Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਪਠਾਨਕੋਟ ਦੇ ਮਿੰਨੀ ਸਕੱਤਰੇਤ ਵਿਖੇ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਬਾਬਾ ਸਾਹਿਬ ਜੀ ਦੇ ਜਨਮ ਦਿਵਸ ਤੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸਰਧਾ ਦੇ ਫੁੱਲ ਭੇਂਟ ਕਰਕੇ ਕੀਤਾ ਨਮਨ

Lal Chand, Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government, DC Pathankot, Deputy Commissioner Pathankot, Harbir Singh, Pathankot, Ambedkar Jayanti, Babasaheb Ambedkar, Baba Sahib Ambedkar, Dr. B R Ambedkar

Web Admin

Web Admin

5 Dariya News

ਪਠਾਨਕੋਟ , 14 Apr 2022

Last updated on: Apr 14, 2022, 00:00 IST

ਪਠਾਨਕੋਟ  ਦੇ ਮਿੰਨੀ ਸਕੱਤਰੇਤ ਵਿੱਖੇ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ ਗਿਆ। ਇਸ ਸਮਾਰੋਹ ਦੀ ਪ੍ਰਧਾਨਗੀ ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਕੀਤੀ ਗਈ। ਸਮਾਰੋਹ ਵਿੱਚ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਹਾਜਰ ਹੋਏ ਅਤੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਬਾਬਾ ਸਾਹਿਬ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਤੇ ਸਰਧਾ ਦੇ ਫੁੱਲ ਭੇਂਟ ਕਰਕੇ ਨਮਨ ਕੀਤਾ। ਇਸ ਮੋਕੇ ਤੇ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਅੱਜ ਵਿਦਵਾਨ ਤੇ ਕ੍ਰਾਂਤੀਕਾਰੀ ਇਨਸਾਨ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਵਸ ਜੋ ਕਿ ਇਤਹਾਸ ਵਿੱਚ ਇੱਕ ਵਿਸੇਸ ਮਹੱਤਤਾ ਰੱਖਦਾ ਹੈ ਜਿਵੈਂ ਕਿ ਸਭ ਨੂੰ ਪਤਾ ਹੈ ਕਿ ਅੱਜ ਦਾ ਦਿਹਾੜਾ ਪੰਜਾਬ ਅਤੇ ਸਮੂੱਚੇ ਭਾਰਤ ਅੰਦਰ ਮਨਾਇਆ ਜਾਂਦਾ ਹੈ ਮੈਂ ਅਪਣੇ ਵੱਲੋਂ ਅਤੇ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਸਮੂਚੇ ਪੰਜਾਬ ਵਾਸੀਆਂ ਅਤੇ ਭਾਰਤ ਵਾਸੀਆਂ ਨੂੰ ਸੁਭ ਕਾਮਨਾਵਾਂ ਦਿੰਦਾ ਹਾਂ। 

ਬਾਬਾ ਸਾਹਿਬ ਜਿਨ੍ਹਾਂ ਨੇ ਇੱਕ ਸਧਾਰਨ ਪਰਿਵਾਰ ਵਿੱਚ ਜਨਮ ਲਿਆ ਅਤੇ ਬਹੁਤ ਸਾਰੀਆਂ ਦੁੱਖ ਤਕਲੀਫਾਂ ਵਿੱਚੋਂ ਗੁਜਰੇ। ਉਨਾਂ ਵੱਲੋਂ ਉੱਚ ਸਿੱਖਿਆ ਪ੍ਰਾਪਤ ਕਰਕੇ ਕਾਨੂੰਨ ਵਿਵਸਥਾ ਦੇ ਲਈ ਸਵਿਧਾਨ ਦਾ ਨਿਰਮਾਣ ਕੀਤਾ, ਮਹਿਲਾਵਾਂ ਦੇ ਅਧਿਕਾਰਾਂ ਦੀ ਵਿਸੇਸ ਤੋਰ ਤੇ ਗੱਲ ਕੀਤੀ ਉਨ੍ਹਾਂ ਨੂੰ ਅਧਿਕਾਰ ਦਿੱਤੇ। ਉਹ ਭਾਰਤ ਦੇ ਪਹਿਲੇ ਕਾਨੂੰਨ ਮੰਤਰੀ ਸਨ ਅਤੇ ਉਨ੍ਹਾਂ ਨੂੰ ਭਾਰਤੀ ਸੰਵਿਧਾਨ ਦਾ ਆਰਕੀਟੈਕਟ ਕਿਹਾ ਜਾਂਦਾ ਹੈ। ਉਹ ਕਮਜੋਰ ਵਰਗਾਂ ਦੇ ਮਸੀਹਾ ਅਤੇ ਜਾਤੀਵਾਦ ਅਤੇ ਭੇਦਭਾਵ ਦੇ ਬਹੁਤ ਵਿਰੁੱਧ ਸੀ। ਉਨ੍ਹਾਂ ਕਿਹਾ ਕਿ ਸਾਨੂੰ ਅਜਿਹੇ ਕ੍ਰਾਂਤੀਕਾਰੀ ਲੋਕਾਂ ਦੇ ਜੀਵਨ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ। ਪੰਜਾਬ ਸਰਕਾਰ ਨੇ ਬਹੁਤ ਵੱਡੇ ਦੋ ਕ੍ਰਾਂਤੀਕਾਰੀ ਤੇ ਮਹਾਨ ਲੋਕਾਂ ਨੂੰ ਤਰਜੀਹ ਦਿੱਤੀ ਅਤੇ ਹੁਣ ਸਾਰੇ ਸਰਕਾਰੀ ਦਫਤਰਾਂ ਵਿੱਚ ਬਾਬਾ ਸਾਹਿਬ ਅਤੇ ਸਹੀਦੇ ਆਜਮ ਭਗਤ ਸਿੰਘ ਜੀ ਦੀਆਂ ਤਸਵੀਰਾਂ ਲਗਵਾਈਆਂ ਤਾਂ ਜੋ ਉਨ੍ਹਾਂ ਦੇ ਜੀਵਨ ਤੋਂ ਅਸੀਂ ਬਹੁਤ ਕੂਝ ਸਿੱਖੀਏ।

 

Tags: Lal Chand , Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government , DC Pathankot , Deputy Commissioner Pathankot , Harbir Singh , Pathankot , Ambedkar Jayanti , Babasaheb Ambedkar , Baba Sahib Ambedkar , Dr. B R Ambedkar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD