Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜਦੋਂ ਸੋਨਮ ਬਾਜਵਾ ਨੇ ਗੁਰਨਾਮ ਭੁੱਲਰ ਨੂੰ ਇੰਸਟਾਗ੍ਰਾਮ 'ਤੇ ਆਪਣੀਆਂ ਸਾਰੀਆਂ ਫੀਮੇਲ ਦੋਸਤਾਂ ਨੂੰ ਅਨਫਾਲੋ ਕਰਨ ਲਈ ਕਿਹਾ

ਵਿਸ਼ੇਸ਼ ਤੌਰ 'ਤੇ ਦੇਖੋ 'ਮੈਂ ਵਿਆਹ ਨੀ ਕਰਾਉਣਾ ਤੇਰੇ ਨਾਲ' ਦੀ ਸਟ੍ਰੀਮਿੰਗ ਜ਼ੀ 5 'ਤੇ।

Pollywood, Entertainment, Actress, Cinema, Punjabi Films, Movie, ZEE5, Sonam Bajwa, Gurnam Bhullar, Main Viyah Ni Karona Tere Naal

Web Admin

Web Admin

5 Dariya News

ਚੰਡੀਗੜ੍ਹ , 19 Apr 2022

Last updated on: Apr 19, 2022, 00:00 IST

ਭਾਰਤ ਦੇ ਸਭ ਤੋਂ ਵੱਡੇ ਘਰੇਲੂ ਓਟੀਟੀ ਪਲੇਟਫਾਰਮ, ਜ਼ੀ 5 ਨੇ ਹਾਲ ਹੀ ਵਿੱਚ ਪੰਜਾਬੀ-ਭਾਸ਼ਾ ਦੇ ਵਿਸ਼ੇ ਵਿੱਚ ਆਪਣੀ ਸ਼ੁਰੂਆਤ ਕੀਤੀ ਹੈ ਅਤੇ 'ਰੱਜ  ਕੇ ਵੇਖੋ' ਮੁਹਿੰਮ ਦੀ ਸ਼ੁਰੂਆਤ ਕੀਤੀ ਹੈ ਜੋ ਜ਼ੀ ਸਟੂਡੀਓਜ਼ ਤੋਂ ਸਿੱਧੇ ਥੀਏਟਰ ਦੇ ਸਿਰਲੇਖਾਂ ਦਾ ਪ੍ਰੀਮੀਅਰ ਕਰਨ ਦਾ ਵਾਅਦਾ ਕਰਦੀ ਹੈ। ਜ਼ੀ 5 'ਤੇ ਪੁਆੜਾ , ਜਿੰਨੇ ਜੰਮੇ  ਸਾਰੇ ਨਿਕੰਮੇ, ਅਤੇ ਕਿਸਮਤ 2 ਦੇ ਪ੍ਰੀਮੀਅਰ ਤੋਂ ਬਾਅਦ, ਓਟੀਟੀ ਪਲੇਟਫਾਰਮਾਂ ਦੇ ਦਰਸ਼ਕ ਇੱਕ ਟ੍ਰੀਟ ਲਈ ਤਿਆਰ ਹਨ ਕਿਉਂਕਿ ਬਹੁਤ ਸਫਲ 'ਮੈਂ ਵਿਆਹ ਨੀ ਕਰੌਣਾ ਤੇਰੇ ਨਾਲ' ਹੁਣ ਸਾਰਿਆਂ ਲਈ ਆਸਾਨੀ ਨਾਲ ਉਪਲਬਧ ਹੋਵੇਗੀ।ਸੋਨਮ ਬਾਜਵਾ ਅਤੇ ਗੁਰਨਾਮ ਭੁੱਲਰ ਦਾ ਰੋਮਾਂਸ ਅੱਜਕਲ ਸੁਰਖੀਆਂ ਵਿਚ ਹੈ ਕਿਉਂਕਿ ਪਹਿਲਾ ਤਾਂ ਸੋਨਮ ਨੇ ਪੰਜਾਬੀ ਸਿਨੇਮਾ ਦੇ ਚਾਕਲੇਟੀ ਬੁਆਏ ਦੇ ਵਿਆਹ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਸੀ। ਗੁਰਨਾਮ ਦੇ ਆਪਣੇ ਸੋਸ਼ਲ ਮੀਡੀਆ 'ਤੇ ਕੀਤੇ ਇਸ ਐਲਾਨ ਬਾਰੇ ਤਾਂ ਅਸੀਂ ਸਾਰੇ ਜਾਣਦੇ ਹਾਂ ਪਰ ਸੋਨਮ ਨੇ ਵੀ ਸਾਫ਼-ਸਾਫ਼ ਕਹਿ ਦਿੱਤਾ ਸੀ ਕਿ 'ਮੈਂ ਵਿਆਹ ਨੀ ਕਰਾਉਣਾ ਤੇਰੇ ਨਾਲ'।

ਕੁਪਿਡ ਨੇ ਇਹਨਾਂ ਦੋਵਾਂ ਨੂੰ ਪਿਆਰ ਦਾ ਪਾਣੀ ਪੀਲਾਯਾ ਨਹੀਂ ਸਗੋਂ ਪਾਣੀ ਚ ਡੁਬਾ ਦਿੱਤਾ ਹੈ ਕਿਓਂਕਿ ਉਹ ਇੱਕ ਦੂਜੇ ਦੇ ਪਿਆਰ ਵਿੱਚ ਪੈ ਗਏ ਹਨ। ਇੰਨਾ ਹੀ ਨਹੀਂ ਉਨ੍ਹਾਂ ਦੇ ਗੀਤ 'ਜਿੰਨਾ ਜਿੰਨਾ' ਅਤੇ 'ਵੱਖ ਹੋ ਜਾਣਾ’ ਦੋਵਾਂ ਵਿਚਕਾਰ ਦੇ ਪਿਆਰ ਨੂੰ ਖੂਬ ਦਰਸ਼ਾਉਂਦਾ ਹੈ। ਉਨ੍ਹਾਂ ਦੇ ਜੋੜੀ ਨੇ ਪੰਜਾਬੀ ਇੰਡਸਟਰੀ ਵਿੱਚ ਪਿਆਰ ਅਤੇ ਨੇੜਤਾ ਦੀਆਂ ਨਵੀਆਂ ਸੀਮਾਵਾਂ ਨੂੰ ਵਧਾਇਆ ਹੈ ਅਤੇ ਪਰਿਭਾਸ਼ਿਤ ਕੀਤਾ ਹੈ।ਉਨ੍ਹਾਂ ਦੀ ਕਹਾਣੀ ਨੇ ਜੋੜੀਆਂ ਦੇ ਵਿਚਕਾਰ ਦੀ ਦੋਸਤੀ ਤੋਂ ਲੈ ਕੇ ਪਿਆਰ ਤੱਕ ਦੇ ਸਾਰੇ ਤੱਤਾਂ ਨੂੰ ਵਖਾਇਆ ਹੈ ਅਤੇ ਨਿੱਕੀਆਂ-ਨਿੱਕੀਆਂ ਲੜਾਈਆਂ ਵੀ। ਪਰ ਕਹਾਣੀ ਉਦੋਂ ਸਾਡੀ ਦਿਲਚਸਪੀ ਨੂੰ ਵਧਾ ਦਿੰਦੀ ਹੈ ਜਦੋਂ ਅਸਲ ਜ਼ਿੰਦਗੀ 'ਚ ਸੋਨਮ, ਗੁਰਨਾਮ ਅੱਗੇ ਸ਼ਰਤ ਰੱਖਦੀ ਹੈ ਕਿ ਉਸਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਸਾਰੀਆਂ ਮਹਿਲਾ ਦੋਸਤ ਨੂੰ ਅਨਫਾਲੋ ਕਰਨਾ ਪਵੇਗਾ।ਹੁਣ ਮੰਨਤ (ਸੋਨਮ ਬਾਜਵਾ) ਫਿਲਮ 'ਮੈਂ ਵਿਆਹ ਨੀ ਕਰਾਉਣਾ ਤੇਰੇ ਨਾਲ' ਵਿੱਚ ਪੂਰਨ (ਗੁਰਨਾਮ ਭੁੱਲਰ) ਲਈ ਕੀ ਸ਼ਰਤਾਂ ਰੱਖਦੀ ਹੈ ਤੇ ਕਿ ਓਹਨਾ ਦਾ ਸਾਚੀ ਵਿਆਹ ਨਹੀਂ ਹੁੰਦਾ? ਉਹਨਾਂ ਦੀ ਪ੍ਰੇਮ ਕਹਾਣੀ 'ਚ ਅੱਗੇ ਕਿ ਹੁੰਦਾ ਹੈ ਅਤੇ ਉਹਨਾਂ ਵਿਚਕਾਰ ਦੇ ਸਾਰੇ ਰੋਮਾੰਟਿਕ ਪਲਾਂ ਨੂੰ ਦੇਖਣ ਲਈ ਹੁਣ ਜ਼ੀ5 'ਤੇ ਇਸ ਫਿਲਮ ਨੂੰ ਕਦੀ ਵੇ ਤੇ ਕਿਸੇ ਵੀ ਸਮੇ ਦੇਖੋ।

 

Tags: Pollywood , Entertainment , Actress , Cinema , Punjabi Films , Movie , ZEE5 , Sonam Bajwa , Gurnam Bhullar , Main Viyah Ni Karona Tere Naal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD