Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸੇਵਾ ਕੇਂਦਰ ਦਾ ਅਚਨਚੇਤ ਦੌਰਾ ਕੀਤਾ

ਸੇਵਾ ਕੇਂਦਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਆਮ ਜਨਤਾ ਨੂੰ ਸੇਵਾਵਾ ਮੁਹੱਇਆ ਕਰਵਾਈਆਂ ਜਾ ਰਹੀਆਂ

DC Ropar, Preeti Yadav, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 11 Apr 2022

Last updated on: Apr 11, 2022, 00:00 IST

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਮਿੰਨੀ ਸਕੱਤਰੇਤ ਵਿਖੇ ਸੇਵਾ ਕੇਂਦਰ ਦਾ ਅਚਨਚੇਤ ਦੌਰਾ ਕੀਤਾ ਅਤੇਕਕੀਅਤੇਅਤੇ ਮੌਕੇ ‘ਤੇ ਮੌਜੂਦ ਲੋਕਾਂ ਤੋਂ ਮਿਲ ਰਹੀਆਂ ਸੇਵਾਵਾਂ ਸਬੰਧੀ ਜਾਣਕਾਰੀ ਲਈ। ਉਨ੍ਹਾਂ ਵਲੋਂ ਸੇਵਾ ਕੇਂਦਰ ਵਿਖੇ ਕੱਲੇ-ਕੱਲੇ ਕੈਬਿਨ ਦੀ ਚੈਕਿੰਗ ਕੀਤੀ ਗਈ ਅਤੇ ਪ੍ਰਬੰਧਕਾਂ ਨੂੰ ਕੇਂਦਰ ਅਤੇ ਵਿਸ਼ੇਸ਼ ਤੌਰ ਤੇ ਗੁਸ਼ਲਖਾਨਿਆਂ ਦੀ ਸਫਾਈ ਯਕੀਨੀ ਤੌਰ ਤੇ ਬਰਕਰਾਰ ਰੱਖਣ ਲਈ  ਕਿਹਾ ਗਿਆ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਆਮ ਲੋਕਾਂ ਨੂੰ ਸੋਮਵਾਰ ਤੋਂ ਸੁੱਕਰਵਾਰ ਤੱਕ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਸੇਵਾਵਾਂ ਮਹੁੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਇਸੇ ਤਰ੍ਹਾਂ ਹੀ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਸੇਵਾ ਕੇਂਦਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਆਮ ਜਨਤਾ ਨੂੰ ਸੇਵਾਵਾ ਮੁਹੱਇਆ ਕਰਵਾਉਣ ਲਈ ਖੁੱਲਦੇ ਹਨ।

ਸ਼੍ਰੀਮਤੀ ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਵਿੱਚ ਕੁੱਲ 23 ਸੇਵਾ ਕੇਂਦਰ ਚੱਲ ਰਹੇ ਹਨ, ਜਿਹਨਾਂ ਵਿੱਚ ਸ਼ਹਿਰੀ ਸੇਵਾ ਕੇਂਦਰ ਤਹਿਸੀਲ ਪੱਧਰ ਤੇ 09 ਅਤੇ ਪਿੰਡਾਂ ਵਿੱਚ 14 ਸੇਵਾ ਕੇਂਦਰ ਹਨ। ਸੇਵਾ ਕੇਂਦਰਾਂ ਵਲੋ 24 ਵਿਭਾਗਾ ਦੀਆਂ 375 ਤੋਂ ਵੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਉਪਲਬਧ ਕਰਵਾਉਣ ਲਈ ਇਹ ਸੇਵਾ ਕੇਂਦਰ ਸਹਾਈ ਸਿੱਧ ਹੋ ਰਹੇ ਹਨ। ਕੰਮਕਾਜੀ ਵਿਅਕਤੀ ਅਕਸਰ ਹੀ ਸੇਵਾ ਕੇਂਦਰਾਂ ਨੂੰ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੋਲ੍ਹਣ ਦੀ ਮੰਗ ਕਰਦੇ ਆ ਰਹੇ ਹਨ, ਕਿਉਂਕਿ ਉਨ੍ਹਾਂ ਨੂੰ ਆਪਣੇ ਕੰਮਕਾਰ ਲਈ ਛੁੱਟੀ ਲੈਣੀ ਪੈਂਦੀ ਹੈ। ਆਮ ਲੋਕਾਂ ਦੀ ਇਸ ਮੁਸ਼ਕਿਲ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਇਤਿਹਾਸਿਕ ਫੈਸਲਾ ਲਿਆ ਹੈ ਤਾਂ ਜੋ ਹਰ ਵਰਗ ਨੂੰ ਸਹੂਲਤਾਂ ਦਾ ਲਾਭ ਮਿਲ ਸਕੇ।

 

Tags: DC Ropar , Preeti Yadav , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD