Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਨ.ਡੀ.ਏ ਸਰਕਾਰ 'ਚ ਪਰਕਾਸ਼ ਸਿੰਘ ਬਾਦਲ ਦਾ ਹੋਵੇਗਾ ਅਹਿਮ ਸਥਾਨ

ਸਰਕਾਰ ਚਲਾਉਣ 'ਚ ਅਕਾਲੀ ਦਲ ਦੀ ਹੋਵੇਗੀ ਅਹਿਮ ਭੂਮਿਕਾ

ਮਦਨ ਮੋਹਨ ਮਿੱਤਲ
ਮਦਨ ਮੋਹਨ ਮਿੱਤਲ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 11 Apr 2014

Last updated on: Apr 11, 2014, 00:00 IST

ਲੋਕ ਸਭਾ ਚੋਣਾਂ ਦੇ ਨਤੀਜਿਆ ਤੋਂ ਬਾਅਦ ਕੇਂਦਰ ਵਿੱਚ ਬਣਨ ਵਾਲੀ ਐਨ.ਡੀ.ਏ ਸਰਕਾਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੁਪਰੀਮੋ ਅਤੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਵੱਡੀ ਭੂਮਿਕਾ ਹੋਵੇਗੀ। ਜਿਸ ਨਾਲ ਪੰਜਾਬ ਨੂੰ ਭਵਿੱਖ ਵਿੱਚ ਵੱਡੇ ਫਾਇਦੇ ਮਿਲਣਗੇ। ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਮਦਨ ਮੋਹਨ ਮਿੱਤਲ ਨੇ ਕਿਹਾ ਕਿ ਐਨ.ਡੀ.ਏ ਸਰਕਾਰ ਅੰਦਰ ਅਕਾਲੀ ਦਲ ਦੀ ਭੂਮਿਕਾ ਵਜ਼ਰੀਆਂ ਲੈਣ ਵਾਲਿਆ ਵਿੱਚ ਨਹੀਂ ਬਲਕਿ ਵਜ਼ੀਆਂ ਵੰਡਣ ਵਾਲਿਆ ਵਿੱਚ ਸ਼ਾਮਿਲ ਹੋਵੇਗੀ।ਭਾਜਪਾ ਦੇ ਆਗੂ ਨੇ ਦਆਵਾ ਕੀਤਾ ਹੈ ਕਿ ਦੇਸ਼ ਦੀਆਂ ਅੱਧੀ ਦਰਜ਼ਨ ਤੋਂ ਵੱਧ ਐਨ.ਡੀ.ਏ ਤੋਂ ਬਾਹਰ ਹੋ ਕੇ ਚੋਣ ਲੜ ਰਹੀਆ ਖੇਤਰੀ ਪਾਰਟੀਆਂ ਦੇ ਮੁਖੀਆ ਨੇ ਭਾਰਤੀ ਸਿਆਸਤ ਦੇ ਬਾਬਾ ਬੋਹੜ ਸਮਝੇ ਜਾਂਦੇ ਅਕਾਲੀ ਸੁਪਰੀਮੋ ਸ. ਪਰਕਾਸ਼ ਸਿੰਘ ਬਾਦਲ ਨਾਲ ਸੰਪਰਕ ਬਣਾਇਆ ਹੋਇਆ ਹੈ। ਸ. ਪਰਕਾਸ਼ ਸਿੰਘ ਬਾਦਲ ਦੇ ਦੂਰਅੰਦੇਸ਼ੀ ਅਤੇ ਮਿਹਨਤ ਐਨ.ਡੀ.ਏ ਕੇਂਦਰ ਦੀ ਸੱਤਾ ਤੱਕ ਲਿਜਾ ਰਹੀ ਹੈ। ਜਿਸ ਵਿੱਚ ਸ. ਬਾਦਲ ਕਿੰਗ ਮੇਕਰ ਦੀ ਭੂਮਿਕਾ ਨਿਭਾਉਣ ਵਾਲੀ ਜਿੰਮੇਵਾਰੀ ਚੁੱਕਣਗੇ। ਭਾਜਪਾ ਆਗੂ ਨੇ ਕਿਹਾ ਕਿ ਐਨ.ਡੀ.ਏ ਵੱਲੋਂ ਦੇਸ਼ ਵਾਸੀਆ ਸਾਹਮਣੇ ਪ੍ਰਧਾਨ ਮੰਤਰੀ ਦੇ ਅਹੁਦੇ ਦੇ ਉਮੀਦਵਾਰ ਸ਼੍ਰੀ ਨਰਿੰਦਰ ਮੋਦੀ ਦੇ ਹੱਕ ਵਿੱਚ ਦੇਸ਼ ਭਰ ਦੇ ਵਪਾਰੀਆਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਛੋਟੇ ਦੁਕਾਨਦਾਰਾਂ ਵਿਦਿਆਰਥੀਆਂ, ਬੁੱਧੀਜੀਵੀਆ ਅਤੇ ਆਰਥਿਕ ਤੌਰ 'ਤੇ ਪਛੜੇ ਵਰਗਾਂ ਵਿੱਚ ਦੇਸ਼ ਨੂੰ ਮਜ਼ਬੂਤ ਪ੍ਰਧਾਨ ਮੰਤਰੀ ਦੀ ਲੋੜ ਮੁੱਦੇ ਉਤੇ ਜਬਰਦਸਤ ਸਿਆਸੀ ਹਵਾ ਚੱਲ ਰਹੀ ਹੈ। ਜੋ ਵੱਡੀ ਸਿਆਸੀ ਤਬਦੀਲੀ ਦੇ ਸੰਕੇਤ ਹਨ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਸਾਂਝ ਵਾਲਾ ਦੇਸ਼ ਅੰਦਰ ਸਭ ਤੋਂ ਮਜਬੂਤ ਅਤੇ ਭਰੋਸੇਮੰਦ ਗਠਜੋੜ ਹੈ। ਇਸ ਗਠਜੋੜ ਦਾ ਅਧਾਰ ਵਿਸਵਾਸ਼ ਉਤੇ ਟਿਕਿਆ ਹੋਇਆ ਹੈ ਜੋ ਦਿਨ-ਬ-ਦਿਨ ਮਜਬੂਤ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਐਨ.ਡੀ.ਏ ਸਰਕਾਰ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਪਾਰਲੀਮੈਂਟ ਨੂੰ ਮਿਲਣ ਵਾਲੀਆ ਵਜ਼ੀਰੀਆ ਦੇ ਅਹੁਦੇ ਅਤੇ ਰੁਤਬੇ ਸ਼ਕਤੀ ਭਰਪੂਰ ਹੋਣਗੇ। ਜਦੋਂ ਕਿ ਕਾਂਗਰਸ ਦੀ ਯੂ.ਪੀ.ਏ ਸਰਕਾਰ ਵਿੱਚ ਪੰਜਾਬ ਦੇ ਕਾਂਗਰਸੀ ਮੈਂਬਰ ਪਾਰਲੀਮੈਂਟ ਨੂੰ ਮਿਲੇ ਹੋਏ ਵਜ਼ੀਰੀ ਦੇ ਅਹੁਦੇ ਸ਼ਕਤੀਆਂ ਤੋਂ ਸੱਖਣੇ ਸਨ। ਇਹ ਕੇਵਲ ਖਾਨਾ ਪੂਰਤੀ ਕਰਨ ਲਈ ਹੀ ਅਹੁਦੇ ਵੰਡੇ ਹੋਏ ਸਨ। ਭਾਜਪਾ ਆਗੂ ਨੇ ਯੂ.ਪੀ.ਏ ਸਰਕਾਰ ਵਿੱਚ ਕਾਂਗਰਸ ਦੀ ਪ੍ਰਤੀਨਿਧਤਾ ਕਰਨ ਵਾਲੇ ਕੇਂਦਰੀ ਵਜ਼ੀਰਾਂ ਨੂੰ ਸੋਨੀਆ ਗਾਂਧੀ ਦੇ ਜਮੂਰੇ ਕਰਾਰ ਦਿੰਦੇ ਹੋਏ ਕਿਹਾ ਕਿ ਇਨ੍ਹਾਂ ਨੇ ਪਿਛਲੇ ਦਸ ਸਾਲਾਂ ਵਿੱਚ ਕਦੇ ਵੀ ਪੰਜਾਬ ਦੇ ਹੱਕ ਵਿੱਚ ਅਵਾਜ਼ ਬੁਲੰਦ ਨਹੀਂ ਕੀਤੀ ਅਤੇ ਨਾ ਹੀ ਕੋਈ ਅਜਿਹਾ ਵੱਡਾ ਪ੍ਰੋਜੈਕਟ ਪੰਜਾਬ ਵਿੱਚ ਸਥਾਪਿਤ ਕਰਵਾ ਸਕੇ ਹਨ ਜਿਸ ਨਾਲ ਪੰਜਾਬ ਅਤੇ ਇੱਥੋਂ ਦੇ ਰਹਿਣ ਵਾਲੇ ਲੋਕਾਂ ਨੂੰ ਲਾਭ ਮਿਲਿਆ ਹੋਵੇ। ਐਨ.ਡੀ.ਏ ਸਰਕਾਰ ਬਣਨ ਨਾਲ ਜਿੱਥੇ ਭਾਰਤ ਦੀ ਕਿਸਮਤ ਬਦਲੇਗੀ ਉਤੇ ਹੀ ਪੰਜਾਬ ਵਿੱਚ ਪਹਿਲਾਂ ਹੀ ਚਲ ਰਹੀ ਤਰੱਕੀ ਵਾਲੀ ਲਹਿਰ ਹੋਰ ਵਧੇਰੇ ਤੇਜ਼ ਹੋਵੇਗੀ।

 

Tags: madan mohan mittal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD