Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ

 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਰਤ ਦੇ ਚੀਫ ਜਸਟਿਸ ਨੂੰ ਅੰਮਿ੍ਰਤਸਰ ਹਵਾਈ ਅੱਡੇ ਤੋਂ ਨਿੱਘੀ ਵਿਦਾਇਗੀ

ਮੁੜ ਪੰਜਾਬ ਆਉਣ ਦਾ ਦਿੱਤਾ ਸੱਦਾ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Chief Justice of India, N. V. Ramana, Amritsar

Web Admin

Web Admin

5 Dariya News

ਅਮ੍ਰਿਤਸਰ , 14 Apr 2022

Last updated on: Apr 14, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤ ਦੇ ਚੀਫ ਜਸਟਿਸ ਐਨ.ਵੀ. ਰਮਨਾ, ਜੋ ਕਿ ਬੀਤੇ ਦਿਨ ਪਰਿਵਾਰ ਸਮੇਤ ਪਵਿੱਤਰ ਨਗਰੀ ਦੇ ਦੌਰੇ ਉਤੇ ਆਏ ਸਨ, ਨੂੰ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਨਿੱਘੀ ਵਿਦਾਇਗੀ ਦਿੱਤੀ। ਮੁੱਖ ਮੰਤਰੀ ਨੇ ਜਸਟਿਸ ਐਨ.ਵੀ. ਰਮਨਾ ਨਾਲ ਇਸ ਮੌਕੇ ਗੱਲਬਾਤ ਕੀਤੀ ਅਤੇ ਉਨਾਂ ਦਾ ਅਮ੍ਰਿਤਸਰ ਯਾਤਰਾ ਦਾ ਅਨੁਭਵ ਲਿਆ। ਸ੍ਰੀ ਰਮਨਾ ਨੇ ਅੰਮਿ੍ਰਤਸਰ ਦੀ ਯਾਤਰਾ ਨੂੰ ਯਾਦਗਾਰੀ ਪਲ ਦੱਸਦੇ ਅੰਮਿ੍ਰਤਸਰੀਆਂ ਵੱਲੋਂ ਕੀਤੀ ਪ੍ਰਹੁਣਚਾਰੀ ਦੀ ਸਰਾਹਨਾ ਕੀਤੀ। ਉਨਾਂ ਨੇ ਮੁੱਖ ਮੰਤਰੀ ਨੂੰ ਪੰਜਾਬ ਦੀ ਅਗਵਾਈ ਲਈ ਸ਼ੁਭ ਕਾਮਨਾਵਾਂ ਵੀ ਦਿੱਤੀਆਂ। ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਵਿਕਾਸ ਲਈ ਉਲੀਕੀਆਂ ਕੁੱਝ ਯੋਜਨਾਵਾਂ ਵੀ ਚੀਫ ਜਸਟਿਸ ਸ੍ਰੀ ਰਮਨਾ ਨਾਲ ਸਾਂਝੀਆਂ ਕੀਤੀਆਂ।ਇਸ ਮੌਕੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ, ਜਿਲਾ ਤੇ ਸੈਸਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਰਵੀ ਭਗਤ, ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸੂਦਨ, ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜਰ ਸਨ।  

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Chief Justice of India , N. V. Ramana , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD