ਼ੰਕਰ ਮਹਾਦੇਵਨ ਨੇ ਗਾਇਆ ਹੈ ਅਤੇ ਇਸ ਗਾਣੇ ਨੂੰ ਟੀ.ਏ.ਵੀ. ਨੇ ਮਿਊਜ਼ਿਕ ਦਿੱਤਾ ਹੈ।ਗੀਤ ਦੇ ਬੋਲਾਂ ਦੀ ਗੱਲ ਕਰੀਏ ਤਾਂ ਇਸ ਨੂੰ ਫਿਲਮ ਦੇ ਨਿਰਦੇਸ਼ਕ ਡਾਕਟਰ ਬਾਬਾ ਕਰਣਦੀਪ ਸਿੰਘ ਜੀ ਨੇ ਆਪ ਲਿਖਿਆ ਹੈ। ਇਹ ਗੀਤ ਧਿਆਨ ਨਾਲ ਲਿਖਿਆ ਗਿਆ ਹੈ ਜੋ ਗੁਰੂ ਸਾਹਿਬ ਜੀ ਦੁਆਰਾ ਸਿੱਖ ਨੂੰ ਬਖਸ਼ੇ ਗਏ ਬਖਸ਼ਿਸ਼ਾਂ ਦੇ ਹਰ ਇੱਕ ਤੱਤ ਨੂੰ ਪੂਰੀ ਤਰ੍ਹਾਂ ਦਰਸ਼ਾਉਂਦਾ ਹੈ।ਫਿਲਮ ਦਾ ਨਿਰਮਾਣ ਜ਼ੀ ਸਟੂਡੀਓਜ਼ ਅਤੇ ਨਿਹਾਲ ਨਿਹਾਲ ਨਿਹਾਲ ਪ੍ਰੋਡਕਸ਼ਨ ਦੁਆਰਾ ਕੀਤਾ ਗਿਆ ਹੈ। 

ਇਸ ਵਿਚ ਕੋਈ ਸ਼ੱਕ ਨਹੀਂ ਕਿ ਇਹ ਫਿਲਮ ਇਸ ਤੱਥ ਦਾ ਨਿਚੋੜ ਹੈ ਕਿ ਕਿਵੇਂ ਮਾਤਾ ਸਾਹਿਬ ਕੌਰ ਜੀ ਨੇ ਖਾਲਸਾ ਪੰਥ ਨੂੰ ਜਾਰੀ ਰੱਖਿਆ, ਜਦੋਂ ਗੁਰੂ ਗੋਬਿੰਦ ਸਿੰਘ ਜੀ ਨੇ ਮਾਤਾ ਜੀ ਦੀ ਜ਼ਿੰਮੇਵਾਰੀ ਹੇਠ ਸੰਗਤਾਂ ਨੂੰ ਭਰੋਸੇ ਨਾਲ ਛੱਡ ਦਿੱਤਾ।ਨਿਰਦੇਸ਼ਕ, ਡਾਕਟਰ ਬਾਬਾ ਕਰਣਦੀਪ ਸਿੰਘ ਜੀ ਨੇ ਮਾਣ ਨਾਲ ਕਿਹਾ, “ਫਿਲਮ ਬਣਾਉਣ ਦਾ ਵਿਚਾਰ ਅਸਲ ਔਰਤ ਯੋਧੇ ਮਾਤਾ ਸਾਹਿਬ ਕੌਰ ਜੀ ਦੀ ਕਹਾਣੀ ਨਾਲ ਲੋਕਾਂ ਨੂੰ ਔਰਤ ਦੇ ਅਸਲ ਗੁਣਾਂ ਤੋਂ ਜਾਣੂ ਕਰਵਾਉਣਾ ਹੈ। ਇਸ ਫਿਲਮ ਨੂੰ ਬਣਾਉਣ ਵਿਚ ਵੱਡੀ ਪ੍ਰਾਪਤੀ ਦੁਨੀਆ ਭਰ ਦੀਆਂ ਸੰਗਤਾਂ ਦਾ ਸਹਿਯੋਗ ਅਤੇ ਸਮਰਪਣ ਹੈ। ਖੋਜ ਕਾਰਜ ਸਭ ਤੋਂ ਵੱਡੀ ਚੁਣੌਤੀ ਸੀ ਅਤੇ ਮੈਂ ਧਾਰਮਿਕ ਨਿਯਮਾਂ ਤੋਂ ਪਰੇ ਇਸ ਅਸਲੀਅਤ ਨੂੰ ਸਾਂਝਾ ਕਰਨ ਦਾ ਮੌਕਾ ਦੇਣ ਲਈ ਰੱਬ ਦਾ ਦਿਲੋਂ ਧੰਨਵਾਦ ਕਰਦਾ ਹਾਂ।

 

Tags: Shankar Mahadevan , Gajde Ne , Mata Sahib Kaur Ji , Dr Baba Karandeep Singh , Zee Studios , Nihal Nihal Nihal Productions

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD