Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜ਼ੀ ਪੰਜਾਬੀ ਦੇ ਸ਼ੋਅ ਅੰਤਾਕਸ਼ਰੀ 2 ਵਿੱਚ ਮਾਸਟਰ ਸਲੀਮ ਦੀ ਆਵਾਜ਼ ਨਾਲ ਮਨਮੋਹਕ ਹੋਣ ਲਈ ਤਿਆਰ ਹੋ ਜਾਓ।

Zee Punjabi Antakshari, Zee Punjabi , Antakshari , Master Saleem , Misha Sarowal , Antakshari 2 , TV , Television , Entertainment , Mumbai , Actor , Actress , Mumbai News

Web Admin

Web Admin

5 Dariya News

ਮੁੰਬਈ , 16 Apr 2022

Last updated on: Apr 16, 2022, 00:00 IST

ਆਪਣੀ ਸ਼ੁਰੂਆਤ ਦੇ ਪਹਿਲੇ ਸੀਜ਼ਨ ਵਿੱਚ ਵੱਡੀ ਸਫਲਤਾ ਹਾਸਲ ਕਰਦੇ ਹੋਏ, ਜ਼ੀ ਪੰਜਾਬੀ ਦਾ ਸ਼ੋਅ ਅੰਤਾਕਸ਼ਰੀ ਅੱਜ 16 ਅਪ੍ਰੈਲ ਨੂੰ ਸ਼ਾਮ 7 ਵਜੇ ਤੁਹਾਡੇ ਟੀਵੀ ਸੈੱਟਾਂ 'ਤੇ ਸੀਜ਼ਨ 2 ਦੇ ਨਾਲ ਆਪਣੀ ਵਾਪਸੀ ਲਈ ਪੂਰੀ ਤਰ੍ਹਾਂ ਤਿਆਰ ਹੈ। ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਪੂਰਾ ਮਨੋਰੰਜਨ ਪ੍ਰਦਾਨ ਕਰਨ ਲਈ ਇਹ ਸ਼ੋਅ ਹਰ ਹਫਤੇ ਦੇ ਅੰਤ ਵਿੱਚ ਪ੍ਰਸਾਰਿਤ ਹੋਵੇਗਾ। ਇਸ ਸੀਜ਼ਨ ਦੀ ਮੇਜ਼ਬਾਨੀ ਪ੍ਰਸਿੱਧ ਗਾਇਕ ਮਾਸਟਰ ਸਲੀਮ ਦੇ ਨਾਲ ਤੁਹਾਡੀ ਮਨਪਸੰਦ ਐਂਕਰ, ਮੀਸ਼ਾ ਸਰੋਵਾਲ ਬਖਸ਼ੀ ਦੁਆਰਾ ਕੀਤੀ ਜਾਵੇਗੀ।

ਅੰਤਾਕਸ਼ਰੀ ਸੀਜ਼ਨ 2 ਇੱਕ ਨਵੇਂ ਫਾਰਮੈਟ ਦੇ ਨਾਲ ਆਵੇਗਾ ਜਿਸ ਵਿੱਚ ਪਰਿਵਾਰ ਦੇ ਰਿਸ਼ਤੇ ਵਿਲੱਖਣ ਜੋੜੀਆਂ ਬਣਾਕੇ ਹਿੱਸਾ ਲੈਣਗੇ ਤੇ ਸੰਗੀਤ ਵਿੱਚ ਆਪਣੀ ਸਮਰਥਾ ਦਖਾਉਣਗੇ। ਚਾਹੇ ਉਹ ਜੀਜਾ-ਸਾਲੀ ਦੀ ਖੁਸ਼ਹਾਲ ਜੋੜੀ ਹੋਵੇ, ਜਾਂ ਭਾਈ-ਭੈਣ ਦੀ ਮਸ਼ਖਰੀ ਜੋੜੀ, ਇਸ ਪਰਿਵਾਰਕ ਮੁਸ਼ਿਕਲ ਗੇਮ ਸ਼ੋਅ ਵਿਚ ਹੋਰ ਵੀ ਬਹੁਤ ਸਾਰੀਆਂ ਅਸਾਧਾਰਨ ਜੋੜੀਆਂ ਗੀਤਾਂ ਵਿਚ ਆਪਣੀ ਪਰਖ ਕਰਦੀਆਂ ਨਜ਼ਰ ਆਉਣਗੀਆਂ।ਅੱਜ ਦਾ ਐਪੀਸੋਡ ਜ਼ੀ ਪੰਜਾਬੀ ਦੇ ਤੁਹਾਡੇ ਮਨਪਸੰਦ ਸ਼ੋਅਜ਼ ਦੇ ਸਿਤਾਰਿਆਂ ਨਾਲ ਭਰਪੂਰ ਹੋਵੇਗਾ। ਇਸ ਲਈ, ਜ਼ੀ ਪੰਜਾਬੀ ਅੰਤਾਕਸ਼ਰੀ ਸੀਜ਼ਨ 2 ਵਿੱਚ ਮਾਸਟਰ ਸਲੀਮ ਦੀ ਆਵਾਜ਼ ਨਾਲ ਮਨਮੋਹਕ ਹੋਣ ਲਈ ਤਿਆਰ ਹੋ ਜਾਓ ਅਤੇ ਆਪਣੀ ਮਨਪਸੰਦ ਜੋੜੀ ਨੂੰ ਗੀਤਾਂ ਵਿਚ ਆਪਣਾ ਹੱਥ ਅਜ਼ਮਾਉਂਦੇ ਦੇਖੋ, ਸੰਗੀਤ ਦਾ ਜਾਦੂ ਅੱਜ ਸ਼ਾਮ 7 ਵਜੇ ਜ਼ੀ ਪੰਜਾਬੀ ਚੈਨਲ 'ਤੇ।

 

Tags: Zee Punjabi Antakshari , Zee Punjabi , Antakshari , Master Saleem , Misha Sarowal , Antakshari 2 , TV , Television , Entertainment , Mumbai , Actor , Actress , Mumbai News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD