Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪ੍ਰੈਸ ਕਲੱਬ ਐਸ.ਏ.ਐਸ ਨਗਰ ਵੱਲੋਂ ਆਖੰਡ ਪਾਠ ਆਰੰਭ

Web Admin

Web Admin

5 ਦਰਿਆ ਨਿਊਜ਼

ਅਜੀਤਗੜ੍ਹ , 10 Apr 2014

Last updated on: Apr 10, 2014, 00:00 IST

ਅਜੀਤਗੜ੍ਹ ਵਿਚਲੇ ਪੱਤਰਕਾਰਾਂ ਦੀ ਸਿਰਮੌਰ ਸੰਸਥਾ ਅਤੇ ਪਿਛਲੇ ਅੱਠ ਸਾਲਾਂ ਤੋਂ ਪੱਤਕਾਰਾਂ ਦੀ ਭਲਾਈ ਲਈ ਯਤਨਸ਼ੀਲ ਪ੍ਰੈਸ ਕਲੱਬ ਐਸ ਏ ਐਸ ਨਗਰ ਦੀ ਸਮੁੱਚੀ ਟੀਮ ਵੱਲੋਂ ਨਵੀਂ ਲਈ ਇਮਾਰਤ ਵਿਚ ਪ੍ਰਵੇਸ਼ ਦੌਰਾਨ ਅੱਜ ਅਜੀਤਗੜ੍ਹ ਦੇ ਫੇਜ਼ 7 ਸਥਿਤ ਪ੍ਰੈਸ ਕਲੱਬ ਐਸ ਏ ਐਸ ਨਗਰ ਦੇ ਮੁੱਖ ਦਫਤਰ ਕੋਠੀ ਨੰਬਰ 12 ਵਿਚ ਸ੍ਰੀ ਆਖੰਡ ਪਾਠਸ ਸਾਹਿਬ ਆਰੰਭ ਕਰ ਦਿੱਤੇ ਗਏ ਹਨ। ਜਿਸ ਦੇ ਭੋਗ 12 ਅਪ੍ਰੈਲ ਸਵੇਰੇ 10 ਵਜੇ ਪਾਏ ਜਾਣਗੇ , ਉਪਰੰਤ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲਿਆਂ ਦਾ ਕੀਰਤਨੀ ਜੱਥਾ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕਰੇਗਾ। ਅੱਜ ਦੇ ਆਰੰਭਤਾ ਸਮਾਗਮ ਵਿਚ ਮੈਨੇਜਰ ਗੁਰਦੁਆਰਾ ਸ੍ਰੀ ਅੰਬ ਸਾਹਿਬ ਅਮਰਜੀਤ ਸਿੰਘ , ਚੇਅਰਮੈਨ ਸ਼ਲਿੰਦਰ ਆਨੰਦ, ਐਮ ਸੀ ਗੁਰਮੀਤ ਸਿੰਘ ਵਾਲੀਆ,  ਵੀ ਕੇ ਵੈਦ , ਪਰਵੀਨ ਕੁਮਾਰ ਥਿੰਦ ਏ ਡੀ ਸੀ, ਬੀਬੀ ਲਖਵਿੰਦਰ ਕੌਰ ਗਰਚਾ, ਕੁਲਜੀਤ ਸਿੰਘ ਬੇਦੀ, ਪ੍ਰਧਾਨ ਜੋਗਿੰਦਰ ਸਿੰਘ ਸਲੈਚ, ਨਰਿੰਦਰ ਸਿੰਘ ਕੰਗ, ਜਸਵਿੰਦਰ ਸਿੰਘ ਵਿਰਕ, ਕਮਲਜੀਤ ਸਿੰਘ ਰੂਬੀ, ਕੇਵਲ ਸਿੰਘ ਰਾਣਾ,  ਜਸਵੰਤ ਸਿੰਘ ਭੁੱਲਰ, ਪਰਮਜੀਤ ਸਿੰਘ ਕਾਹਲੋਂ, ਰਾਜਾ ਕੰਵਰਜੋਤ ਸਿੰਘ, ਸੁਰਿੰਦਰ ਸਿੰਘ, ਯੂਥ ਪ੍ਰਧਾਨ ਜਸਪਿੰਦਰ ਸਿੰਘ ਲਾਲੀ, ਇਸਪ੍ਰੀਤ ਸਿੰਘ ਵਿੱਕੀ, ਗੁਰਪ੍ਰੀਤ ਸਿੰਘ ਜੀ ਪੀ, ਭੁਪਿੰਦਰ ਸਿੰਘ , ਸਰਬਜੀਤ ਸਿੰਘ ਪਾਰਸ,ਕਲੱਬ ਦੇ ਚੇਅਰਮੈਨ ਨਰਿੰਦਰ ਸਿੰਘ ਝਾਂਮਪੁਰ, ਪ੍ਰਧਾਨ ਹਿਲੇਰੀ ਵਿਕਟਰ, ਜਨਰਲ ਸਕੱਤਰ ਪਰਦੀਪ ਸਿੰਘ ਹੈਪੀ, ਸੁਖਦੀਪ ਸਿੰਘ, ਨਰਬਦਾ ਸ਼ੰਕਰ , ਸੁਖਦੀਪ ਸਿੰਘ ਸੋਈਂ ਮੁੱਖ ਬੁਲਾਰਾ, ਖਜ਼ਾਨਚੀ ਵਿਸ਼ਾਲ ਸ਼ੰਕਰ, ਮੀਤ ਪ੍ਰਧਾਨ ਮਨੋਜ਼ ਜੋਸ਼ੀ, ਕੁਲਵੰਤ ਗਿੱਲ, ਜਤਿੰਦਰ ਸਿੰਘ ਸੱਭਰਵਾਲ, ਸਤਿੰਦਰ ਸਿੰਘ ਸੱਤੀ, ਵਨੀਤ ਰਾਣਾ, ਬਲਜਿੰਦਰ ਸਿੰਘ ਭਾਟੀਆ, ਹਰਪ੍ਰੀਤ ਸਿੰਘ ਜੱਸੋਵਾਲ, ਦਫਤਰ ਸਕੱਤਰ ਵਰਿੰਦਰ ਸਿੰਘ, ਲਖਵੰਤ ਸਿੰਘ, ਸਾਗਰ ਪਾਹਵਾ, ਅਮਨਦੀਪ ਸਿੰਘ , ਅਮਰਜੀਤ ਰਤਨ ਆਦਿ ਤੋਂ ਇਲਾਵਾ ਪ੍ਰੈਸ ਕਲੱਬ ਐਸ ਏ ਐਸ ਨਗਰ ਦੇ ਸੀਨੀਅਰ ਮੈਂਬਰ ਹਾਜ਼ਰ ਹੋਏ। 12 ਅਪ੍ਰੈਲ ਦੇ ਸਮਾਗਮ ਵਿਚ ਸ਼ਹਿਰ ਦੀਆਂ ਵੱਖ ਵੱਖ ਧਾਰਮਿਕ, ਸਮਾਜਿਕ, ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਪੁੱਜ ਕੇ ਪ੍ਰੈਸ ਕਲੱਬ ਐਸ ਏ ਐਸ ਨਗਰ ਦੀ ਸਮੁੱਚੀ ਟੀਮ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ।

 

Tags: press club sas nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD