Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਸੋਨਮ ਬਾਜਵਾ ਅਤੇ ਗੁਰਨਾਮ ਭੁੱਲਰ ਦੀ ਅਣਦੇਖੀ ਪ੍ਰੇਮ ਕਹਾਣੀ; 'ਮੈਂ ਵਿਆਹ ਨੀ ਕਰੌਣਾ ਤੇਰੇ ਨਾਲ' ਹੁਣ ਜ਼ੀ 5 'ਤੇ ਹੋ ਰਹੀ ਹੈ ਸਟ੍ਰੀਮ

ZEE5, Main Viyah Ni Karona Tere Naal, Sonam Bajwa, Gurnam Bhullar, Rajj Ke Vekho,Pollywood, Entertainment, Actress, Cinema, Punjabi Films, Movie

Web Admin

Web Admin

5 Dariya News

ਚੰਡੀਗੜ੍ਹ , 15 Apr 2022

ਭਾਰਤ ਦੇ ਸਭ ਤੋਂ ਵੱਡੇ ਘਰੇਲੂ ਓਟੀਟੀ ਪਲੇਟਫਾਰਮ, ਜ਼ੀ 5 ਨੇ ਹਾਲ ਹੀ ਵਿੱਚ ਪੰਜਾਬੀ-ਭਾਸ਼ਾ ਦੇ ਵਿਸ਼ੇ ਵਿੱਚ ਆਪਣੀ ਸ਼ੁਰੂਆਤ ਕੀਤੀ ਹੈ ਅਤੇ 'ਰੱਜ  ਕੇ ਵੇਖੋ' ਮੁਹਿੰਮ ਦੀ ਸ਼ੁਰੂਆਤ ਕੀਤੀ ਹੈ ਜੋ ਜ਼ੀ ਸਟੂਡੀਓਜ਼ ਤੋਂ ਸਿੱਧੇ ਥੀਏਟਰ ਦੇ ਸਿਰਲੇਖਾਂ ਦਾ ਪ੍ਰੀਮੀਅਰ ਕਰਨ ਦਾ ਵਾਅਦਾ ਕਰਦੀ ਹੈ। ਜ਼ੀ 5 'ਤੇ ਪੁਆੜਾ , ਜਿੰਨੇ ਜੰਮੇ  ਸਾਰੇ ਨਿਕੰਮੇ, ਅਤੇ ਕਿਸਮਤ 2 ਦੇ ਪ੍ਰੀਮੀਅਰ ਤੋਂ ਬਾਅਦ, ਓਟੀਟੀ ਪਲੇਟਫਾਰਮਾਂ ਦੇ ਦਰਸ਼ਕ ਇੱਕ ਟ੍ਰੀਟ ਲਈ ਤਿਆਰ ਹਨ ਕਿਉਂਕਿ ਬਹੁਤ ਸਫਲ 'ਮੈਂ ਵਿਆਹ ਨੀ ਕਰੌਣਾ ਤੇਰੇ ਨਾਲ' ਹੁਣ ਸਾਰਿਆਂ ਲਈ ਆਸਾਨੀ ਨਾਲ ਉਪਲਬਧ ਹੋਵੇਗੀ।

ਹਾਲ ਹੀ ਵਿੱਚ ਰਿਲੀਜ਼ ਹੋਈ ਫਿਲਮ 'ਮੈਂ ਵਿਆਹ ਨੀ ਕਰੌਣਾ ਤੇਰੇ ਨਾਲ' ਨੇ ਬਾਕਸ ਆਫਿਸ 'ਤੇ ਦਰਸ਼ਕਾਂ ਤੋਂ ਬਹੁਤ ਪਿਆਰ ਅਤੇ ਪ੍ਰਸ਼ੰਸਾ ਪ੍ਰਾਪਤ ਕੀਤੀ; ਹੁਣ ਜ਼ੀ 5 'ਤੇ ਕਦੇ ਵੀ 'ਤੇ ਕਿਸੇ ਵੀ ਸਮੇਂ ਤੁਹਾਨੂੰ ਰੋਮਾਂਚ ਕਰਨ ਲਈ ਤਿਆਰ ਹੈ। ਇਹ ਕਹਾਣੀ ਮੰਨਤ ਅਤੇ ਪੂਰਨ ਦੀ ਹੈ ਜੋ ਮਿਲਦੇ ਨੇ, ਜਿਹਨਾਂ ਵਿਚਕਾਰ ਮਿੱਠੀ ਨੋਕ ਝੋਕ ਹੁੰਦੀ ਹੈ ਤੇ ਅੰਤ ਵਿਚ ਪਿਆਰ ਹੋ ਜਾਂਦਾ ਹੈ। ਪਰ ਕਹਾਣੀ ਉਦੋਂ ਸਾਨੂ ਦਿਲਚਸਪ ਲੱਗਦੀ ਹੈ ਤੇ ਹੈਰਾਨ ਕਰ ਦਿੰਦੀ ਹੈ ਜਦੋ ਮੰਨਤ ਪਿਆਰ ਵਿਚ ਹੋਣ ਦੇ ਬਾਵਜੂਦ ਵਿਆਹ ਲਈ ਮਨਾ ਕਰ ਦਿੰਦੀ ਹੈ। ਇਸ ਇਨਕਾਰ ਦਾ ਕੀ ਕਾਰਣ ਹੋ ਸਕਦਾ ਹੈ, ਇਸਨੂੰ ਜਾਨਣ ਲਈ ਵੇਖੋ 'ਮੈਂ ਵਿਆਹ ਨੀ ਕਰੌਣਾ ਤੇਰੇ ਨਾਲ' ਜੋ ਹੁਣ ਹੋ ਰਹੀ ਹੈ ਜ਼ੀ 5 ਤੇ ਸਟਰੀਮ। ਨਿਰਦੇਸ਼ਕ ਅਤੇ ਲੇਖਕ ਰੁਪਿੰਦਰ ਇੰਦਰਜੀਤ ਨੇ ਕਿਹਾ, “ਮੈਂ ਫਿਲਮ ਨੂੰ ਇੰਨਾ ਪਿਆਰ ਅਤੇ ਪ੍ਰਸ਼ੰਸਾ ਦੇਣ ਲਈ ਦਰਸ਼ਕਾਂ ਦਾ ਤਹਿ ਦਿਲੋਂ ਧੰਨਵਾਦੀ ਹਾਂ। 

ਮੈਨੂੰ ਯਕੀਨ ਹੈ ਕਿ ਮੰਨਤ ਅਤੇ ਪੂਰਨ ਦੀ ਪ੍ਰੇਮ ਕਹਾਣੀ ਫੇਰ ਸਾਰੇ ਦਰਸ਼ਕਾਂ ਵਿੱਚ ਜ਼ੀ 5 ਤੇ ਵੀ ਉੱਨੀ ਹੀ ਪਿਆਰ ਦੀ ਖੁਸ਼ਬੂ ਫੈਲਾਉਗੀ।”ਗੁਰਨਾਮ ਭੁੱਲਰ ਨੇ ਆਪਣਾ ਧੰਨਵਾਦ ਪ੍ਰਗਟ ਕਰਦੇ ਹੋਏ ਕਿਹਾ, “ਮੈਂ ਇਸ ਫਿਲਮ ਦੀ ਸਕਰਿਪਟ ਪੜ੍ਹਨ ਤੋਂ ਹੀ ਇਸ ਲਈ ਉਤਸਾਹਿਤ ਸੀ ਅਤੇ ਅੱਜ ਵੀ, ਬਾਕਸ ਆਫਿਸ 'ਤੇ ਸਫਲ ਹੋਣ ਤੋਂ ਬਾਅਦ, ਮੈਂ ਇਸ ਪਰਿਵਾਰਕ ਮਨੋਰੰਜਨ ਦੇ ਊਟੀਟੀ ਤੇ ਆਉਣ ਲਈ ਓਨਾ ਹੀ ਉਤਸ਼ਾਹਿਤ ਹਾਂ।” ਖੂਬਸੂਰਤ ਅਭਿਨੇਤਰੀ, ਸੋਨਮ ਬਾਜਵਾ ਨੇ ਕਿਹਾ, “ਬਾਕਸ ਆਫਿਸ 'ਤੇ ਸਾਨੂੰ ਮਿਲੇ ਪਿਆਰ ਨੇ ਸਾਨੂ ਬਹੁਤ ਖੁਸ਼ੀ ਦਿੱਤੀ ਹੈ ਅਤੇ ਮੈਨੂੰ ਉਮੀਦ ਹੈ ਕਿ ਜ਼ੀ 5 'ਤੇ ਇਸ ਦੇ ਪ੍ਰੀਮੀਅਰ ਤੋਂ ਬਾਅਦ ਪਿਆਰ ਜਾਰੀ ਰਹੇਗਾ।” 'ਮੈਂ ਵਿਆਹ ਨੀ ਕਰੌਣਾ ਤੇਰੇ ਨਾਲ' ਹੋ ਰਹੀ ਹੈ ਜ਼ੀ 5 ਤੇ ਸਟਰੀਮ।

 

 

Tags: ZEE5 , Main Viyah Ni Karona Tere Naal , Sonam Bajwa , Gurnam Bhullar , Rajj Ke Vekho , Pollywood , Entertainment , Actress , Cinema , Punjabi Films , Movie

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD