Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬੈਂਸ ਭਰਾ ਆਪਣੇ ਨਹੀਂ, ਲੋਕਾਂ ਦੇ ਕੰਮ ਕਰਵਾਉਂਦੇ ਹਨ – ਬੈਂਸ

ਹਲਕਾ ਗਿੱਲ ਦੇ ਪਿੰਡ ਡੇਹਲੋ ਵਿਖੇ ਚੋਣ ਦਫਤਰ ਦਾ ਉਦਘਾਟਨ ਕਰਨ ਬਾਅਦ ਸੰਬੋਧਨ ਕਰਦੇ ਹੋਏ ਬਲਵਿੰਦਰ ਸਿੰਘ ਬੈਂਸ ਤੇ ਇਲਾਕਾ ਨਿਵਾਸੀਆਂ ਦਾ ਠਾਠਾਂ ਮਾਰਦਾ ਇਕੱਠ।

Web Admin

Web Admin

5 ਦਰਿਆ ਨਿਊਜ਼ (ਅਜੈ ਪਾਹਵਾ)

ਲੁਧਿਆਣਾ , 11 Apr 2014

Last updated on: Apr 11, 2014, 00:00 IST

ਲੋਕ ਸਭਾ ਹਲਕਾ ਲੁਧਿਆਣਾ ਤੋ ਆਜ਼ਾਦ ਉਮੀਦਵਾਰ ਵਜ਼ੋ ਚੋਣ ਲੜ ਰਹੇ ਸਿਮਰਜੀਤ ਸਿੰਘ ਬੈਂਸ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਉਹਨਾਂ ਦੇ ਭਰਾ ਅਤੇ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੇ ਅੱਜ ਹਲਕਾ ਗਿੱਲ ਦੇ ਪਿੰਡ ਡੇਹਲੋ ਵਿਖੇ ਮੁੱਖ ਚੋਣ ਦਫਤਰ ਦਾ ਉਦਘਾਟਨ ਕੀਤਾ। ਇਸ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸ. ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਮੇਰੇ ਕੰਮ ਰੁਕਵਾਉਣ ਸਬੰਧੀ ਧਮਕਾਉਣ ਵਾਲਾ ਭਾਸ਼ਨ ਦੇਣ ਵਾਲੇ ਅਕਾਲੀ ਉਮੀਦਵਾਰ ਸ਼ਾਇਦ ਇਹ ਨਹੀ ਜਾਣਦੇ ਕਿ ਮੈਂ ਕਦੇ ਆਪਣਾ ਕੰਮ ਨਹੀ ਕਰਵਾਇਆ ਸਗੋ ਮੈਂ ਤਾਂ ਲੋਕਾਂ ਦੇ ਕੰਮ ਕਰਵਾਉਦਾ ਹਾਂ ਅਤੇ ਲੋਕਾਂ ਦੇ ਕੰਮ ਬੰਦ ਕਰਵਾਉਣ ਦੀ ਗੱਲ ਕਰਨ ਵਾਲੇ ਅਕਾਲੀ ਉਮੀਦਵਾਰ ਕਿਹੜੇ ਮੂੰਹ ਨਾਲ ਲੋਕਾਂ ਤੋ ਵੋਟਾਂ ਮੰਗ ਰਹੇ ਹਨ ਅਤੇ ਕਿਹੜੇ ਮੂੰਹ ਨਾਲ ਨਤੀਜੇ ਪਹਿਲਾਂ ਹੀ ਆਪਣੀ ਜਿੱਤ ਦੀ ਭਵਿੱਖ ਵਾਣੀ ਕਰ ਰਹੇ ਹਨ। ਆਪਣੇ ਹੀ ਅੰਦਾਜ ਵਿੱਚ ਮੁਸਕੁਰਾ ਕੇ ਅਕਾਲੀ ਉਮੀਦਵਾਰ ਤੇ ਟਿੱਪਣੀ ਕਰਦਿਆਂ ਸ. ਬੈਂਸ ਨੇ ਕਿਹਾ ਕਿ ਉਹਨਾਂ ਦੀ ਤੈਅ ਹਾਰ ਵੇਖਕੇ ਤਾਂ ਅਕਾਲੀ ਦਲ ਸਰਪ੍ਰਸਤ ਲੁਧਿਆਣਾ ਤੋ ਉਮੀਦਵਾਰ ਬਦਲਣ ਵਾਲੇ ਵਿਚਾਰ ਵੀ ਕਰ ਚੁੱਕੇ ਹਨ। ਇਸ ਮੌਕੇ ਇਲਾਕਾ ਨਿਵਾਸੀਆਂ ਵੱਲੋ ਸ. ਬੈਂਸ ਦੀ ਹਮਾਇਤ ਦੇ ਐਲਾਨ ਕਰਨ ਬਾਅਦ ਸਨਮਾਨਿਤ ਕੀਤਾ ਗਿਆ। ਮੀਟਿੰਗ ਵਿੱਚ ਵੱਡੀ ਗਿਣਤੀ 'ਚ ਲਾਗਲੇ ਇਲਾਕਿਆਂ ਦੇ ਪਤਵੰਤੇ ਸੱਜਣ ਤੇ ਵੱਡੀ ਗਿਣਤੀ 'ਚ ਸਮਰਥਕ ਹਾਜ਼ਿਰ ਸਨ।

 

Tags: simarjit singh bains

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD