Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਡਿਪਟੀ ਕਮਿਸ਼ਨਰ ਨੇ ਡਾ. ਭੀਮਰਾਓ ਅੰਬੇਦਕਰ ਦੇ ਜਨਮ ਦਿਹਾੜੇ ’ਤੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਬੁੱਤ ’ਤੇ ਸ਼ਰਧਾ ਦੇ ਫੁੱਲ ਕੀਤੇ ਭੇਟ

ਬਾਬਾ ਸਾਹਿਬ ਨੇ ਦੇਸ਼ ਦੀ ਤਰੱਕੀ ਵਿਚ ਪਾਇਆ ਵੱਡਾ ਯੋਗਦਾਨ-ਜਸਪ੍ਰੀਤ ਸਿੰਘ

DC Mansa, Deputy Commissioner Mansa, Jaspreet Singh, Ambedkar Jayanti, Babasaheb Ambedkar, Baba Sahib Ambedkar, Dr. B R Ambedkar

Web Admin

Web Admin

5 Dariya News

ਮਾਨਸਾ , 14 Apr 2022

Last updated on: Apr 14, 2022, 00:00 IST

ਅੱਜ ਭਾਰਤੀ ਸੰਵਿਧਾਨ ਦੇ ਨਿਰਮਾਤਾ, ਯੁਗ ਪੁਰਸ਼ ਅਤੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮਰਾਓ ਅੰਬੇਦਕਰ ਦਾ 131ਵਾਂ ਜਨਮ ਦਿਹਾੜਾ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਬਾਬਾ ਸਾਹਿਬ ਦੇ ਬੁੱਤ ’ਤੇ ਡਿਪਟੀ ਕਮਿਸ਼ਨਰ ਡਾ. ਜਸਪ੍ਰੀਤ ਸਿੰਘ ਨੇ ਸ਼ਰਧਾ ਦੇ ਫੁੱਲ ਭੇਟ ਕਰਕੇ ਮਨਾਇਆ। ਡਿਪਟੀ ਕਮਿਸਨਰ ਸ੍ਰੀ ਜਸਪ੍ਰੀਤ ਨੇ ਬਾਬਾ ਸਾਹਿਬ ਦੇ ਜਨਮ ਦਿਹਾੜੇ ’ਤੇ ਜ਼ਿਲਾ ਵਾਸੀਆਂ ਨੂੰ ਸੁਭਕਾਮਨਾਵਾਂ ਦਿੰਦਿਆਂ, ਉਨਾਂ ਦੇ ਦਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਬਾ ਸਾਹਿਬ ਬਹੁਤ ਹੀ ਮਹਾਨ ਸ਼ਖ਼ਸੀਅਤ ਸਨ ਅਤੇ ਉਨਾਂ ਨੇ ਸੰਵਿਧਾਨ ਦੀ ਰਚਨਾ ਕਰ ਕੇ ਦੇਸ਼ ਦੀ ਤਰੱਕੀ ਵਿੱਚ ਵੱਡਾ ਯੋਗਦਾਨ ਪਾਇਆ ਹੈ। ਇਸ ਕਾਰਨ ਸਮਾਜ ਦੇ ਕਈ ਵਰਗਾਂ ਨੂੰ ਅੱਗੇ ਵਧਣ ਦਾ ਮੌਕਾ ਮਿਲਿਆ ਹੈ। 

ਉਨਾਂ ਕਿਹਾ ਕਿ ਬਾਬਾ ਸਾਹਿਬ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।ਸ੍ਰੀ ਜਸਪ੍ਰੀਤ ਸਿੰਘ ਨੇ ਕਿਹਾ ਕਿ ਪੂਰੇ ਭਾਰਤ ਨੂੰ ਇਸ ਮਹਾਨ ਸ਼ਖਸੀਅਤ ’ਤੇ ਮਾਣ ਹੈ ਸਾਨੂੰ ਸਾਰਿਆਂ ਨੂੰ ਡਾ. ਬੀ.ਆਰ. ਅੰਬੇਦਕਰ ਦੇ ਨਕਸ਼ੇ ਕਦਮਾਂ ’ਤੇ ਚਲਣ ਦੀ ਲੋੜ ਹੈ। ਉਨਾਂ ਕਿਹਾ ਕਿ ਡਾ. ਅੰਬੇਦਕਰ ਨੇ ਆਪਣਾ ਪੂਰਾ ਜੀਵਨ ਸਮਾਜਿਕ ਸਦਭਾਵਨਾ ਅਤੇ ਸਭ ਨੂੰ ਬਰਾਬਰਤਾ ਦੇ ਹੱਕ ਦਿਵਾਉਣ ਲਈ ਸਮਰਪਿਤ ਕੀਤਾ। ਉਨਾਂ ਕਿਹਾ ਕਿ ਉਨਾਂ ਵੱਲੋਂ ਬਣਾਏ ਸੰਵਿਧਾਨ ਸਦਕਾ ਹੀ ਅੱਜ ਸਾਰਾ ਦੇਸ਼ ਵਿਕਾਸ ਦੀਆਂ ਲੀਹਾਂ ਵੱਲ ਵੱਧ ਰਿਹਾ ਹੈ।ਇਸ ਮੌਕੇ ਐਸ.ਡੀ.ਐਮ. ਮਾਨਸਾ ਹਰਜਿੰਦਰ ਸਿੰਘ ਜੱਸਲ, ਸੁਪਰਡੈਂਟ ਜਗਸੀਰ ਸਿੰਘ, ਸੁਖਰਾਜ ਸਿੰਘ, ਐਚ.ਆਰ.ਮੋਫ਼ਰ, ਐਡਵੋਕੇਟ ਬਲਵੰਤ ਭਾਟੀਆ ਅਤੇ ਐਡਵੋਕੇਟ ਭੁਪਿੰਦਰ ਬੀਰਵਾਲ ਤੋਂ ਇਲਾਵਾ ਹੋਰ ਵਿਅਕਤੀ ਵੀ ਮੌਜੂਦ ਸਨ। 

 

Tags: DC Mansa , Deputy Commissioner Mansa , Jaspreet Singh , Ambedkar Jayanti , Babasaheb Ambedkar , Baba Sahib Ambedkar , Dr. B R Ambedkar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD