Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਾਡੇ ਆਲੇ ਫਿਲਮ ਦਾ ਦੂਸਰਾ ਗਾਨਾ 'ਯਾਰ ਵਿਛੱੜੇ' ਰਿਲੀਜ਼

Yaar Vichre, Saga Studios, Saga Music, Sadde Aale , Jatinder Mauhar , Deep Sidhu , Gugu Gill , Mahabir Bhullar , Sukhdeep Sukh , Amrit Aulakh , Pollywood , Entertainment , Actress , Cinema , Punjabi Films , Movie

Web Admin

Web Admin

5 Dariya News

ਚੰਡੀਗੜ੍ਹ , 21 Apr 2022

Last updated on: Apr 21, 2022, 00:00 IST

ਸਾਡੇ ਆਲੇ ਫਿਲਮ ਦੇ ਟਾਇਟਲ ਟਰੈਕ ਦੇ ਰਲੀਜ਼ ਹੋਣ ਦੇ ਤਿੰਨ ਦਿਨ ਬਾਅਦ ਸਾਗਾ ਸਟੂਡੀਓ ਦੁਆਰਾ ਫ਼ਿਲਮ ਦਾ ਦੂਸਰਾ ਗਾਨਾ 'ਯਾਰ ਵਿਛੱੜੇ' ਰਿਲੀਜ਼ ਕੀਤਾ ਗਿਆ| ਇਸ ਗਾਣੇ ਨੂੰ ਅਮਰਿੰਦਰ ਗਿੱਲ ਨੇ ਆਪਣੀ ਸ਼ਾਨਦਾਰ ਆਵਾਜ਼ ਦਿੱਤੀ ਹੈ ਜੋ ਇਸ ਗੀਤ ਨੂੰ ਸ਼ਾਨਦਾਰ ਬਣਾਉਂਦੀ ਹੈ| ਇਸ ਗਾਣੇ ਦੀ ਕੰਪੋਜੀਸ਼ਨ ਮੁਖਤਾਰ ਸਹੋਤਾ ਅਤੇ ਇਹ ਗਾਣਾ ਬਿੰਦਰਪਾਲ ਫਤਿਹ ਦੁਆਰਾ ਲਿਖਿਆ ਗਿਆ ਹੈ| ਇਸ ਗਾਣੇ ਨੂੰ ਸੁਣਨ ਤੋਂ ਬਾਅਦ ਇਹ ਕਹਿਣਾ ਗਲਤ ਨਹੀਂ ਹੋਵੇਗਾ ਕੀ ਸਾਗਾ ਸਟੂਡੀਓ ਇਸ ਗਾਣੇ ਦੇ ਪਿੱਛੇ ਦਾ ਦਰਦ ਲੋਕਾਂ ਤੱਕ ਪਹੁੰਚਾਉਣ ਵਿਚ ਕੋਈ ਕਸਰ ਨਹੀਂ ਛੱਡ ਰਿਹਾ| ਇਸ ਸੰਗੀਤ ਦੁਆਰਾ ਪਰਿਵਾਰ ਦੇ ਵਿੱਛੜ ਜਾਣ ਦੇ ਦਰਦ ਨੂੰ ਬਾਖੂਬੀ ਦੱਸਿਆ ਗਿਆ ਹੈ| ਦਿਲਾਂ ਦਾ ਟੁੱਟਣਾ ਰਿਸ਼ਤਿਆਂ ਦਾ ਅਲੱਗ ਹੋਣਾ ਅਤੇ ਇਸ ਦੇ ਪਿੱਛੇ ਦਾ ਦਰਦ ਇਸ ਸੰਗੀਤ ਦੁਆਰਾ ਦਰਸਾਇਆ ਗਿਆ ਹੈ| ਇਸ ਗਾਣੇ ਦਾ ਸੰਗੀਤ , ਬੋਲ ਅਤੇ ਅਮਰਿੰਦਰ ਗਿੱਲ ਦੀ ਸ਼ਾਨਦਾਰ ਆਵਾਜ਼ ਇਸ ਗੀਤ ਨੂੰ ਲਾਜਵਾਬ ਬਣਾਉਂਦੇ ਹਨ| 

ਫਿਲਮ ਦੇ ਬਾਰੇ ਗੱਲ ਕਰੀਏ ਤੇ ਸਾਡੇ ਆਲੇ ਦਾ ਨਿਰਦੇਸ਼ਨ ਜਤਿੰਦਰ ਮੌਹਰ ਦੁਆਰਾ ਕੀਤਾ ਗਿਆ ਹੈ ਅਤੇ ਦੀਪ ਸਿੱਧੂ, ਮਹਾਬੀਰ ਭੁੱਲਰ, ਸੁਖਬੀਰ ਸੁੱਖ, ਗੁੱਗੂ ਗਿੱਲ ਅਤੇ ਅੰਮ੍ਰਿਤ ਔਲਖ ਵਰਗੇ ਸਿਤਾਰਿਆਂ ਨਾਲ ਸਜੀ ਇਹ ਫਿਲਮ 29 ਅਪ੍ਰੈਲ 2022 ਨੂੰ ਰਿਲੀਜ਼ ਹੋਵੇਗੀ| ਸਾਡੇ ਆਲੇ ਫਿਲਮ ਨੇ ਇਕ ਟਰੈਂਡ ਬਣਾਇਆ ਹੈ #aaovekhiyesaadeaale. ਕੁਝ ਦਿਨ ਪਹਿਲੇ ਦੀਪ ਸਿੱਧੂ ਦੇ ਚੰਗੇ ਦੋਸਤ ਅਤੇ ਲਾਹੌਰ ਟਰੈਕ ਦੇ ਕੋ-ਸਟਾਰ ਦਿਲਰਾਜ ਗਰੇਵਾਲ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ਉੱਪਰ ਇਸ ਫਿਲਮ ਦੇ ਟ੍ਰੇਲਰ ਦੀ ਤਾਰੀਫ਼ ਕਰਦੇ ਦਿਖਾਈ ਦਿੱਤੇ, ਸੁਖਦੀਪ ਸੁੱਖ ਨੇ ਉਹਨਾਂ ਦੇ ਲਾਈਵ ਸੈਸ਼ਨ ਦਾ ਹਿੱਸਾ ਬਣਦੇ ਹੋਏ ਲੋਕਾਂ ਨੂੰ #aaovekhiyesaadeaale ਹੈਸ਼ਟੈਗ ਪਰਮੋਟ ਕਰਨ ਲਈ ਕਿਹਾ|

 

Tags: Yaar Vichre , Saga Studios , Saga Music , Sadde Aale , Jatinder Mauhar , Deep Sidhu , Gugu Gill , Mahabir Bhullar , Sukhdeep Sukh , Amrit Aulakh , Pollywood , Entertainment , Actress , Cinema , Punjabi Films , Movie

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD