Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ਾਲਸਾ ਸਾਜਨਾ ਦਿਵਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ

ਲੋਕਾਂ ਨਾਲ ਕੀਤੇ ਸਾਰੇ ਵਾਅਦੇ ਇੰਨ-ਬਿੰਨ ਲਾਗੂ ਕੀਤੇ ਜਾਣਗੇ-ਭਗਵੰਤ ਮਾਨ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Talwandi Sabo, Bathinda, Takht Sri Damdama Sahib, Khalsa Saajna Diwas

Web Admin

Web Admin

5 Dariya News

ਤਲਵੰਡੀ ਸਾਬੋ (ਬਠਿੰਡਾ) , 14 Apr 2022

Last updated on: Apr 14, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਸ਼ੁੱਭ ਦਿਹਾੜੇ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ।ਮੁੱਖ ਮੰਤਰੀ ਬੀਤੀ ਦੇਰ ਸਾਮ ਬਠਿੰਡਾ ਪੁੱਜੇ ਅਤੇ ਰਾਤ ਭਰ ਠਹਿਰਣ ਤੋਂ ਬਾਅਦ ਅੱਜ ਸਵੇਰੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ।ਭਗਵੰਤ ਮਾਨ ਨੇ ਹੱਥ ਜੋੜ ਕੇ ਸੰਗਤਾਂ ਨੂੰ ਇਸ ਸ਼ੁੱਭ ਅਵਸਰ ਦੀ ਵਧਾਈ ਦਿੱਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਮੱਥਾ ਟੇਕਿਆ।ਇਸ ਤੋਂ ਬਾਅਦ ਮੀਡੀਆ ਦੇ ਸਵਾਲ ਕਿ ਪੰਜਾਬ ਦੀ ’ਆਪ’ ਸਰਕਾਰ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਕਿਵੇਂ ਪੂਰਾ ਕਰੇਗੀ, ਦਾ ਜਵਾਬ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪ੍ਰਮਾਤਮਾ ਦੇ ਆਸ਼ੀਰਵਾਦ ਅਤੇ ਜਨਤਾ ਵਿੱਚ ਸਾਡੇ ਲਈ ਅਥਾਹ ਭਰੋਸੇ ਦੇ ਨਾਲ, ਅਸੀਂ ਲੋਕਾਂ ਦੀਆਂ ਉਮੀਦਾਂ ’ਤੇ ਖ਼ਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ ਅਤੇ ਆਪਣੇ ਵਾਅਦਿਆਂ ਨੂੰ ਸਹੀ ਮਾਅਨਿਆਂ ਵਿੱਚ ਪੂਰਾ ਕਰਾਂਗੇ।ਇਸ ਮੌਕੇ ਮੁੱਖ ਮੰਤਰੀ ਦੇ ਨਾਲ ਸਿਹਤ ਮੰਤਰੀ ਡਾ. ਵਿਜੇ ਸਿੰਗਲਾ, ਤਲਵੰਡੀ ਸਾਬੋ ਤੋਂ ਵਿਧਾਇਕ ਬਲਜਿੰਦਰ ਕੌਰ, ਸਰਦੂਲਗੜ ਤੋਂ ਵਿਧਾਇਕ ਗੁਰਪ੍ਰੀਤ ਬਣਾਂਵਾਲੀ, ਭੁੱਚੋ ਤੋਂ ਵਿਧਾਇਕ ਮਾਸਟਰ ਜਗਸੀਰ ਸਿੰਘ, ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਤੋਂ ਇਲਾਵਾ ਕਈ ਸੀਨੀਅਰ ਆਗੂ ਅਤੇ ਪਾਰਟੀ ਵਰਕਰ ਵੀ ਮੌਜੂਦ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Talwandi Sabo , Bathinda , Takht Sri Damdama Sahib , Khalsa Saajna Diwas

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD