Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਨਸਿਆਂ ਨਾਲ ਪੀੜਤ ਪਰਿਵਾਰਾਂ ਤੋ ਐਨ ਡੀ ਏ ਦੇ ਨਾਮ ਤੇ ਵੋਟਾਂ ਮੰਗ ਰਹੇ ਨੇ ਅਕਾਲੀ ਉਮੀਦਵਾਰ-ਸਿਮਰਜੀਤ ਬੈਂਸ

Web Admin

Web Admin

5 ਦਰਿਆ ਨਿਊਜ਼ (ਅਜੈ ਪਾਹਵਾ)

ਲੁਧਿਆਣਾ , 10 Apr 2014

Last updated on: Apr 10, 2014, 00:00 IST

ਲੁਧਿਆਣਾ ਲੋਕ ਸਭਾ ਹਲਕੇ ਦੇ ਅਜਾਦ ਉਮੀਦਵਾਰ ਸ. ਸਿਮਰਜੀਤ ਸਿੰਘ ਬੈਂਸ ਨੇ ਅੱਜ ਆਪਣੇ ਤੂਫਾਨੀ ਦੌਰੇ ਦੌਰਾਨ ਬਹੁਤ ਸਾਰੀਆਂ ਨੁੱਕੜ ਮੀਟਿੰਗਾਂ ਨੂੰ ਸੰਬੋਧਿਤ ਕੀਤਾ| ਪਿੰਡ ੁਬਸੈਮੀ ਵਿੱਚ ਉਹਨਾਂ ਕਿਹਾ ਕਿ ਸੂਬੇ ਪਿੰਡ ਵਿੱਚ ਰੇਤ ਬਜਰੀ, ਨਸੇ ਦੀ ਤਸਕਰੀ ਕਰਨ ਵਾਲਿਆਂ ਦਾ ਬੋਲਬਾਲਾ ਹੈ, ਕਿਸੇ ਵੀ ਦਫਤਰ ਵਿੱਚ ਪੈਸੇ ਦਿੱਤੇ ਬਗੈਰ ਕੋਈ ਕੰਮ ਨਹੀ ਹੁੰਦਾ ਪਰ ਅਕਾਲੀ ਉਮੀਦਵਾਰ ਲੋਕਾਂ ਨੂੰ ਵਿਕਾਸ ਕਾਰਜਾਂ ਦੇ ਝੂਠੇ ਦਾਅਵੇ ਕਰਕੇ ਵੋਟ ਪਾਉਣ ਦੀ ਮੰਗ ਕਰ ਰਹੇ ਹਨ, ਜਦਕਿ ਸਨਅਤਕਾਰ ਅਤੇ ਵਪਾਰੀ ਸਰਕਾਰੀ ਨੀਤੀਆਂ ਤੋ ਤੰਗ ਆ ਕੇ ਸਰਕਾਰ ਨੂੰ ਸਾਰਾ ਦਿਨ ਪਾਣੀ ਪੀ ਪੀ ਕੇ ਕੋਸਦੇ ਹਨ| ਨਸਿਆ ਦੀ ਦਲ ਦਲ ਵਿੱਚ ਫਸੇ ਨੌਜਵਾਨਾਂ ਦੇ ਮਾਪੇ ਦਿਨ ਰਾਤ ਖੂਨ ਦੇ  ਅਥਰੂ ਰੌਦੇ ਹਨ ਪਰ ਅਕਾਲੀ ਉਮੀਦਵਾਰ ਐਨ ਡੀ ਏ ਸਰਕਾਰ ਬਣਾਉਣ ਦੇ ਨਾ ਤੇ ਵੋਟਾਂ ਪਾਉਣ ਦੀ ਮੰਗ ਦੀ ਰੱਟ ਲਾ ਰਹੇ ਹਨ, ਅਤੇ ਨਸਾਂ ਰੋਕ ਮੁਹਿੰਮ ਚਲਾ ਕੇ ਨਸੇ ਦੇ ਪੀੜਿਤ ਪਰਿਵਾਰਾਂ ਦੀਆਂ ਅੱਖਾਂ ਚ ਘੱਟਾ ਪਾਉਣ ਦੀ ਕੋਸਿਸ ਕਰ ਰਹੇ ਹਨ| ਪਰ ਇਹਨਾਂ ਵੱਲੋ ਸਤਾਏ ਲੋਕ ਇਹਨਾਂ ਨੂੰ ਮੂੰਹ ਲਾਉਣ ਨੂੰ ਨਹੀ ਤਿਆਰ| ਇਸ ਮੌਕੇ ਤੇ ਇੱਕਤਰ ਹੋਏ ਵਿਸਾਲ ਇੱਕਠ ਵੱਲੋ ਸ. ਸਿਮਰਜੀਤ ਸਿੰਘ ਬੈਂਸ ਨੂੰ ਸਮੱਰਥਨ ਦੇਣ ਲਈ ਪੂਰਨ ਭਰੋਸਾ ਦਵਾਇਆਂ| ਇਸ ਮੌਕੇ ਤੇ ਹੋਰਨਾਂ ਤੋ ਇਲਾਵਾਂ ਨਿਰਮਲ ਸਿੰਘ ਗਰੇਵਾਲ, ਮਹਿੰਦਰਪਾਲ ਸਿੰਘ ਛੱਜ, ਜਗਮੋਹਨ ਸਿੰਘ ਗਰੇਵਾਲ, ਗੁਰਮਨਪ੍ਰੀਤ ਸਿੰਘ ਛੱਜ, ਹਰਦੀਪ ਸਿੰਘ ਗਰੇਵਾਲ, ਹਰਜਿੰਦਰ ਸਿੰਘ ਗਰੇਵਾਲ, ਮਹਿੰਦਰ ਸਿੰਘ ਗਰੇਵਾਲ ਸਮੇਤ ਬਹੁਤ ਸਾਰੇ ਪਿੰਡ ਵਾਸੀ ਸਾਮਿਲ ਸਨ|

 

Tags: simarjit singh bains

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD