Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੋਣਾਂ ਦੌਰਾਨ ਮਾਹੌਲ ਖਰਾਬ ਕਰਨ ਦੀ ਫਿਰਾਕ ਵਿੱਚ ਅਕਾਲੀ ਸਰਕਾਰ – ਬੈਂਸ

ਹਲਕਾ ਦਾਖਾ ਦੇ ਪਿੰਡ ਸਵੱਦੀ ਅਤੇ ਹੇਠਾਂ ਮੁੱਲਾਂਪੁਰ ਦੇ ਵਾਰਡ ਨੰ 9 ਵਿੱਚ ਮੀਟਿੰਗ ਬਾਅਦ ਇਲਾਕਾ ਨਿਵਾਸੀਆਂ ਨਾਲ ਸਿਮਰਜੀਤ ਸਿੰਘ ਬੈਂਸ ਤੇ ਹੋਰ

Web Admin

Web Admin

5 ਦਰਿਆ ਨਿਊਜ਼ (ਅਜੈ ਪਾਹਵਾ)

ਲੁਧਿਆਣਾ , 11 Apr 2014

Last updated on: Apr 11, 2014, 00:00 IST

ਲੋਕ ਸਭਾ ਹਲਕਾ ਲੁਧਿਆਣਾ ਤੋ ਆਜ਼ਾਦ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੇ ਹਰ ਰੋਜ਼ ਦੀ ਤ੍ਰਰਾਂ੍ਹ ਹਲਕੇ ਅੰਦਰ ਮੀਟਿੰਗਾਂ ਦਾ ਗੇੜ ਲਗਾਤਾਰ ਵਧਾਇਆ ਹੋਇਆ ਹੈ। ਅੱਜ ਸ. ਸਿਮਰਜੀਤ ਸਿੰਘ ਬੈਂਸ ਨੇ ਹਲਕਾ ਦਾਖਾ ਦੇ ਮੁੱਲਾਂਪੁਰ ਦੇ ਵਾਰਡ ਨੰ 9 ਅਤੇ ਪਿੰਡ ਸਵੱਦੀ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬੇ ਦੀ ਅਕਾਲੀ ਸਰਕਾਰ ਤੇ ਤਿੱਖੇ ਸਿਆਸੀ ਵਾਰ ਕੀਤੇ। ਇਕੱਠ ਨੂੰ ਸੰਬੋਧਨ ਕਰਦਿਆਂ ਸ. ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਚੋਣਾਂ ਦੌਰਾਨ ਸੂਬੇ ਅੰਦਰ ਨਸ਼ਾ ਖੋਰੀ, ਰਿਸ਼ਵਤ ਖੋਰੀ ਅਤੇ ਅਪਾਰਧ ਵਧਾਉਣ ਲਈ ਅਕਾਲੀ ਸਰਕਾਰ ਨੇ ਅਪਰਾਧਿਕ ਛਵੀ ਵਾਲੇ ਵਿਅਕਤੀਆਂ ਨੂੰ ਖੁੱਲ੍ਹੀ ਛੁੱਟੀ ਦਿੱਤੀ ਹੋਈ ਹੈ। ਉਹਨਾਂ ਦੱਸਿਆ ਕਿ ਲੁਧਿਆਣਾ ਲੋਕ ਸਭਾ ਸੀਟ ਉੱਪਰ ਵੀ ਮਾਹੌਲ ਖਰਾਬ ਕਰਨ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸ. ਬੈਂਸ ਨੇ ਕਿਹਾ ਕਿ ਇਹ ਮਸਲਾ ਉਚੇਚੇ ਤੌਰ ਤੇ ਮਾਨਯੋਗ ਚੋਣ ਕਮੀਸ਼ਨ ਕੋਲ੍ਹ ਵੀ ਪਹੁੰਚਾ ਦਿੱਤਾ ਗਿਆ ਹੈ। ਮੀਟਿੰਗ ਵਿੱਚ ਹੋਰਨਾਂ ਤੋ ਇਲਾਵਾ ਗਗਨਦੀਪ ਸਿੰਘ ਸਿੱਧੂ, ਚਮਕੌਰ ਸਿੰਘ, ਰਵੀ ਚੌਧਰੀ, ਦੀਪਕ ਕੁਮਾਰ, ਪ੍ਰਿਤਪਾਲ ਸਿੰਘ, ਜਗਸੀਰ ਸਿੰਘ, ਦਿਆਦੀਪ ਸਿੰਘ, ਗੌਤਮ ਸਹੋਤਾ, ਦਰਸ਼ਨ ਸਿੰਘ, ਬੱਬਲਵੀਰ ਸਿੰਘ, ਤਜਿੰਦਰ ਸਿੰਘ ਜੌਹਲ, ਪਰਵਿੰਦਰ ਧਾਲੀਵਾਲ, ਤਾਰਾ ਸਿੰਘ, ਹਿੰਮਤ ਸਿੰਘ, ਪਿਆਰਾ ਸਿੰਘ, ਰਵੀ ਕੁਮਾਰ, ਸੁਰਿੰਦਰ ਸਿੰਘ, ਰਾਮਪਾਲ, ਨਿਰਮਲ ਸਿੰਘ, ਪ੍ਰੀਤਮ ਸਿੰਘ, ਤੇਜਪਾਲ ਸਿੰਘ, ਪ੍ਰਿਤਪਾਲ ਸਿੰਘ, ਲਖਵੀਰ ਸਿੰਘ, ਦਰਸ਼ਨ ਸਿੰਘ, ਮਾਈ ਦਿੱਤਾ ਸਿੰਘ, ਕੇਹਰ ਸਿੰਘ, ਭਜਨ ਸਿੰਘ, ਪਿਆਰਾ ਸਿੰਘ, ਰਾਜੂ ਸਿੰਘ, ਕਰਮ ਸਿੰਘ, ਸਵਰਨ ਸਿੰਘ, ਰਾਜ ਸਿੰਘ, ਬਲਦੇਵ ਸਵੱਦੀ, ਜਗਿੰਦਰ ਸਿੰਘ, ਰਣਜੀਤ ਸਿੰਘ, ਨਰਦੀਪ ਸਿੰਘ ਆਦਿ ਤੋ ਇਲਾਵਾ ਵੱਡੀ ਗਿਣਤੀ 'ਚ ਇਲਾਕਾ ਨਿਵਾਸੀ ਤੇ ਪਤਵੰਤੇ ਸੱਜਣ ਹਾਜ਼ਿਰ ਸਨ।

 

Tags: simarjit singh bains

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD