Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਕਾਲੀ ਸਰਕਾਰ ਨੇ ਰਿਅਲ ਇਸਟੇਟ ਕਾਰੋਬਾਰ ਠੱਪ ਕਰਵਾਇਆ – ਬੈਂਸ

ਹਲਕਾ ਕੇਂਦਰੀ ਦਾ ਬੈਂਸ ਨੇ ਕੀਤਾ ਤੂਫਾਨੀ ਦੌਰਾ

ਹਲਕਾ ਕੇਂਦਰੀ ਦੇ ਵੱਖ-ਵੱਖ ਇਲਾਕਿਆਂ ਵਿੱਚ ਮੀਟਿੰਗ ਬਾਅਦ ਇਲਾਕਾ ਨਿਵਾਸੀਆਂ ਦੇ ਠਾਠਾਂ ਮਾਰਦੇ ਇਕੱਠ ਨਾਲ ਸਿਮਰਜੀਤ ਸਿੰਘ ਬੈਂਸ ਤੇ ਪਤਵੰਤੇ ਸੱਜਣ

Web Admin

Web Admin

5 ਦਰਿਆ ਨਿਊਜ਼ (ਅਜੈ ਪਾਹਵਾ)

ਲੁਧਿਆਣਾ , 11 Apr 2014

Last updated on: Apr 11, 2014, 00:00 IST

ਲੋਕ ਸਭਾ ਹਲਕਾ ਲੁਧਿਆਣਾ ਤੋ ਆਜ਼ਾਦ ਉਮੀਦਵਾਰ ਵਜ਼ੋ ਨਿੱਤਰੇ ਸਿਮਰਜੀਤ ਸਿੰਘ ਬੈਂਸ ਨੇ ਅੱਜ ਹਲਕਾ ਕੇਂਦਰੀ ਦੇ ਵੱਖ-ਵੱਖ ਇਲਾਕਿਆਂ ਵਿੱਚ ਚੋਣ ਮੀਟਿੰਗਾਂ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਵਿਰੋਧੀ ਉਮੀਦਵਾਰਾਂ ਤੇ ਤਿੱਖੇ ਸਿਆਸੀ ਵਾਰ ਕੀਤੇ। ਅੱਜ ਬੈਂਸ ਨੇ ਕਰੀਮਪੁਰਾ ਬਾਜ਼ਾਰ ਅਤੇ ਸ਼ਿਵਾਜੀ ਨਗਰ ਵਿਖੇ ਬੋਲਦਿਆਂ ਕਿਹਾ ਕਿ ਅਕਾਲੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਹੀ ਨਤੀਜਾ ਹੈ ਕਿ ਵੱਡੀ ਗਿਣਤੀ 'ਚ ਸੂਬਾ ਨਿਵਾਸੀਆਂ ਨੂੰ ਰੋਜ਼ਗਾਰ ਦੇਣ ਵਾਲਾ ਕਾਰੋਬਾਰ ਰਿਅਲ ਇਸਟੇਟ ਅੱਜ ਠੱਪ ਪਿਆ ਹੈ। ਸ. ਬੈਂਸ ਨੇ ਦੱਸਿਆ ਕਿ ਬੇਲੋੜੇ ਟੈਕਸ ਅਤੇ ਲੋਕ ਮਾਰੂ ਸੋਚ ਦੇ ਚੱਲਦਿਆਂ ਅੱਜ ਹਰ ਵਿਅਕਤੀ ਸਰਕਾਰ ਤੋ ਤੰਗ ਆ ਚੁੱਕਿਆ ਹੈ ਅਤੇ ਪੰਜਾਬ ਦਾ ਵੋਟਰ ਅੱਜ ਦੇ ਸਮੇਂ ਵਿੱਚ ਇਸ ਸਰਕਾਰ ਵਿਰੋਧੀ ਲਹਿਰ ਦਾ ਹਿੱਸੀ ਬਨਣ ਲਈ ਉਤਸੁਕ ਹੈ। ਇਸ ਮੌਕੇ ਇਲਾਕਾ ਨਿਵਾਸੀਆਂ ਵੱਲੋ ਵਿਸ਼ੇਸ ਤੌਰ ਤੇ ਸ. ਸਿਮਰਜੀਤ ਸਿੰਘ ਬੈਂਸ ਦੇ ਸਮਰਥਨ ਦਾ ਐਲਾਨ ਕਰਨ ਬਾਅਦ ਸਨਮਾਨਿਤ ਕੀਤਾ ਗਿਆ। ਮੀਟਿੰਗ ਵਿੱਚ ਹੋਰਨਾਂ ਤੋ ਇਲਾਵਾ ਕੌਸਲਰ ਗੁਰਪ੍ਰੀਤ ਸਿੰਘ ਖੁਰਾਣਾ, ਕੌਸਲਰ ਸਵਰਨਦੀਪ ਸਿੰਘ ਚਹਿਲ, ਦਵਿੰਦਰਪਾਲ ਸਿੰਘ ਪਾਲੀ, ਸਰਬਜੀਤ ਜਨਕਪੁਰੀ, ਤਲਵਿੰਦਰ ਸਿੰਘ ਪਾਲੀ, ਦਮਨਪ੍ਰੀਤ ਸਿੰਘ, ਸੋਨੂੰ, ਲੱਕੀ ਟਾਵਲ ਹਾਊਸ, ਹਰਭਜਨ ਸਚਦੇਵਾ, ਗਜਿੰਦਰ ਪਾਲ ਸਿੰਘ ਗੱਜੀ, ਕੈਪਟਨ ਤਰਨਪ੍ਰੀਤ ਸਿੰਘ, ਰੋਬਿਨ, ਮੁਕੇਸ਼ ਮਲਹੋਤਰਾ, ਬਲਦੇਵ ਸਿੰਘ, ਹਰਸਿਮਰਨ ਸਿੰਘ ਟਿੰਨੀ, ਅਮਰਪ੍ਰੀਤ ਸਿੰਘ ਪ੍ਰਿੰਸ,  ਮਨਜੀਤ ਸਿੰਘ ਬਿੰਦਰਾ, ਕਰਨੈਲ ਕਪੂਰ ਠੇਕੇਦਾਰ, ਅਮਿਤ, ਹਰਸਿਮਰਤ ਸਿੰਘ ਮਿੱਠੂ, ਰੌਕੀ, ਮਿੰਟੂ ਮੱਕੜ, ਵਿੱਕੀ ਨੰਦਾ, ਗੁਲਸ਼ਨ ਸਹਿਗਲ, ਸਿੰਧੀ, ਬੋਬੀ, ਸਰਬਜੀਤ ਸਿੰਘ ਆਦਿ ਤੋ ਇਲਾਵਾ ਵੱਡੀ ਗਿਣਤੀ 'ਚ ਇਲਾਕਾ ਨਿਵਾਸੀ ਤੇ ਪਤਵੰਤੇ ਸੱਜਣ ਹਾਜ਼ਿਰ ਸਨ।

 

Tags: simarjit singh bains

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD