Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਐਸ.ਏ.ਐਸ ਨਗਰ ਸ਼ਹਿਰ ਦੀਆਂ ਪਾਰਕਾਂ ਦੀ ਦਿੱਖ ਨੂੰ ਸੁੰਦਰ ਬਣਾਇਆ ਜਾਵੇਗਾ : ਹਰਭਜਨ ਮਾਨ

ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਐਸ.ਏ.ਐਸ.ਨਗਰ ਨੇ ਸ਼ਹਿਰ ਦੀਆਂ ਪਾਰਕਾਂ ਦਾ ਕੀਤਾ ਨਿਰੀਖਣ

ਜਿਲਾ੍ਹ ਯੋਜਨਾ ਕਮੇਟੀ ਸਾਹਿਬਜਾਦਾ ਅਜੀਤ ਸਿੰਘ ਨਗਰ ਦੇ ਚੈਅਰਮੈਨ ਹਰਭਜਨ ਮਾਨ ਐਸ.ਏ.ਐਸ ਨਗਰ ਸ਼ਹਿਰ ਦੀਆਂ ਪਾਰਕਾਂ ਦਾ ਨਿਰੀਖਣ ਕਰਦੇ ਹੋਏ। ਤਸਵੀਰ ਵਿਚ ਉਨਾਂ੍ਹ ਨਾਲ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਵੀ ਨਜ਼ਰ ਆ ਰਹੇ ਹਨ।
ਜਿਲਾ੍ਹ ਯੋਜਨਾ ਕਮੇਟੀ ਸਾਹਿਬਜਾਦਾ ਅਜੀਤ ਸਿੰਘ ਨਗਰ ਦੇ ਚੈਅਰਮੈਨ ਹਰਭਜਨ ਮਾਨ ਐਸ.ਏ.ਐਸ ਨਗਰ ਸ਼ਹਿਰ ਦੀਆਂ ਪਾਰਕਾਂ ਦਾ ਨਿਰੀਖਣ ਕਰਦੇ ਹੋਏ। ਤਸਵੀਰ ਵਿਚ ਉਨਾਂ੍ਹ ਨਾਲ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਵੀ ਨਜ਼ਰ ਆ ਰਹੇ ਹਨ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ (ਮੁਹਾਲੀ) , 23 May 2012

Last updated on: May 23, 2012, 00:00 IST

ਜਿਲਾ੍ਹ ਯੋਜਨਾ ਕਮੇਟੀ ਸਾਹਿਬਜਾਦਾ ਅਜੀਤ ਸਿੰਘ ਨਗਰ  ਦੇ ਚੈਅਰਮੈਨ  ਹਰਭਜਨ ਮਾਨ ਨੇ ਐਸ.ਏ.ਐਸ ਨਗਰ ਸ਼ਹਿਰ ਦੀਆਂ ਪਾਰਕਾਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨਾਂਹ ਦੇ ਨਾਲ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਐਸ.ਜੀ.ਪੀ.ਸੀ ਮੈਂਬਰ ਐਡਵੋਕੇਟ ਪਰਮਜੀਤ ਕੌਰ ਲਾਂਡਰਾਂ,ਹਰਪਾਲ ਸਿੰਘ ਚੰਨਾ, ਸ.ਪਰਮਜੀਤ ਸਿੰਘ ਕਾਹਲੋਂ, ਗੁਰਮੁੱਖ ਸਿੰਘ ਸੋਹਲ,  ਸੁਖਦੇਵ ਸਿੰਘ ਪਟਵਾਰੀ ਸਮੇਤ ਵੱਡੀ ਗਿਣਤੀ ਵਿਚ ਸ਼ਹਿਰੀ ਪਤਵੰਤੇ ਵੀ ਮੌਜੂਦ ਸਨ।ਮਾਨ ਨੇ ਪਾਰਕਾਂ ਦਾ ਨਿਰੀਖਣ ਕਰਨ ਉਪਰੰਤ ਕਿਹਾ ਕਿ ਸਾਰੀਆਂ ਪਾਰਕਾਂ ਦੀ ਦਿੱਖ ਨੂੰ ਸੁੰਦਰ ਬਣਾਇਆ ਜਾਵੇਗਾ। ਉਨਾਂਹ ਦੱਸਿਆ ਕਿ ਕਈ ਪਾਰਕਾਂ ਵਿਚ ਬੱਚਿਆਂ ਲਈ ਲੱਗੇ ਝੁਲੇ ਮੁਰੰਮਤ ਕਰਵਾਉਣ ਯੋਗ ਹਨ ਉਨਾਂਹ ਦੀ ਤੁਰੰਤ ਮੁਰੰਮਤ ਕਰਵਾਈ ਜਾਵੇਗੀ ਅਤੇ ਹੋਰ ਵੀ   ਅਧੁਨਿਕ ਕਿਸਮ ਦੇ ਝੁੱਲੇ ਲਗਾਏ ਜਾਣਗੇ। ਪਾਰਕਾਂ ਵਿਚ ਬਜੁਰਗਾਂ ਦੇ ਬੈਠਣ ਲਈ ਅਰਾਮਦਾਇਕ  ਬੈਂਚ ਵੀ ਸਥਾਪਿਤ ਕੀਤੇ ਜਾਣਗੇ।ਮਾਨ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਫੰਡਾਂ ਦੀ ਘਾਟ ਨਹੀ ਆਉਣ ਦਿੱਤੀ ਜਾਵੇਗੀ। ਸੜਕਾਂ ਚੌੜੀਆ ਕਰਨ ਅਤੇ ਮੁਰੰਮਤ ਦੇ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਉਨਾਂ੍ਹ ਦੱਸਿਆ ਕਿ ਐਸ.ਏ.ਐਸ ਨਗਰ ਚੰਡੀਗੜ੍ਹ ਵਲੋਂ ਪੰਜਾਬ ਦੇ ਪ੍ਰਵੇਸ਼ ਦੁਵਾਰ ਵਜੋਂ ਜਾਣਿਆ ਜਾਂਦਾ ਹੈ ਇਸ ਦੀ ਸੁੰਦਰਤਾ ਵੱਲ ਵਿਸ਼ੇਸ ਤੱਵਜੋਂ ਦਿੱਤੀ ਜਾਵੇਗੀ।

 

Tags: Harbhajan Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD