Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਹੱਸਦਾ ਗਾਉਦਾ ਪੰਜਾਬ ਅਕਾਲੀ ਸਰਕਾਰ ਨੇ ਬਣਾਇਆ ਰੌਦਾ ਕੁਰਲਾਉਦਾਂ-ਸਿਮਰਜੀਤ ਬੈਂਸ

Web Admin

Web Admin

5 ਦਰਿਆ ਨਿਊਜ਼ (ਅਜੈ ਪਾਹਵਾ)

ਲੁਧਿਆਣਾ , 10 Apr 2014

Last updated on: Apr 10, 2014, 00:00 IST

ਲੁਧਿਆਣਾ ਲੋਕ ਸਭਾ ਹਲਕੇ ਦੋ ਅਜਾਦ ਉਮੀਦਵਾਰ  ਸਿਮਰਜੀਤ ਸਿੰਘ ਬੈਂਸ ਨੇ ਚੋਣ ਮੁਹਿੰਮ ਚ ਸਥਾਨਕ ਲੋਕਾਂ ਵੱਲੋ ਭਰਵਾਂ ਹੁੰਗਾਰਾਂ ਮਿਲ ਰਿਹਾ ਹੈ ਉਹਨਾਂ ਨੇ ਅੱਜ ਆਪਣੇ ਤੂਫਾਨੀ ਚੋਣ ਦੌਰੇ ਬਹੁਤ ਸਾਰੀਆਂ ਮੀਟਿੰਗਾਂ ਨੂੰ ਬਲੀਪੁਰ ਖੁਰਦ ਵਿਖੇ ਸੰਬੋਧਨ ਕੀਤਾ| ਇਸ ਦੌਰਾਨ ਇੱਕ ਵਿਸਾਲ ਚੋਣ ਮੀਟਿੰਗ ਨੂੰ ਸੰਬੋਧਿਤ ਕਰਦਿਆਂ ਸ. ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇਸ ਵਿੱਚ ਹੱਸਦਾ ਗਾਉਦਾ ਅਤੇ ਨੱਚਦਾ ਪੰਜਾਬ ਦੇ ਤੌਰ ਤੇ ਜਾਣਿਆ ਜਾਦਾ ਸੀ ਜਿਸ ਨੂੰ ਪੰਜੁਬ ਦੀ ਅਕਾਲੀ ਸਰਕਾਰ ਨੇ ਰੋਦਾਂ ਕੁਰਲਾਉਦਾਂ ਪੰਜਾਬ ਬਣਾ ਕੇ ਰੱਖ ਦਿੱਤਾ ਹੈ| ਜਿਸ ਪੰਜਾਬ ਦੀਆਂ ਗੱਲਾਂ ਦੁਨੀਆਂ ਵਿੱਚ ਦੁੱਧ-ਦਹੀ, ਲੱਸੀ ਪੀਦੇ ਹਰ ਖੇਤਰ ਵਿੱਚ ਮੱਲਾਂਮਾਰਨ ਕਰਕੇ ਕੀਤੀਆਂ ਜਾਦੀਆਂ ਸਨ ਉਸ ਪੰਜਾਬ ਦੇ ਨੌਜਵਾਨ ਹੁਣ ਪੰਜਾਬ ਸਰਕਾਰ ਦੀ ਸਰਪ੍ਰਸਤੀ ਹੇਠ ਵਿੱਕ ਰਹੇ ਸਮੈਕ ਦਾ ਸਿਕਾਰ ਹੋ ਕੇ ਆਪਣੇ ਘਰ ਬਰਬਾਦ ਕਰ ਰਹੇ ਹਨ| ਪੰਜਾਬ ਸਰਕਾਰ ਦੀ ਟੀਮ ਦੇ ਆਗੂ ਨਸਿਆਂ ਦੇ ਕਾਰੋਬਾਰ ਅਤੇ ਰੇਤ ਬਜਰੀ ਦੀ ਕਾਲਾ ਬਜਾਰੀ ਕਰਕੇ ਆਪਣੇ ਘਰ ਭਰ ਰਹੇ ਹਨ| ਅਜਿਹੇ ਹਲਾਤਾਂ ਵਿੱਚ ਲੋੜ ਹੈ ਅਕਾਲੀ ਸਰਕਾਰ ਦੇ ਇੰਨ੍ਹਾਂ ਧੰਧਿਆਂ ਨਾਲ ਜੁੜੇ ਲੋਕਾਂ ਨੂੰ ਪਛਾੜ ਦਿੱਤਾ ਹੈ ਜਾਵੇ ਅਤੇ 30 ਅਪ੍ਰੈਲ ਵਾਲੇ ਦਿਨ ਤਗੜੇ ਹੋ ਕੇ ਤੁਹਾਡੇ ਵੱਲੋ ਅਜਮਾਏ ਹੋਏ ਆਪਣੇ ਸੇਵਾਦਾਰ ਨੂੰ ਵੋਟ ਪਾਈ ਜਾਵੇ| ਮੌਕੇ ਤੇ ਇੱਕਤਰ ਹੋਏ ਲੋਕਾਂ ਵੱਲੋ ਸ. ਬੈਂਸ ਨੂੰ ਡੱਟ ਕੇ ਸਮੱਰਥਨ ਦੇਣ ਦਾ ਭਰੋਸਾ ਦਵਾਇਆ ਗਿਆ| ਇਸ ਮੌਕੇ ਤੇ ਹੋਰਨਾਂ ਤੋ ਇਲਾਵਾਂ ਦਵਿੰਦਰ ਸਿੰਘ, ਦਿਲਬਾਗ ਸਿੰਘ, ਬਲਦੇਵ ਸਿੰਘ, ਜਗਰੂਪ ਸਿੰਘ, ਪੂਰਨ ਸਿੰਘ, ਬਿੰਦਰ ਸਿੰਘ, ਸਵਰਨ ਸਿੰਘ, ਤੇਜਾ ਸਿੰਘ ਨੰਬਰਦਾਰ, ਜਗਦੇਵ ਸਿੰਘ ਪੰਚ, ਚੂਹੜ ਸਿੰਘ, ਭੋਲੀ ਕੌਰ, ਵਸਣ ਸਿੰਘ, ਅਰਜਨ ਸਿੰਘ, ਮਲਵਿੰਦਰ ਸਿੰਘ, ਬਹਾਦਰ ਸਿੰਘ, ਮੋਹਣ ਸਿੰਘ, ਜੋਗਿੰਦਰ ਸਿੰਘ, ਸੰਤੋਖ ਸਿੰਘ ਸਮੇਤ ਸਾਰੇ ਪੰਤਵੰਤੇ ਸੱਜਣ ਹਾਜਰ ਸਨ|

 

Tags: simarjit singh bains

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD