Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜੰਡਿਆਲਾ ਗੁਰੂ ਵਿਖੇ ਭਗਵਾਨ ਮਹਾਂਵੀਰ ਦੀ ਯਾਦ ਵਿਚ ਸਮਾਗਮ

ਭਗਵਾਨ ਮਹਾਂਵੀਰ ਦੀ ਸਮਾਜ ਨੂੰ ਵੱਡੀ ਦੇਣ-ਹਰਭਜਨ ਸਿੰਘ ਈ ਟੀ ਓ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Ambedkar Jayanti, Babasaheb Ambedkar, Baba Sahib Ambedkar, Dr. B R Ambedkar

Web Admin

Web Admin

5 Dariya News

ਜੰਡਿਆਲਾ ਗੁਰੂ , 14 Apr 2022

Last updated on: Apr 14, 2022, 00:00 IST

ਭਗਵਾਨ ਮਹਾਂਵੀਰ ਦੀ ਯਾਦ ਵਿਚ ਮਹਾਂਵਾਰੀ ਜੈਅੰਤੀ ਦਾ ਤਿਉਹਾਰ ਜੰਡਿਆਲਾ ਗੁਰੂ ਵਿਖੇ ਬੜੀ ਹੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਸ੍ਰੀ ਯੋਗਿਰਾਜ ਅਰੁਣ ਚੰਦਰ ਮਹਾਰਾਜ ਦੀ ਹਾਜਰੀ ਵਿੱਚ ਸਥਾਨਕ ਸਹੀਦ ਊਧਮ ਸਿੰਘ ਚੌਂਕ ਵਿਖੇ ਕਰਵਾਏ ਸਾਮਗਮ ਵਿਚ  ਮੁੱਖ ਮਹਿਮਾਨ ਵਜੋਂ ਸਰਦਾਰ ਹਰਭਜਨ ਸਿੰਘ ਈ ਟੀ ਓ ਕੈਬਿਨਟ ਮੰਤਰੀ ਪੰਜਾਬ ਨੇ ਬੜੀ ਸਰਧਾ ਨਾਲ ਸ਼ਾਮਿਲ ਹੋ ਗੁਰੂ ਮਹਾਰਾਜ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਸਮੂਹ ਜੈਨ ਸਮਾਜ ਵੱਲੋਂ ਕੈਬੀਨਟ ਮੰਤਰੀ ਨੂੰ ਸਨਮਾਨਿਤ ਕੀਤਾ ਗਿਆ। ਸ੍ਰੀ ਹਰਭਜਨ ਸਿੰਘ ਨੇ ਇਸ ਮੌਕੇ ਭਗਵਾਨ ਮਹਾਂਵੀਰ ਨੂੰ ਯਾਦ ਕਰਦੇ ਕਿਹਾ ਕਿ ਉਨਾਂ ਦੀ ਸਮਾਜ ਨੂੰ ਵੱਡੀ ਦੇਣ ਹੈ ਅਤੇ ਅੱਜ ਵੀ ਉਨਾਂ ਦੇ ਸ਼ਰਧਾਲੂ ਸਮਾਜ ਵਿਚ ਅਹਿੰਸਾ ਤੇ ਸਾਂਤੀ ਦਾ ਉਪਦੇਸ਼ ਵੰਡ ਰਹੇ ਹਨ।  

ਇਸ ਮੌਕੇ ਤੇ  ਸਰਧਾਲੂਆਂ ਨੂੰ ਸੰਗਰਾਂਦ ਦਾ ਨਾਮ ਸੁਣਾਇਆ ਗਿਆ , ਜਿਸ ਵਿਚ ਪੂਰੇ ਭਾਰਤ ਤੋਂ ਆਏ ਗੁਰੂ ਭਗਤਾਂ ਨੇ ਜੰਡਿਆਲਾ ਗੁਰੂ ਵਿਖੇ ਆ ਕੇ ਆਪਣੀ ਹਾਜਰੀ ਲਗਵਾਈ। ਬਾਅਦ ਵਿੱਚ ਜੈਨ ਸਮਾਜ ਵੱਲੋਂ  ਲੰਗਰ ਵਰਤਾਇਆ ਗਿਆ। ਇਸ ਮੌਕੇ  ਜੰਡਿਆਲਾ ਗੁਰੁ ਨਗਰ ਕੌਂਸਲ ਦੇ ਪ੍ਰਧਾਨ ਸੰਜੀਵ ਕੁਮਾਰ ਲਵਲੀ, ਐਸ ਐਸ ਐਸ ਜੈਨ ਸਭਾ ਦੇ ਪ੍ਰਧਾਨ ਸ੍ਰੀ ਸਤੀਸ ਜੈਨ, ਅਤੁਲ ਜੈਨ, ਅਜਾਦ ਜੈਨ, ਵਿਪਨ ਜੈਨ, ਪੁਨੀਤ ਜੈਨ, ਅਜੈ ਜੈਨ, ਹੇਮਰ ਜੈਨ ਬੰਟੀ ,ਸੰਯਮ ਜੈਨ,ਨੀਲ ਕਮਲ ਜੈਨ ,ਮੋਹਿਤ ਜੈਨ ਆਦਿ ਅਤੇ ਹੋਰ  ਸਰਧਾਲੂਆਂ ਨੇ ਆਪਣੀ ਹਾਜਰੀ ਲਗਵਾਈ।   

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Ambedkar Jayanti , Babasaheb Ambedkar , Baba Sahib Ambedkar , Dr. B R Ambedkar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD