Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

6 ਮਈ ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਣ ਜਾ ਰਹੀ ਆਉਣ ਵਾਲੀ ਫਿਲਮ 'ਮਾਂ' ਦਾ ਦੁੱਜਾ ਭਾਵਨਾਤਮਕ ਗੀਤ 'ਹਰ ਜਨਮ' ਅੱਜ ਹੋਇਆ ਰਿਲੀਜ਼

Har Janam, Gippy Grewal, Pollywood, Entertainment, Actress, Cinema, Punjabi Films, Movie, Humble Motion Pictures, MAA, Gurpreet Ghuggi, Divya Dutta, Babbal Rai, Prince Kanwaljit, Vadda Grewal, Raghveer Boli, Aarushi Sharma, Baljit Singh Deo, Happy Raikoti, Ricky Khan, Fateh Shergill, Jay K, Omjee Star Studios

Web Admin

Web Admin

5 Dariya News

ਚੰਡੀਗੜ੍ਹ , 27 Apr 2022

Last updated on: Apr 27, 2022, 00:00 IST

ਦੁਨੀਆ ਭਰ ਵਿੱਚ ਮਾਂ ਦੀ ਮਹਾਨਤਾ ਨੂੰ ਦਰਸ਼ਾਉਂਦਾ ਮਾਂ ਦਿਵਸ ਦਾ ਜਸ਼ਨ ਮਨਾਉਂਦੇ ਹੋਏ, ਹੰਬਲ ਮੋਸ਼ਨ ਪਿਕਚਰਜ਼ ਨੇ ਓਮਜੀ ਸਟਾਰ ਸਟੂਡੀਓਜ਼ ਦੇ ਸਹਿਯੋਗ ਨਾਲ ਆਈਕੋਨਿਕ ਫਿਲਮ 'ਮਾਂ' ਪੇਸ਼ ਕੀਤੀ, ਜੋ ਪਹਿਲਾਂ ਹੀ ਦਰਸ਼ਕਾਂ ਵਿੱਚ ਉਤਸ਼ਾਹ ਦੀਆਂ ਲਹਿਰਾਂ ਨੂੰ ਸਥਾਪਿਤ ਕਰ ਚੁੱਕੀ ਹੈ। ਇਸ ਫਿਲਮ ਦਾ ਨਿਰਮਾਣ ਰਵਨੀਤ ਕੌਰ ਗਰੇਵਾਲ ਅਤੇ ਗਿੱਪੀ ਗਰੇਵਾਲ ਦੁਆਰਾ ਜਾ ਰਿਹਾ ਹੈ; ਸਹਿ-ਨਿਰਮਾਤਾ ਵਜੋਂ ਭਾਨਾ ਐਲ.ਏ ਅਤੇ ਵਿਨੋਦ ਅਸਵਾਲ ਦੇ ਨਾਲ। ਅੱਜ ਕਮਲ ਖਾਨ ਦੀ ਸੁਰੀਲੀ ਆਵਾਜ਼ 'ਚ ਸਾਗਾ ਹਿਟਸ 'ਤੇ ਇਕ ਹੋਰ ਧਮਾਕੇਦਾਰ ਗੀਤ 'ਹਰ ਜਨਮ' ਰਿਲੀਜ਼ ਹੋਇਆ ਹੈ ਜਿਸਦੇ ਬੋਲ ਫਤਿਹ ਸ਼ੇਰਗਿੱਲ ਨੇ ਲਿਖੇ ਹਨ ਅਤੇ ਸੰਗੀਤ ਜੇ ਕੇ ਨੇ ਦਿੱਤਾ ਹੈ। ਇਹ ਗੀਤ ਬਹਿਕ ਹਰ ਮਾਂ ਦੀਆਂ ਭਾਵਨਾਵਾਂ ਨੂੰ ਮੋਹ ਲਵੇਗਾ। 

ਗੀਤ ਇੱਕ ਮਾਂ ਦੀ ਯਾਤਰਾ ਨੂੰ ਦਰਸਾਉਂਦਾ ਹੈ ਜਿਸਦੀ ਖੁਸ਼ੀ ਸਿਰਫ ਉਸਦੇ ਬੱਚਿਆਂ ਦੀ ਮੁਸਕਾਨ ਹੈ ਜੋ ਆਪਣੇ ਬੱਚਿਆਂ ਨੂੰ ਗੁਆਉਣ ਦੇ ਡਰ ਵਿਚ ਬਾਦਲ ਜਾਂਦੀ ਹੈ। ਫਿਲਮ ਵਿਚ ਮਾਂ ਦੇ ਕਿਰਦਾਰ ਨੂੰ ਬਹੁਤ ਹੀ ਖੂਬਸੂਰਤੀ ਨਾਲ ਦਰਸ਼ਾਯਾ ਗਿਆ ਹੈ ਜਿਦਿਆਂ ਅੱਖਾਂ ਆਪਣੇ ਪੁੱਤਰਾਂ ਦੇ ਪਿਆਰ ਨਾਲ ਢਕੀਆਂ ਹੋਈਆਂ ਹਨ। ਫਿਲਮ ਆਪਣੇ ਦਰਸ਼ਕਾਂ ਨੂੰ ਆਪਣੇ ਹਰ ਨਵੇਂ ਗੀਤ ਨਾਲ ਮੋਹਿਤ ਕਰ ਰਹੀ ਹੈ। ਐੱਨ ਹੀ ਨਹੀਂ ਫਿਲਮ ਦੀ ਸਟਾਰ ਕਾਸਟ ਦੀ ਮੇਹਨਤ ਵੀ ਸਾਨੂ ਸਾਫ ਦਿਖਾਇ ਦੇ ਰਹੀ ਹੈ ਜਿਨ੍ਹਾਂ ਨੇ ਆਪਣੇ ਕਿਰਦਾਰਾਂ ਨੂੰ ਸ਼ਾਨਦਾਰ ਪ੍ਰਦਰਸ਼ਨ ਵਿੱਚ ਦਰਸਾਇਆ ਹੈ।'ਅਰਦਾਸ' ਅਤੇ 'ਅਰਦਾਸ ਕਰਨ' ਦੇ ਨਿਰਮਾਤਾਵਾਂ ਵੱਲੋਂ ਇਸ ਫਿਲਮ ਨੂੰ ਦਰਸ਼ਕਾਂ ਦੇ ਰੂਬਰੂ ਕੀਤਾ ਗਿਆ ਹੈ। 'ਮਾਂ' ਨੂੰ ਬਲਜੀਤ ਸਿੰਘ ਦਿਓ ਦੁਆਰਾ ਨਿਰਦੇਸ਼ਿਤ ਕੀਤਾ ਗਿਆ ਹੈ ਅਤੇ ਦੁਨੀਆ ਭਰ ਵਿੱਚ 6 ਮਈ 2022 ਨੂੰ ਮਦਰਜ਼ ਡੇ ਵੀਕੈਂਡ 'ਤੇ ਸਿਨੇਮਾਘਰਾਂ ਵਿੱਚ ਆਵੇਗੀ।

 

Tags: Har Janam , Gippy Grewal , Pollywood , Entertainment , Actress , Cinema , Punjabi Films , Movie , Humble Motion Pictures , MAA , Gurpreet Ghuggi , Divya Dutta , Babbal Rai , Prince Kanwaljit , Vadda Grewal , Raghveer Boli , Aarushi Sharma , Baljit Singh Deo , Happy Raikoti , Ricky Khan , Fateh Shergill , Jay K , Omjee Star Studios

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD