Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਬਿੱਟੂ ਨੇ ਜਿਸ ਤਰਾਂ ਆਨੰਦਪੁਰ ਛੱਡਿਆ ਉਸੇ ਤਰਾਂ ਲੁਧਿਆਣਾ ਵੀ ਛੱਡ ਜਾਣਗੇ - ਬੈਂਸ

ਇਆਲੀ ਕਲਾਂ 'ਚੋ ਮਿਲੇ ਭਰਵੇਂ ਸਮਰਥਨ ਨੇ ਵਿਰੋਧੀ ਭਜਾਏ

ਪਿੰਡ ਇਆਲੀ ਕਲਾਂ ਵਿਖੇ ਇਲਾਕਾ ਨਿਵਾਸੀਆਂ ਦੇ ਠਾਠਾਂ ਮਾਰਦੇ ਇਕੱਠ ਨਾਲ ਮੀਟਿੰਗ ਬਾਅਦ ਸਿਮਰਜੀਤ ਸਿੰਘ ਬੈਂਸ ਤੇ ਪਤਵੰਤੇ ਸੱਜਣ।

Web Admin

Web Admin

5 ਦਰਿਆ ਨਿਊਜ਼ (ਅਜੈ ਪਾਹਵਾ)

ਲੁਧਿਆਣਾ , 11 Apr 2014

Last updated on: Apr 11, 2014, 00:00 IST

ਲੋਕ ਸਭਾ ਹਲਕਾ ਲੁਧਿਆਣਾ ਤੋ ਆਜ਼ਾਦ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੇ ਇੰਨ੍ਹੀ ਦਿਨੀ ਚੋਣ ਪ੍ਰਚਾਰ ਸ਼ਿਖਰਾਂ ਤੇ ਵਧਾਇਆ ਹੋਇਆ ਹੈ। ਅੱਜ ਸ. ਬੈਂਸ ਨੇ ਹਲਕਾ ਦਾਖਾ ਦੇ ਪਿੰਡ ਇਆਲੀ ਕਲਾਂ ਅਤੇ ਲਾਗਲੇ ਇਲਾਕਿਆਂ ਵਿੱਚ ਚੋਣ ਮੀਟਿੰਗਾਂ ਕਰਕੇ ਚੋਣ ਪ੍ਰਚਾਰ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਪਿੰਡ ਇਆਲੀ ਕਲਾਂ ਵਿਖੇ ਸ. ਬੈਂਸ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਬਾਹਰੀ ਉਮੀਦਵਾਰ ਨੂੰ ਲੋਕ ਸਭਾ ਟਿਕਟ ਦੇ ਕੇ ਇਹ ਸਾਬਿਤ ਕਰ ਦਿੱਤਾ ਹੈ ਕਿ ਪਾਰਟੀ ਨੂੰ ਲੁਧਿਆਣਾ ਸ਼ਹਿਰ ਅੰਦਰੋ ਕੋਈ ਵੀ ਯੋਗ ਉਮੀਦਵਾਰ ਨਹੀ ਲੱਭਿਆ ਅਤੇ ਇਸੇ ਕਰਕੇ ਪਾਰਟੀ ਨੇ ਬਾਹਰੀ ਉਮੀਦਵਾਰ ਰਵਨੀਤ ਬਿੱਟੂ ਨੂੰ ਟਿਕਟ ਦੇ ਦਿੱਤੀ ਜਿੰਨ੍ਹਾਂ ਨੇ ਚੋਣਾਂ ਬਾਅਦ ਲੁਧਿਆਣਾ ਵਾਸੀਆਂ ਦੀ ਸਾਰ ਵੀ ਨਹੀਂ ਪੁੱਛਣੀ। ਸ. ਬੈਂਸ ਨੇ ਕਿਹਾ ਕਿ ਜਿਸ ਤਰਾਂ੍ਹ ਬਿੱਟੂ ਹਲਕਾ ਆਨੰਦਪੁਰ ਨੂੰ ਅੱਧ ਵਿਚਕਾਰ ਛੱਡ ਕੇ ਭੱਜ ਆਏ ਉਸੇ ਤਰਾਂ੍ਹ ਇਹਨਾਂ ਲੁਧਿਆਣਾ ਵੀ ਛੱਡ ਦੇਣਾ। ਉਹਨਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕਰਦਿਆਂ ਵੱਧ ਤੋ ਵੱਧ ਵੋਟਾਂ ਦੇ ਫਰਕ ਨਾਲ ਜਿਤਾਉਣ ਲਈ ਕਿਹਾ। ਮੀਟਿੰਗ ਵਿੱਚ ਹੋਰਨਾਂ ਤੋ ਇਲਾਵਾ ਕੁਲਵਿੰਦਰ ਸਿੰਘ, ਜਸਵਿੰਦਰ ਸਿੰਘ, ਪ੍ਰਦੀਪ ਸਿੰਘ ਗਿੱਲ, ਕਰਮਜੀਤ ਸਿੰਘ ਬੰਗਾ, ਗੁਰਿੰਦਰ ਸਿੰਘ, ਲਵਿੰਦਰ ਸਿੰਘ, ਸੰਦੀਪ ਸਿੰਘ, ਜਗਬੀਰ ਸਿੰਘ, ਹਰਪ੍ਰੀਤ ਸਿੰਘ, ਰਣਧੀਰ ਸਿੰਘ, ਮਨਜਿੰਦਰ ਸਿੰਘ, ਤਿਰਲੋਚਣ ਸਿੰਘ, ਅਜੀਤ ਸਿੰਘ, ਗੋਗਾ, ਨਰਿੰਦਰ ਸਿੰਘ ਮਾਨਕ, ਹਰਪ੍ਰੀਤ ਸਿੰਘ, ਅਰਵਿੰਦਰ ਸਿੰਘ, ਲਖਵੀਰ ਸਿੰਘ ਬਿਹਾਰਾ, ਜਗਦੀਪ ਸਿੰਘ, ਬਲਦੰਵ ਸਿੰਘ ਸਵੱਦੀ, ਜਗਦੇਵ ਸਿੰਘ, ਹਰਮਨਦੀਪ ਸਿੰਘ, ਨਿਰਭੈ ਸਿੰਘ, ਸੁੱਖਾ ਸਿੰਘ, ਰਾਜੂ ਸਿੰਘ, ਜਗਮੋਹਣ ਸਿੰਘ, ਭਜਨ ਸਿੰਘ, ਨਿਰਮਲ ਸਿੰਘ, ਲਾਲਾ ਸਿੰਘ, ਗਿਆਨ ਸਿੰਘ, ਪ੍ਰਿਤਪਾਲ ਸਿੰਘ, ਜਗੀਰ ਸਿੰਘ ਪੰਚ ਆਦਿ ਤੋ ਇਲਾਵਾ ਵੱਡੀ ਗਿਣਤੀ 'ਚ ਇਲਾਕਾ ਨਿਵਾਸੀ ਤੇ ਪਤਵੰਤੇ ਸੱਜਣ ਹਾਜ਼ਿਰ ਸਨ।

 

Tags: simarjit singh bains

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD