Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਪੰਜਾਬੀ ਮੈਗਜੀਨ ‘ਮਹਿਕ ਵਤਨ ਦੀ ਲਾਈਵ’ ਦਾ ਵਿਸਾਖੀ ਅੰਕ ਲੋਕ ਅਰਪਣ

ਸਾਨੂੰ ਆਪਣੇ ਵਿਰਸੇ ਨਾਲ ਜੁੜੇ ਰਹਿਣਾ ਚਾਹੀਦਾ ਹੈ - ਡਾ. ਅਮਨਦੀਪ ਕੌਰ ਅਰੋੜਾ

Dr, Amandeep Kaur Arora, Moga, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਮੋਗਾ , 17 Apr 2022

Last updated on: Apr 17, 2022, 00:00 IST

ਮੋਗਾ ਦੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਹੋਟਲ ਨੂਰ ਮਹਿਲ ਮੋਗਾ ਵਿਖੇ ਜਿਲ੍ਹਾ ਐਨ.ਜੀ.ਓ. ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਵਿੱਚ ਕੋਆਰਡੀਨੇਸ਼ਨ ਕਮੇਟੀ ਦੇ ਪ੍ਰੈਸ ਸਕੱਤਰ ਭਵਨਦੀਪ ਸਿੰਘ ਪੁਰਬਾ ਦੀ ਸੰਪਾਦਨਾ ਹੇਠ ਚੱਲ ਰਹੇ ਪੰਜਾਬੀ ਮੈਗਜੀਨ ‘ਮਹਿਕ ਵਤਨ ਦੀ ਲਾਈਵ’ ਨੂੰ ਲੋਕ ਅਰਪਣ ਕੀਤਾ।ਇਸ ਸਬੰਧੀ ਗੱਲ-ਬਾਤ ਕਰਦਿਆਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਸਾਨੂੰ ਆਪਣੇ ਵਿਰਸੇ ਨਾਲ ਜੁੜੇ ਰਹਿਣਾ ਚਾਹੀਦਾ ਹੈ। ਭਵਨਦੀਪ ਸਿੰਘ ਪੁਰਬਾ ਦੀ ਸੰਪਾਦਨਾ ਹੇਠ ਚੱਲ ਰਿਹਾ ਪੰਜਾਬੀ ਮੈਗਜੀਨ ‘ਮਹਿਕ ਵਤਨ ਦੀ ਲਾਈਵ’ ਪੰਜਾਬੀ ਵਿਰਾਸਤ ਨੂੰ ਪ੍ਰਫੁਲਤ ਕਰਨ ਵਿੱਚ ਅਹਿਮ ਯੋਗਦਾਨ ਪਾ ਰਿਹਾ ਹੈ ਅਤੇ ਸਾਨੂੰ ਪੰਜਾਬੀ ਵਿਰਸੇ ਨਾਲ ਜੋੜ ਰਿਹਾ ਹੈ। ਉਨ੍ਹਾਂ ਨੇ ‘ਮਹਿਕ ਵਤਨ ਦੀ ਲਾਈਵ’ ਬਿਓਰੋ ਦੇ ਮੁੱਖ ਸੰਪਾਦਕ ਭਵਨਦੀਪ ਸਿੰਘ ਪੁਰਬਾ ਅਤੇ ਸਾਰੀ ਟੀਮ ਨੂੰ ਵਿਸਾਖੀ ਵਿਸ਼ੇਸ ਅੰਕ ਰੀਲੀਜ ਹੋਣ ਦੀ ਵਧਾਈ ਦਿੱਤੀ।

ਇਸ ਮੌਕੇ ਜਿਲ੍ਹਾ ਐਨ.ਜੀ.ਓ. ਕੋਆਰਡੀਨੇਸ਼ਨ ਕਮੇਟੀ ਮੋਗਾ ਦੇ ਅਹੁੱਦੇਦਾਰਾਂ ਅਤੇ ਵੱਖ-ਵੱਖ ਐਨ.ਜੀ.ਓ. ਤੋਂ ਪਹੁੰਚੀਆਂ ਮਹਿਲਾਵਾਂ ਸਮੇਤ ‘ਮਹਿਕ ਵਤਨ ਦੀ ਲਾਈਵ’ ਬਿਓਰੋ ਨਾਲ ਸਬੰਧਤ ਭਵਨਦੀਪ ਸਿੰਘ ਪੁਰਬਾ, ਮਹਿੰਦਰਪਾਲ ਲੂੰਬਾ, ਦਵਿੰਦਰਜੀਤ ਸਿੰਘ ਗਿੱਲ, ਮੈਡਮ ਬੇਅੰਤ ਕੌਰ ਗਿੱਲ, ਡਾ. ਸ਼ਰਬਜੀਤ ਕੌਰ ਬਰਾੜ, ਡਾ. ਵਰਿੰਦਰ ਕੌਰ, ਗੁਰਸੇਵਕ ਸਿੰਘ ਸੰਨਿਆਸੀ, ਦਰਸ਼ਨ ਸਿੰਘ ਵਿਰਦੀ, ਜਸਵੰਤ ਸਿੰਘ ਪੁਰਾਣੇਵਾਲਾ, ਅਮਰਜੀਤ ਸਿੰਘ ਜੱਸਲ, ਨਰਿੰਦਰਪਾਲ ਸਿੰਘ ਸਹਾਰਨ, ਮੈਡਮ ਪ੍ਰੋਮਿਲਾ, ਕੁਲਦੀਪ ਸਿੰਘ ਕਲਸੀ, ਕ੍ਰਿਸ਼ਨ ਸੂਦ, ਪਰਮਜੋਤ ਸਿੰਘ ਆਦਿ ਮੁੱਖ ਤੌਰ ਤੇ ਹਾਜਰ ਸਨ।

 

Tags: Dr , Amandeep Kaur Arora , Moga , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD